Shiromani Akali Dal | Balwant Singh Rajoana ਨਾਲ ਮੁਲਾਕਾਤ ਲਈ ਅਕਾਲੀ ਦਲ ਨੂੰ ਮਿਲੀ ਇਜਾਜ਼ਤ

Continues below advertisement

Shiromani Akali Dal | Balwant Singh Rajoana ਨਾਲ ਮੁਲਾਕਾਤ ਲਈ ਅਕਾਲੀ ਦਲ ਨੂੰ ਮਿਲੀ ਇਜਾਜ਼ਤ

#Punjab #akalidal #Sukhbirbadal #Majithia #rajoana #abplive
ਸ਼੍ਰੋਮਣੀ ਅਕਾਲੀ ਦਲ  ਦਾ ਵਫਦ 4 ਦਸੰਬਰ ਨੂੰ  ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕਰੇਗਾ
ADGP ਜੇਲਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਇਜਾਜ਼ਤ ਦੇ ਦਿੱਤੀ ਗਈ ਹੈ

ਸ਼੍ਰੋਮਣੀ ਅਕਾਲੀ ਦਲ ਨੇ ਪਟਿਆਲਾ ਜੇਲ੍ਹ ਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਲਈ ADGP ਜੇਲਾਂ ਕੋਲੋਂ ਇਜਾਜ਼ਤ ਮੰਗੀ ਸੀ
ਜਿਸ ਦੀ ਮਨਜ਼ੂਰੀ ਮਿਲਣ 'ਤੇ ਹੁਣ 4 ਦਸੰਬਰ ਨੂੰ ਅਕਾਲੀ ਦਲ ਦਾ ਦੋ ਮੈਂਬਰੀ ਵਫਦ ਭਾਈ ਰਾਜੋਆਣਾ ਨਾਲ ਮੁਲਾਕਾਤ ਕਰੇਗਾ
ਮੁਲਾਕਾਤ ਕਰਨ ਲਾਇ ਬਿਕਰਮ ਸਿੰਘ ਮਜੀਠੀਆ ਅਤੇ ਵਿਰਸਾ ਸਿੰਘ ਵਲਟੋਹਾ ਜਾਣਗੇ
ਦੱਸਿਆ ਜਾ ਰਿਹਾ ਹੈ ਕਿ ਇਸ ਮੁਲਾਕਾਤ ਦੌਰਾਨ ਭਾਈ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਦੀ ਅਪੀਲ ਸੰਬੰਧੀ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਕੋਈ ਫੈਸਲਾ ਨਾਂ ਲਏ ਜਾਣ ਕਰਕੇ ਪੈਦਾ ਹੋਏ ਹਾਲਾਤਾਂ ਅਤੇ ਇਸ ਸੰਬੰਧੀ ਅਕਾਲੀ ਦਲ ਵੱਲੋਂ ਚੁੱਕੇ ਜਾ ਰਹੇ ਕਦਮਾਂ ਬਾਰੇ ਉਨਾਂ ਨੂੰ ਜਾਣਕਾਰੀ ਦਿੱਤੀ ਜਾਵੇਗੀ।
Subscribe Our Channel: ABP Sanjha   

 / @abpsanjha  

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/


Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  


Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

 

Continues below advertisement

JOIN US ON

Telegram