ਪੜਚੋਲ ਕਰੋ

Shubhkaran Death Case- ਵੇਖੋ ਜਾਂਚ ਕਮੇਟੀ ਨੇ ਅਦਾਲਤ 'ਚ ਸੁਣਵਾਈ ਦੌਰਾਨ ਕੀ ਕੀਤਾ?

Shubhkaran Death Case- ਵੇਖੋ ਜਾਂਚ ਕਮੇਟੀ ਨੇ ਅਦਾਲਤ 'ਚ ਸੁਣਵਾਈ ਦੌਰਾਨ ਕੀ ਕੀਤਾ?

#Farmerprotest #Shubhkaran #highcourt #abplive

21 ਫਰਵਰੀ ਨੂੰ ਦਿੱਲੀ ਕੂਚ ਦੌਰਾਨ ਹੋਈ ਸ਼ੁਭਕਰਨ ਦੀ ਮੌਤ ਮਾਮਲੇ ਚ ਵੱਡੀ ਅਪਡੇਟ
ਹਾਈਕੋਰਟ ਚ ਮਾਮਲੇ ਦੀ ਅੱਜ ਸੁਣਵਾਈ ਹੋਈ ਹੈ ਜਿਥੇ
ਮਾਮਲੇ ਦੀ ਜਾਂਚ ਲਈ ਬਣਾਈ ਗਈ 3 ਮੈਂਬਰੀ ਸਿੱਟ ਨੇ ਅਦਾਲਤ ਕੋਲੋਂ 6 ਹੋਰ ਹਫਤਿਆਂ ਦਾ ਸਮਾਂ ਮੰਗਿਆ ਹੈ |
ਕਮੇਟੀ ਦੀ ਇਸ ਮੰਗ ਨੂੰ ਅਦਾਲਤ ਨੇ ਮੰਨ ਲਿਆ ਹੈ
ਤੇ ਜਾਂਚ ਲਈ ਕਮੇਟੀ ਨੂੰ ਹੋਰ ਸਮਾਂ ਦੇ ਦਿੱਤਾ ਹੈ |
ਦੱਸ ਦਈਏ HC ਦੇ ਰਿਟਾਇਰ ਜੱਜ ਦੀ ਅਗਵਾਈ 'ਚ ਬਣੀ ਇਸ 3 ਮੈਂਬਰੀ ਕਮੇਟੀ ਚ ਪੰਜਾਬ ਤੋਂ adgp ਪ੍ਰਮੋਦ ਭਾਨ
ਤੇ ਹਰਿਆਣਾ ਤੋਂ adgp ਅਮਿਤਾਭ  ਸਿੰਘ ਢਿੱਲੋਂ ਇਸ ਕਮੇਟੀ ਦਾ ਹਿਸਾ ਹਨ |
ਜਿਨ੍ਹਾਂ ਨੇ ਅੱਜ ਸੁਣਵਾਈ ਦੌਰਾਨ ਮੌਤ ਮਾਮਲੇ ਦੀ ਜਾਂਚ ਲਈ ਅਦਾਲਤ ਕੋਲੋਂ 6 ਹੋਰ ਹਫਤਿਆਂ ਦਾ ਸਮਾਂ ਮੰਗਿਆ
ਤੇ ਬਾਕੀ ਸਾਰੇ ਮਾਮਲੇ ਦੀ ਜਾਂਚ ਲਈ 6 ਮਹੀਨੇ ਦਾ ਸਮਾਂ ਮੰਗਿਆ ਹੈ | ਤੇ ਅਦਾਲਤ ਨੇ ਸਮਾਂ ਦੇ ਦਿੱਤਾ ਹੈ |
ਉਥੇ ਹੀ ਕਿਸਾਨਾਂ ਦੇ ਵਕੀਲਾਂ ਦਾ ਕਹਿਣਾ ਹੈ ਕਿ ਇਨ੍ਹਾਂ ਸਾਰੇ ਮਾਮਲਿਆਂ ਦੀ ਜਾਂਚ ਦੌਰਾਨ
ਖਦਸ਼ਾ ਹੈ ਕਿ ਜੋ ਵੀ ਕਿਸਾਨ ਹਰਿਆਣਾ ਪੁਲਿਸ ਅੱਗੇ ਆਪਣੇ ਬਿਆਨ ਕਲਮਬੱਧ ਕਰਵਾਉਣ ਜਾਣਗੇ
ਉਨ੍ਹਾਂ ਨਾਲ ਹਰਿਆਣਾ ਪ੍ਰਸ਼ਾਸਨ ਧੱਕਾ ਕਰ ਸਕਦਾ ਹੈ ਜਾਂ ਫ਼ਿਰ ਝੂਠੇ ਕੇਸ ਪਾਏ ਜਾ ਸਕਦੇ ਹਨ
ਇਸ ਲਈ ਉਹ ਅਦਾਲਤ ਤੋਂ ਮੰਗ ਕਰਨਗੇ ਕਿ ਜਿਨ੍ਹਾਂ ਕਿਸਾਨਾਂ ਦੇ ਬਿਆਨ ਦਰਜ਼ ਹੋਣੇ ਹਨ ਉਹ ਹਰਿਆਣਾ ਚ ਨਹੀਂ
ਬਲਕਿ ਪੰਜਾਬ ਚ ਕਰਵਾਵੇ ਜਾਣ |

Subscribe Our Channel: ABP Sanjha   

 / @abpsanjha  

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਟਾਪ ਹੈਡਲਾਈਨ

ਕਿਸੇ ਨੂੰ ਨਹੀਂ ਬਖਸ਼ਾਂਗੇ...', ਪੇਪਰ ਲੀਕ ਬਿੱਲ ਪਾਸ ਹੋਣ 'ਤੇ ਅਮਿਤ ਸ਼ਾਹ ਦੀ ਪਹਿਲੀ ਪ੍ਰਤੀਕਿਰਿਆ
ਕਿਸੇ ਨੂੰ ਨਹੀਂ ਬਖਸ਼ਾਂਗੇ...', ਪੇਪਰ ਲੀਕ ਬਿੱਲ ਪਾਸ ਹੋਣ 'ਤੇ ਅਮਿਤ ਸ਼ਾਹ ਦੀ ਪਹਿਲੀ ਪ੍ਰਤੀਕਿਰਿਆ
Dubai ਤੋਂ 24 ਦਿਨਾਂ ਬਾਅਦ ਪਿੰਡ ਪਹੁੰਚੀ ਨੌਜਵਾਨ ਦੀ ਮ੍ਰਿਤਕ ਦੇਹ ,ਦਿਲ ਦਾ ਦੌਰਾ ਪੈਣ ਨਾਲ ਹੋਈ ਸੀ ਮੌਤ
Dubai ਤੋਂ 24 ਦਿਨਾਂ ਬਾਅਦ ਪਿੰਡ ਪਹੁੰਚੀ ਨੌਜਵਾਨ ਦੀ ਮ੍ਰਿਤਕ ਦੇਹ ,ਦਿਲ ਦਾ ਦੌਰਾ ਪੈਣ ਨਾਲ ਹੋਈ ਸੀ ਮੌਤ
Child Passport Rule :  ਕੀ ਬਿਨਾਂ ਆਧਾਰ ਕਾਰਡ ਦੇ ਬੱਚੇ ਦਾ ਪਾਸਪੋਰਟ ਬਣ ਸਕਦਾ ਹੈ? ਜਾਣੋ ਸਰਕਾਰੀ ਨਿਯਮ
Child Passport Rule :  ਕੀ ਬਿਨਾਂ ਆਧਾਰ ਕਾਰਡ ਦੇ ਬੱਚੇ ਦਾ ਪਾਸਪੋਰਟ ਬਣ ਸਕਦਾ ਹੈ? ਜਾਣੋ ਸਰਕਾਰੀ ਨਿਯਮ
ਆਜ਼ਾਦੀ ਦਿਵਸ ਤੋਂ ਪਹਿਲਾਂ ਪੰਜਾਬ 'ਚ ਹਾਈ ਅਲਰਟ, ISI ਦੀ ਸਾਜ਼ਿਸ਼ ਬੇਨਕਾਬ
ਆਜ਼ਾਦੀ ਦਿਵਸ ਤੋਂ ਪਹਿਲਾਂ ਪੰਜਾਬ 'ਚ ਹਾਈ ਅਲਰਟ, ISI ਦੀ ਸਾਜ਼ਿਸ਼ ਬੇਨਕਾਬ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Team India Coach Resign: ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
Punjab Congress Crisis: ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, 10 ਦਿਨਾਂ ਦਾ ਦੌਰਾ ਕਰਨਗੇ ਭੁਪੇਸ਼ ਬਘੇਲ, ਕੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਏਗਾ ਸੰਗਠਨਾਤਮਕ ਫੇਰਬਦਲ?
ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, 10 ਦਿਨਾਂ ਦਾ ਦੌਰਾ ਕਰਨਗੇ ਭੁਪੇਸ਼ ਬਘੇਲ, ਕੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਏਗਾ ਸੰਗਠਨਾਤਮਕ ਫੇਰਬਦਲ?
Punjab Chandigarh Weather: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Embed widget