Shri Muktsar Sahib Firing । ਸ੍ਰੀ ਮੁਕਤਸਰ ਸਾਹਿਬ 'ਚ ਖੂਨੀ ਝੜਪ

Continues below advertisement
Sri Muktsar Sahib : ਸ੍ਰੀ ਮੁਕਤਸਰ ਸਾਹਿਬ ਦੇ ਕੋਟਪੁਰਾ -ਬਠਿੰਡਾ ਬਾਈਪਾਸ 'ਤੇ ਦੋ ਗੁੱਟਾਂ 'ਚ ਲੜਾਈ ਹੋਈ ਹੈ। ਇਸ ਦੌਰਾਨ 2 ਨੌਜਵਾਨ ਗੰਭੀਰ ਰੂਪ 'ਚ ਜ਼ਖਮੀ ਹੋ ਗਏ ਹਨ। ਇਕ -ਦੂਜੇ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ। ਜ਼ਖਮੀਆਂ ਦੀ ਪਛਾਣ ਜੱਬਰ ਸਿੰਘ ਅਤੇ ਹਰਪ੍ਰੀਤ ਸਿੰਘ ਵਜੋਂ ਹੋਈ ਹੈ। ਗੋਲੀ ਲੱਗਣ ਕਾਰਨ ਹਰਪ੍ਰੀਤ ਸਿੰਘ ਨੂੰ ਫਰੀਦਕੋਟ ਰੈਫਰ ਕਰ ਦਿੱਤਾ ਗਿਆ ਅਤੇ ਜੱਬਾਰ ਸਿੰਘ ਦਾ ਨਿੱਜੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਪੁਲਿਸ ਵੱਲੋਂ ਪੂਰੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।
Continues below advertisement

JOIN US ON

Telegram