ਪੜਚੋਲ ਕਰੋ

Shimla Weather | ਸ਼ਿਮਲਾ ਵਿੱਚ ਮੀਂਹ ਤੋਂ ਬਾਅਦ ਮੌਸਮ ਸੁਹਾਵਣਾ - ਧੜਾਧੜ ਪਹੁੰਚ ਰਹੇ ਸੈਲਾਨੀ

Shimla Weather | ਸ਼ਿਮਲਾ ਵਿੱਚ ਮੀਂਹ ਤੋਂ ਬਾਅਦ ਮੌਸਮ ਸੁਹਾਵਣਾ - ਧੜਾਧੜ ਪਹੁੰਚ ਰਹੇ ਸੈਲਾਨੀ
#Shimla #Himachal #Rain #weather #abplive
ਉੱਤਰੀ ਭਾਰਤ ਦੇ ਸਭ ਤੋਂ ਪ੍ਰਸਿੱਧ ਟੂਰਿਸਟ ਪਲੇਸ ਤੇ ਪਹਾੜਾਂ ਦੀ ਰਾਣੀ ਸ਼ਿਮਲਾ ਵਿੱਚ ਮੌਸਮ ਅਚਾਨਕ ਬਦਲ ਗਿਆ ਹੈ।
ਮੀਂਹ ਪੈਣ ਨਾਲ ਇਥੇ ਮੌਸਮ ਸੁਹਾਵਣਾ ਹੋ ਗਿਆ ਹੈ ਤੇ  ਤਾਪਮਾਨ ਹੇਠਾਂ ਆ ਗਿਆ ਹੈ।
ਸ਼ਨੀਵਾਰ ਨੂੰ ਸ਼ਿਮਲਾ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ 'ਚ ਹਲਕੀ ਬਾਰਿਸ਼ ਹੋਈ, ਜਿੱਥੇ ਮਾਲ ਰੋਡ, ਰਿਜ ਮੈਦਾਨ ਸਮੇਤ ਆਸ-ਪਾਸ ਦੇ ਸੈਰ-ਸਪਾਟੇ ਵਾਲੇ ਇਲਾਕਿਆਂ 'ਚ ਸ਼ਿਮਲਾ ਦੇ ਸੁਹਾਵਣੇ ਮੌਸਮ ਦਾ ਆਨੰਦ ਲੈਣ ਲਈ ਦਿਨ ਭਰ ਸੈਲਾਨੀਆਂ ਦੀ ਭੀੜ ਲੱਗੀ ਰਹੀ। ਗਰਮੀ ਤੋਂ ਰਾਹਤ ਪਾਉਣ ਲਈ ਪੰਜਾਬ, ਹਰਿਆਣਾ, ਦਿੱਲੀ, ਗੁਜਰਾਤ ਅਤੇ ਮਹਾਰਾਸ਼ਟਰ ਦੇ ਸੈਲਾਨੀ ਸ਼ਿਮਲਾ ਵੱਲ ਰੁਖ ਕਰ ਰਹੇ ਹਨ। ਅਜਿਹੇ 'ਚ ਸੈਰ-ਸਪਾਟਾ ਕਾਰੋਬਾਰ ਨਾਲ ਜੁੜੇ ਕਾਰੋਬਾਰੀਆਂ ਦੀਆਂ ਉਮੀਦਾਂ ਵਧ ਗਈਆਂ ਹਨ। ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਪੱਛਮੀ ਗੜਬੜੀ ਦੀ ਗਤੀਵਿਧੀ ਕਾਰਨ ਸੂਬੇ ਵਿੱਚ 13 ਮਈ ਤੱਕ ਮੌਸਮ ਖ਼ਰਾਬ ਹੋ ਸਕਦਾ ਹੈ। 14 ਮਈ ਨੂੰ ਮੌਸਮ ਸਾਫ਼ ਅਤੇ ਧੁੱਪ ਰਹਿਣ ਦੀ ਸੰਭਾਵਨਾ ਹੈ। ਸ਼ਿਮਲਾ ਅਤੇ ਆਸਪਾਸ ਦੇ ਇਲਾਕਿਆਂ 'ਚ ਦੁਪਹਿਰ ਤੋਂ ਬਾਅਦ ਤੇਜ਼ ਬਾਰਿਸ਼ ਹੋਈ। ਇਹ ਮੌਸਮ ਸੈਲਾਨੀਆਂ ਲਈ ਕਿਸੇ ਵੱਡੇ ਤੋਹਫੇ ਤੋਂ ਘੱਟ ਨਹੀਂ ਹੈ। ਸ਼ਿਮਲਾ ਦੇ ਲੋਕਾਂ ਦਾ ਕਹਿਣਾ ਹੈ ਕਿ ਬਾਰਿਸ਼ ਤੋਂ ਬਾਅਦ ਠੰਡ ਵਧ ਗਈ ਹੈ।
Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1 Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube: https://www.youtube.com/user/abpsanjha
Facebook: https://www.facebook.com/abpsanjha/
Twitter: https://twitter.com/abpsanjha

Download ABP App for Apple: https://itunes.apple.com/in/app/abp-live-abp-news-abp-ananda/id811114904?mt=8 
Download ABP App for Android: https://play.google.com/store/apps/details?id=com.winit.starnews.hin&hl=en

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਬਾਦਲ ਤੇ CM ਮਾਨ ਰਲੇ ਹੋਏ? ਇਕ ਦੂਜੇ ਦਾ ਦੇ ਰਹੇ ਸਾਥ
ਸਾਰਿਆਂ ਨੂੰ ਵੜਿੰਗ ਟਾਰਗੇਟ ਦਿਖਦਾ, ਆਪ ਪ੍ਰਦਰਸ਼ਨ ‘ਚ ਲੁਕਦੇ ਫਿਰਦੇ ਸੀ
ਬਿੱਟੂ ‘ਤੇ ਭੜਕੇ ਵੜਿੰਗ, CBI ਜਾਂਚ ਕਰਵਾ ਲਓ, ਮੈਂ ਕਦੇ ਨਾ ਨਹੀਂ ਕੀਤੀ
ਵੱਡਾ ਧਮਾਕਾ! ਮਾਨ–ਵੜਿੰਗ ‘ਚ ਸੈਟਿੰਗ? CBI ਜਾਂਚ ਦੀ ਮੰਗ ਨਾਲ ਸਿਆਸਤ ‘ਚ ਤੂਫ਼ਾਨ
CM ਮਾਨ ‘ਤੇ FIX MATCH ਦੇ ਦੋਸ਼! ਪਠਾਣਮਾਜਰਾ ਨਾਲ ਧਿਆਨ ਭਟਕਾਉਣ ਦੀ ਸਾਜ਼ਿਸ਼?

ਟਾਪ ਹੈਡਲਾਈਨ

ਈਰਾਨ ਨਾਲ ਜੰਗ ਵਿਚਾਲੇ ਰੂਸ ਦਾ ਵੱਡਾ ਫੈਸਲਾ, ਗੈਸੋਲੀਨ ਦੇ ਐਕਸਪੋਰਟ 'ਤੇ ਲਾਈ ਰੋਕ; ਵਧੀ ਹਲਚਲ
ਈਰਾਨ ਨਾਲ ਜੰਗ ਵਿਚਾਲੇ ਰੂਸ ਦਾ ਵੱਡਾ ਫੈਸਲਾ, ਗੈਸੋਲੀਨ ਦੇ ਐਕਸਪੋਰਟ 'ਤੇ ਲਾਈ ਰੋਕ; ਵਧੀ ਹਲਚਲ
Blackout Today: ਅੱਜ ਛਾਏਗਾ ਘੁੱਪ ਹਨੇਰਾ, ਮੁੜ ਹੋਵੇਗਾ 'ਬਲੈਕਆਊਟ'; 1 ਘੰਟਾ ਬੰਦ ਰਹਿਣਗੀਆਂ ਲਾਈਟਾਂ: ਅਲਰਟ ਜਾਰੀ...
ਅੱਜ ਛਾਏਗਾ ਘੁੱਪ ਹਨੇਰਾ, ਮੁੜ ਹੋਵੇਗਾ 'ਬਲੈਕਆਊਟ'; 1 ਘੰਟਾ ਬੰਦ ਰਹਿਣਗੀਆਂ ਲਾਈਟਾਂ: ਅਲਰਟ ਜਾਰੀ...
Punjab News: ਪੰਜਾਬ ਦੇ SP 'ਤੇ ਜਿਨਸੀ ਸ਼ੋਸ਼ਣ ਅਤੇ ਗਰਭਪਾਤ ਦੇ ਦੋਸ਼, ਹੁਣ ਸਾਹਮਣੇ ਆਈਆਂ 2 ਕਾਲ ਰਿਕਾਰਡਿੰਗਾਂ: ਦੋਸਤ ਨਾਲ ਮਿਲ ਮਹਿਲਾਂ ਨਾਲ ਕੀਤੀਆਂ ਅਸ਼ਲੀਲ ਗੱਲਾਂ...
ਪੰਜਾਬ ਦੇ SP 'ਤੇ ਜਿਨਸੀ ਸ਼ੋਸ਼ਣ ਅਤੇ ਗਰਭਪਾਤ ਦੇ ਦੋਸ਼, ਹੁਣ ਸਾਹਮਣੇ ਆਈਆਂ 2 ਕਾਲ ਰਿਕਾਰਡਿੰਗਾਂ: ਦੋਸਤ ਨਾਲ ਮਿਲ ਮਹਿਲਾਂ ਨਾਲ ਕੀਤੀਆਂ ਅਸ਼ਲੀਲ ਗੱਲਾਂ...
ਦੇਸ਼ ‘ਚ ਵਿਆਹ ਤੋਂ ਪਹਿਲਾਂ ਮੁੰਡਿਆਂ ਦਾ ਡੋਪ ਟੈਸਟ ਅਤੇ ਮੈਡੀਕਲ ਟੈਸਟ ਹੋਵੇਗਾ ਜ਼ਰੂਰੀ! ਜਾਣੋ ਕਿਉਂ ਛਿੜੀ ਆਹ ਚਰਚਾ
ਦੇਸ਼ ‘ਚ ਵਿਆਹ ਤੋਂ ਪਹਿਲਾਂ ਮੁੰਡਿਆਂ ਦਾ ਡੋਪ ਟੈਸਟ ਅਤੇ ਮੈਡੀਕਲ ਟੈਸਟ ਹੋਵੇਗਾ ਜ਼ਰੂਰੀ! ਜਾਣੋ ਕਿਉਂ ਛਿੜੀ ਆਹ ਚਰਚਾ
ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਈਰਾਨ ਨਾਲ ਜੰਗ ਵਿਚਾਲੇ ਰੂਸ ਦਾ ਵੱਡਾ ਫੈਸਲਾ, ਗੈਸੋਲੀਨ ਦੇ ਐਕਸਪੋਰਟ 'ਤੇ ਲਾਈ ਰੋਕ; ਵਧੀ ਹਲਚਲ
ਈਰਾਨ ਨਾਲ ਜੰਗ ਵਿਚਾਲੇ ਰੂਸ ਦਾ ਵੱਡਾ ਫੈਸਲਾ, ਗੈਸੋਲੀਨ ਦੇ ਐਕਸਪੋਰਟ 'ਤੇ ਲਾਈ ਰੋਕ; ਵਧੀ ਹਲਚਲ
Blackout Today: ਅੱਜ ਛਾਏਗਾ ਘੁੱਪ ਹਨੇਰਾ, ਮੁੜ ਹੋਵੇਗਾ 'ਬਲੈਕਆਊਟ'; 1 ਘੰਟਾ ਬੰਦ ਰਹਿਣਗੀਆਂ ਲਾਈਟਾਂ: ਅਲਰਟ ਜਾਰੀ...
ਅੱਜ ਛਾਏਗਾ ਘੁੱਪ ਹਨੇਰਾ, ਮੁੜ ਹੋਵੇਗਾ 'ਬਲੈਕਆਊਟ'; 1 ਘੰਟਾ ਬੰਦ ਰਹਿਣਗੀਆਂ ਲਾਈਟਾਂ: ਅਲਰਟ ਜਾਰੀ...
ਅੱਜ ਤੋਂ IPL 2026 ਦੀ ਸ਼ੁਰੂਆਤ, ਪਹਿਲੇ ਮੈਚ 'ਚ ਹੀ ਇਤਿਹਾਸ ਰਚਣਗੇ ਈਸ਼ਾਨ ਕਿਸ਼ਨ, RCB ਅਤੇ SRH ਵਿਚਾਲੇ ਹੋਵੇਗਾ ਮੁਕਾਬਲਾ
ਅੱਜ ਤੋਂ IPL 2026 ਦੀ ਸ਼ੁਰੂਆਤ, ਪਹਿਲੇ ਮੈਚ 'ਚ ਹੀ ਇਤਿਹਾਸ ਰਚਣਗੇ ਈਸ਼ਾਨ ਕਿਸ਼ਨ, RCB ਅਤੇ SRH ਵਿਚਾਲੇ ਹੋਵੇਗਾ ਮੁਕਾਬਲਾ
ਦੇਸ਼ ‘ਚ ਵਿਆਹ ਤੋਂ ਪਹਿਲਾਂ ਮੁੰਡਿਆਂ ਦਾ ਡੋਪ ਟੈਸਟ ਅਤੇ ਮੈਡੀਕਲ ਟੈਸਟ ਹੋਵੇਗਾ ਜ਼ਰੂਰੀ! ਜਾਣੋ ਕਿਉਂ ਛਿੜੀ ਆਹ ਚਰਚਾ
ਦੇਸ਼ ‘ਚ ਵਿਆਹ ਤੋਂ ਪਹਿਲਾਂ ਮੁੰਡਿਆਂ ਦਾ ਡੋਪ ਟੈਸਟ ਅਤੇ ਮੈਡੀਕਲ ਟੈਸਟ ਹੋਵੇਗਾ ਜ਼ਰੂਰੀ! ਜਾਣੋ ਕਿਉਂ ਛਿੜੀ ਆਹ ਚਰਚਾ
Sports News: ਖੇਡ ਜਗਤ ਤੋਂ ਵੱਡੀ ਖਬਰ, ਸਟਾਰ ਦਿੱਗਜ ਖਿਡਾਰੀ ਗ੍ਰਿਫਤਾਰ: ਨਸ਼ੇ ਦੀ ਹਾਲਤ 'ਚ ਕੀਤਾ ਅਜਿਹਾ ਕਾਰਾ...
Sports News: ਖੇਡ ਜਗਤ ਤੋਂ ਵੱਡੀ ਖਬਰ, ਸਟਾਰ ਦਿੱਗਜ ਖਿਡਾਰੀ ਗ੍ਰਿਫਤਾਰ: ਨਸ਼ੇ ਦੀ ਹਾਲਤ 'ਚ ਕੀਤਾ ਅਜਿਹਾ ਕਾਰਾ...
ਵੱਡੀ ਖ਼ਬਰ! ਪੁਲਿਸ ਨੇ ਨਸ਼ੇ ਦੀ ਵੱਡੀ ਖੇਪ ਫੜੀ, 3100 ਕਿਲੋ ਚੂਰਾ ਪੋਸਤ ਬਰਾਮਦ; ਮੱਚਿਆ ਹੜਕੰਪ
ਵੱਡੀ ਖ਼ਬਰ! ਪੁਲਿਸ ਨੇ ਨਸ਼ੇ ਦੀ ਵੱਡੀ ਖੇਪ ਫੜੀ, 3100 ਕਿਲੋ ਚੂਰਾ ਪੋਸਤ ਬਰਾਮਦ; ਮੱਚਿਆ ਹੜਕੰਪ
ਅੱਜ 28 ਮਾਰਚ ਨੂੰ ਪੇਸ਼ ਹੋਵੇਗਾ SGPC ਬਜਟ, ਇਨ੍ਹਾਂ ਮੁੱਦਿਆਂ 'ਤੇ ਹੋਵੇਗੀ ਚਰਚਾ
ਅੱਜ 28 ਮਾਰਚ ਨੂੰ ਪੇਸ਼ ਹੋਵੇਗਾ SGPC ਬਜਟ, ਇਨ੍ਹਾਂ ਮੁੱਦਿਆਂ 'ਤੇ ਹੋਵੇਗੀ ਚਰਚਾ
ਪੰਜਾਬ 'ਚ 100 ਆਮ ਆਦਮੀ ਕਲੀਨਿਕ ਦਾ ਉਦਘਾਟਨ ਅੱਜ, CM ਮਾਨ ਅਤੇ ਅਰਵਿੰਦ ਕੇਜਰੀਵਾਲ ਕਰਨਗੇ ਰੈਲੀ
ਪੰਜਾਬ 'ਚ 100 ਆਮ ਆਦਮੀ ਕਲੀਨਿਕ ਦਾ ਉਦਘਾਟਨ ਅੱਜ, CM ਮਾਨ ਅਤੇ ਅਰਵਿੰਦ ਕੇਜਰੀਵਾਲ ਕਰਨਗੇ ਰੈਲੀ
Embed widget