ਪੜਚੋਲ ਕਰੋ
ਸੁਖਬੀਰ ਬਾਦਲ ਨੇ ਕੀਤਾ ਐਲਾਨ, ਮੁਰਮੂ ਦੇ ਨਾਲ ਅਕਾਲੀ ਦਲ
Shiromani Akali Dal: ਸ਼੍ਰੋਮਣੀ ਅਕਾਲੀ ਦਲ ਨੇ ਰਾਸ਼ਟਰਪਤੀ ਚੋਣ ਵਿੱਚ ਐਨਡੀਏ ਉਮੀਦਵਾਰ ਦ੍ਰੋਪਦੀ ਮੁਰਮੂ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪਾਰਟੀ ਵਿੱਚ ਇਸ ਗੱਲ ਨੂੰ ਲੈ ਕੇ ਚਰਚਾ ਚੱਲ ਰਹੀ ਹੈ ਕਿ ਰਾਸ਼ਟਰਪਤੀ ਚੋਣ ਵਿੱਚ ਕਿਸ ਨੂੰ ਸਮਰਥਨ ਦੇਣਾ ਹੈ। ਜਿਸ ਲਈ ਅਸੀਂ ਆਪਣੇ ਸਾਰੇ ਸਿਆਸੀ ਮੱਤਭੇਦ ਭੁਲਾ ਕੇ ਰਾਸ਼ਟਰਪਤੀ ਚੋਣ ਵਿੱਚ ਐਨਡੀਏ ਉਮੀਦਵਾਰ ਦ੍ਰੋਪਦੀ ਮੁਰਮੂ ਨੂੰ ਸਮਰਥਨ ਦੇਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਤਿੰਨ ਖੇਤੀ ਕਾਨੂੰਨਾਂ ਅਤੇ ਕਿਸਾਨਾਂ ਦੇ ਮੁੱਦੇ 'ਤੇ ਸਾਡਾ ਭਾਜਪਾ ਨਾਲ ਮਤਭੇਦ ਹੈ ਪਰ ਇਸ ਦੇ ਬਾਵਜੂਦ ਸਾਡੀ ਪਾਰਟੀ ਦ੍ਰੋਪਦੀ ਮੁਰਮੂ ਦਾ ਸਮਰਥਨ ਕਰੇਗੀ।
ਪੰਜਾਬ
Quami Insaf Morcha | ਸਿੱਖ ਕੌਮ ਦੇ ਗੱਦਾਰ ਕੌਣ? ਪਰਚੇ ਪੈ ਗਏ ਪਰ ਸਿੰਘਾਂ ਨੇ ਸਿਰ ਨਹੀਂ ਝੁਕਾਇਆ|Abp Sanjha|
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਬਾਲੀਵੁੱਡ
ਤਕਨਾਲੌਜੀ
ਟ੍ਰੈਂਡਿੰਗ ਟੌਪਿਕ
Advertisement