ਪੜਚੋਲ ਕਰੋ

SAD | ਬਗ਼ਾਵਤ ਵਿਚਾਲੇ ਅਕਾਲੀ ਦਲ ਦਾ ਵੱਡਾ ਫ਼ੈਸਲਾ - ਅਕਾਲੀ ਦਲ ਦਾ ਬੀਬੀ ਸੁਰਜੀਤ ਕੌਰ ਤੋਂ ਕਿਨਾਰਾ

ਬਗ਼ਾਵਤ ਵਿਚਾਲੇ ਅਕਾਲੀ ਦਲ ਦਾ ਵੱਡਾ ਫ਼ੈਸਲਾ
ਬੀਬੀ ਸੁਰਜੀਤ ਕੌਰ ਤੋਂ ਸ਼੍ਰੋਮਣੀ ਅਕਾਲੀ ਦਲ ਨੇ ਕੀਤਾ ਖ਼ੁਦ ਨੂੰ ਅਲੱਗ - ਸੂਤਰ
ਅਕਾਲੀ ਦਲ ਦਾ ਬੀਬੀ ਸੁਰਜੀਤ ਕੌਰ ਤੋਂ ਕਿਨਾਰਾ - ਸੂਤਰ
ਜਲੰਧਰ ਜ਼ਿਮਨੀ ਚੋਣਾਂ 'ਚ SAD ਦੀ ਉਮੀਦਵਾਰ ਬੀਬੀ ਸੁਰਜੀਤ ਕੌਰ
ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਾ ਅੰਦਰੂਨੀ ਕਾਂਟੋਂ ਕਲੇਸ਼ ਜਗ ਜ਼ਾਹਿਰ ਹੈ |
ਇਸੀ ਵਿਚਾਲੇ ਸਿਆਸੀ ਗਲਿਆਰਿਆਂ ਤੋਂ ਖ਼ਬਰ ਸਾਹਮਣੇ ਆ ਰਹੀ ਹੈ ਕਿ
ਟਕਸਾਲੀ ਅਕਾਲੀ ਲੀਡਰਾਂ ਦੀ ਬਗ਼ਾਵਤ ਤੋਂ ਬਾਅਦ ਬਾਦਲ ਧੜੇ ਦੇ ਅਕਾਲੀ ਦਲ ਨੇ ਵੱਡਾ ਫੈਸਲਾ ਲਿਆ ਹੈ |
ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਖ਼ੁਦ ਨੂੰ ਬੀਬੀ ਸੁਰਜੀਤ ਕੌਰ ਤੋਂ ਅੱਲਗ ਕਰ ਲਿਆ ਹੈ |
ਬੀਬੀ ਸੁਰਜੀਤ ਕੌਰ ਜਿਸਨੂੰ ਸ਼੍ਰੋਮਣੀ ਅਕਾਲੀ ਦਲ ਨੇ ਜਲੰਧਰ ਪੱਛਮੀ ਜ਼ਿਮਨੀ ਚੋਣਾਂ 'ਚ
ਆਪਣਾ ਉਮੀਦਵਾਰ ਬਣਾਇਆ ਹੈ | ਲੇਕਿਨ ਖਬਰਾਂ ਹਨ
ਕਿ ਅਕਾਲੀ ਦਲ ਬਾਦਲ ਨੇ ਬੀਬੀ ਸੁਰਜੀਤ ਕੌਰ ਤੋਂ ਕਿਨਾਰਾ ਕਰ ਲਿਆ ਹੈ |
ਦੱਸਿਆ ਜਾ ਰਿਹਾ ਹੈ ਕਿ ਬੀਬੀ ਸੁਰਜੀਤ ਕੌਰ ਦੀਆਂ ਬਾਗ਼ੀ ਧੜੇ ਨਾਲ ਨਜ਼ਦੀਕੀਆਂ ਹਨ
ਜਿਸਦੇ ਚਲਦਿਆਂ ਇਹ ਫੈਸਲਾ ਲਿਆ ਗਿਆ ਹੈ |
ਬੀਬੀ ਸੁਰਜੀਤ ਕੌਰ ਜਿਨ੍ਹਾਂ 21 ਜੂਨ ਨੂੰ ਹੀ ਉਮੀਦਵਾਰੀ ਪਰਚਾ ਭਰਿਆ ਸੀ
ਇਸ ਦੌਰਾਨ ਬੀਬੀ ਜਗੀਰ ਕੌਰ ਉਨ੍ਹਾਂ ਨਾਲ ਮੌਜੂਦ ਸੀ |
ਸੋ ਹੁਣ ਬੀਬੀ ਜਗੀਰ ਕੌਰ ਤੇ ਹੋਰ ਲੀਡਰਾਂ ਦੀ ਬਗ਼ਾਵਤ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਬਾਦਲ ਨੇ
ਸਮਰਥਨ ਵਾਪਸ ਲੈਣ ਦਾ ਫੈਸਲਾ ਕੀਤਾ |
ਯਾਨੀ ਜਲੰਧਰ ਜ਼ਿਮਨੀ ਚੋਣਾਂ 'ਚ SAD ਦੀ ਉਮੀਦਵਾਰ ਬੀਬੀ ਸੁਰਜੀਤ ਕੌਰ ਤੋਂ ਪਾਰਟੀ ਨੇ ਕਿਨਾਰਾ ਕਰ ਲਿਆ ਹੈ |
ਹਾਲਾਂਕਿ ਨਾਮਜ਼ਦਗੀਆਂ ਦਾ ਸਮਾਂ ਲੰਘ ਚੁੱਕਾ ਹੈ
ਤੇ ਹੁਣ ਵੇਖਣਾ ਹੋਵੇਗਾ ਸ਼੍ਰੋਮਣੀ ਅਕਾਲੀ ਦਲ ਬਾਦਲ ਦੌਰਾਨ ਕਿਸਨੂੰ ਸਮਰਥਨ ਕਰਦਾ ਹੈ ਜਾਂ ਫ਼ਿਰ ਕੀ ਰਣਨੀਤੀ ਉਲੀਕਦਾ ਹੈ |

ਵੀਡੀਓਜ਼ ਪੰਜਾਬ

Barnala News | ਕਿਸਾਨ ਜਥੇਬੰਦੀਆਂ ਨੇ ਰੁਕਵਾਈ ਗਰੀਬ ਦਲਿਤ ਪਰਿਵਾਰ ਦੇ ਘਰ ਦੀ ਕੁਰਕੀ

ਸ਼ਾਟ ਵੀਡੀਓ ਪੰਜਾਬ

View More
Advertisement

ਟਾਪ ਹੈਡਲਾਈਨ

Ladakh Tank Accident:  ਲੱਦਾਖ 'ਚ LAC ਨੇੜੇ ਟੈਂਕ ਅਭਿਆਸ ਦੌਰਾਨ ਵੱਡਾ ਹਾਦਸਾ, 5 ਜਵਾਨ ਸ਼ਹੀਦ, ਰੱਖਿਆ ਮੰਤਰੀ ਨੇ ਪ੍ਰਗਟਾਇਆ ਦੁੱਖ

ਗ੍ਰੇਟਰ ਨੋਇਡਾ 'ਚ ਮੀਂਹ ਕਾਰਨ ਡਿੱਗੀ ਮਕਾਨ ਦੀ ਕੰਧ, 6 ਬੱਚੇ ਦੱਬੇ, 3 ਦੀ ਦਰਦਨਾਕ ਮੌਤ

Health: ਕੀ ਵਾਰ-ਵਾਰ ਕਰਦੇ ਹੋ ਮਾਊਥਵਾਸ਼ ਦੀ ਵਰਤੋਂ...ਤਾਂ ਹੋ ਜਾਓ ਸਾਵਧਾਨ! ਰਿਸਰਚ 'ਚ ਹੈਰਾਨ ਕਰਨ ਵਾਲਾ ਖੁਲਾਸਾ

Jio-Airtel ਤੋਂ ਬਾਅਦ ਵੋਡਾਫੋਨ ਆਈਡੀਆ ਨੇ ਵੀ ਕੀਤਾ ਮੋਬਾਈਲ ਟੈਰਿਫ ਮਹਿੰਗਾ, ਪ੍ਰੀਪੇਡ ਪੋਸਟਪੇਡ ਦਰਾਂ ਵਿੱਚ ਵਾਧਾ 4 ਜੁਲਾਈ ਤੋਂ ਲਾਗੂ

ABP Premium
Advertisement

ਵੀਡੀਓਜ਼

Barnala News | ਕਿਸਾਨ ਜਥੇਬੰਦੀਆਂ ਨੇ ਰੁਕਵਾਈ ਗਰੀਬ ਦਲਿਤ ਪਰਿਵਾਰ ਦੇ ਘਰ ਦੀ ਕੁਰਕੀFirozpur News | ਪਿੰਡ ਸਨੇਰ ਦੇ ਲੋਕਾਂ ਨੇ ਮੀਂਹ ਪਵਾਉਣ ਲਈ ਫ਼ੂਕੀ ਗੁੱਡੀShambhu Border farmer Protest | 'ਬਾਰਡਰਾਂ 'ਤੇ ਅੱਜ ਵੀ ਆਹਮੋ ਸਾਹਮਣੇ ਦੇਸ਼ ਦੇ ਕਿਸਾਨ ਤੇ ਜਵਾਨ'Khanna News | ਗੋਲਗੱਪੇ ਖਾਣ ਜਾ ਰਹੇ ਮਾਂ ਪੁੱਤ ਟਰੇਨ ਦੀ ਚਪੇਟ 'ਚ ਆਏ, ਪੁੱਤ ਦੇ ਉੱਡੇ ਚਿੱਥੜੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ladakh Tank Accident:  ਲੱਦਾਖ 'ਚ LAC ਨੇੜੇ ਟੈਂਕ ਅਭਿਆਸ ਦੌਰਾਨ ਵੱਡਾ ਹਾਦਸਾ, 5 ਜਵਾਨ ਸ਼ਹੀਦ, ਰੱਖਿਆ ਮੰਤਰੀ ਨੇ ਪ੍ਰਗਟਾਇਆ ਦੁੱਖ
Ladakh Tank Accident: ਲੱਦਾਖ 'ਚ LAC ਨੇੜੇ ਟੈਂਕ ਅਭਿਆਸ ਦੌਰਾਨ ਵੱਡਾ ਹਾਦਸਾ, 5 ਜਵਾਨ ਸ਼ਹੀਦ, ਰੱਖਿਆ ਮੰਤਰੀ ਨੇ ਪ੍ਰਗਟਾਇਆ ਦੁੱਖ
ਗ੍ਰੇਟਰ ਨੋਇਡਾ 'ਚ ਮੀਂਹ ਕਾਰਨ ਡਿੱਗੀ ਮਕਾਨ ਦੀ ਕੰਧ, 6 ਬੱਚੇ ਦੱਬੇ, 3 ਦੀ ਦਰਦਨਾਕ ਮੌਤ
ਗ੍ਰੇਟਰ ਨੋਇਡਾ 'ਚ ਮੀਂਹ ਕਾਰਨ ਡਿੱਗੀ ਮਕਾਨ ਦੀ ਕੰਧ, 6 ਬੱਚੇ ਦੱਬੇ, 3 ਦੀ ਦਰਦਨਾਕ ਮੌਤ
Health: ਕੀ ਵਾਰ-ਵਾਰ ਕਰਦੇ ਹੋ ਮਾਊਥਵਾਸ਼ ਦੀ ਵਰਤੋਂ...ਤਾਂ ਹੋ ਜਾਓ ਸਾਵਧਾਨ! ਰਿਸਰਚ 'ਚ ਹੈਰਾਨ ਕਰਨ ਵਾਲਾ ਖੁਲਾਸਾ
Health: ਕੀ ਵਾਰ-ਵਾਰ ਕਰਦੇ ਹੋ ਮਾਊਥਵਾਸ਼ ਦੀ ਵਰਤੋਂ...ਤਾਂ ਹੋ ਜਾਓ ਸਾਵਧਾਨ! ਰਿਸਰਚ 'ਚ ਹੈਰਾਨ ਕਰਨ ਵਾਲਾ ਖੁਲਾਸਾ
Jio-Airtel ਤੋਂ ਬਾਅਦ ਵੋਡਾਫੋਨ ਆਈਡੀਆ ਨੇ ਵੀ ਕੀਤਾ ਮੋਬਾਈਲ ਟੈਰਿਫ ਮਹਿੰਗਾ, ਪ੍ਰੀਪੇਡ ਪੋਸਟਪੇਡ ਦਰਾਂ ਵਿੱਚ ਵਾਧਾ 4 ਜੁਲਾਈ ਤੋਂ ਲਾਗੂ
Jio-Airtel ਤੋਂ ਬਾਅਦ ਵੋਡਾਫੋਨ ਆਈਡੀਆ ਨੇ ਵੀ ਕੀਤਾ ਮੋਬਾਈਲ ਟੈਰਿਫ ਮਹਿੰਗਾ, ਪ੍ਰੀਪੇਡ ਪੋਸਟਪੇਡ ਦਰਾਂ ਵਿੱਚ ਵਾਧਾ 4 ਜੁਲਾਈ ਤੋਂ ਲਾਗੂ
Dengue: ਮਾਨਸੂਨ ਦੇ ਆਉਣ ਨਾਲ ਡੇਂਗੂ ਦਾ ਸਤਾਉਣ ਲੱਗਾ ਡਰ, ਇਸ ਸੂਬੇ 'ਚ ਤੇਜ਼ੀ ਨਾਲ ਵੱਧੇ ਮਾਮਲੇ, ਇੰਝ ਕਰੋ ਆਪਣੇ ਪਰਿਵਾਰ ਦਾ ਬਚਾਅ
Dengue: ਮਾਨਸੂਨ ਦੇ ਆਉਣ ਨਾਲ ਸਤਾਉਣ ਲੱਗਾ ਡੇਂਗੂ ਦਾ ਡਰ, ਇਸ ਸੂਬੇ 'ਚ ਤੇਜ਼ੀ ਨਾਲ ਵੱਧੇ ਮਾਮਲੇ, ਇੰਝ ਕਰੋ ਆਪਣੇ ਪਰਿਵਾਰ ਦਾ ਬਚਾਅ
Youtube AI Song: ਯੂਟਿਊਬ ਦਾ ਨਵਾਂ ਫੀਚਰ ਜਲਦ ਆ ਰਿਹੈ, 3 ਵੱਡੀਆਂ ਕੰਪਨੀਆਂ ਨਾਲ ਚੱਲ ਰਹੀ ਗੱਲਬਾਤ, ਹੁਣ AI ਬਣਾ ਸਕੇਗਾ ਗਾਣੇ

Amritsar News: ਟੋਲ 'ਤੇ ਬੱਸ ਲੰਘਾਉਣ ਨੂੰ ਲੈ ਕੇ ਹੰਗਾਮਾ, ਮੁਲਾਜ਼ਮਾਂ ਤੇ PRTC ਕੰਡਕਟਰ ਵਿਚਾਲੇ ਝੜਪ, ਹੱਥੋ-ਪਾਈ ‘ਚ ਲੱਥੀ ਪੱਗ

ਸਰਕਾਰ ਦਾ ਵੱਡਾ ਐਲਾਨ- ਜੁਲਾਈ ਤੋਂ ਔਰਤਾਂ ਨੂੰ ਮਿਲਣਗੇ 1500 ਰੁਪਏ ਮਹੀਨਾ, 3 ਸਿਲੰਡਰ ਫਰੀ

Embed widget