Shubhkaran Singh cremation | ਸ਼ੁਭਕਰਨ ਦਾ ਹੋਇਆ ਪੋਸਟਮਾਰਟਮ - ਪਿੰਡ ਬਲ੍ਹੋ 'ਚ ਅੰਤਿਮ ਸਸਕਾਰ

Continues below advertisement

Shubhkaran Singh cremation | ਸ਼ੁਭਕਰਨ ਦਾ ਹੋਇਆ ਪੋਸਟਮਾਰਟਮ - ਪਿੰਡ ਬਲ੍ਹੋ 'ਚ ਅੰਤਿਮ ਸਸਕਾਰ
#bathinda #Patiala #shubhkaran #family #FarmersProtest2024 #khanouriborder #shambhuborder #Kisanandolan #delhichalo #farmersprotest2024 #delhiFarmersprotest #haryanapoliceupdate #KisanProtest #Shambhuborder #teargas #FarmersDetained #SKM #SamyuktKisanMorcha #Farmers #Kisan #BhagwantMann #AAPPunjab #RahulGandhi #Congress #NarendraModi #BJP #Punjab #PunjabNews
ਸ਼ੁਭਕਰਨ ਦਾ ਹੋਇਆ ਪੋਸਟਮਾਰਟਮ
ਪੁਲਿਸ ਨੇ ਅਣਪਛਾਤਿਆਂ ਖ਼ਿਲਾਫ਼ ਕੀਤੀ FIR ਦਰਜ
ਅੱਜ ਹੋਵੇਗਾ ਅੰਤਿਮ ਸਸਕਾਰ

ਖਨੌਰੀ ਬਾਰਡਰ ਉੱਤੇ ਗੋਲੀ ਲੱਗਣ ਨਾਲ ਜਾਨ ਗੁਆਉਣ ਵਾਲੇ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਮਾਮਲੇ ਚ FIR ਦਰਜ ਹੋ ਗਈ ਹੈ |
ਜਿਸ ਤੋਂ ਬਾਅਦ ਕਿਸਾਨ ਜਥੇਬੰਦੀਆਂ ਤੇ ਪਰਿਵਾਰ ਦੀ ਸਹਿਮਤੀ ਦੇ ਨਾਲ ਸ਼ੁਭਕਰਨ ਸਿੰਘ ਦਾ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਚ ਪੋਸਟਮਾਰਟਮ ਕੀਤਾ ਗਿਆ। 
ਸ਼ੁਭਕਰਨ ਦਾ ਅੰਤਿਮ ਸਸਕਾਰ ਉਸਦੇ ਜੱਦੀ ਪਿੰਡ ਬਲ੍ਹੋ ਚ ਕੀਤਾ ਜਾਵੇਗਾ।
ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਦੱਸਿਆ ਕਿ ਪੁਲਿਸ ਨੇ ਕਤਲ ਦੀ ਧਾਰਾ 302 ਤਹਿਤ ਅਣਪਛਾਤਿਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਸ ਤੋਂ ਇਲਾਵਾ ਪੰਜਾਬ ਸਰਕਾਰ ਨੇ ਮ੍ਰਿਤਕ ਕਿਸਾਨ ਦੇ ਪਰਿਵਾਰ ਨੂੰ ਇੱਕ ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਅਤੇ ਪਰਿਵਾਰ ਦੇ ਜੀਅ ਨੂੰ ਨੌਕਰੀ ਦੇਣ ਦੀ ਗੱਲ ਵੀ ਮਨਜ਼ੂਰ ਕਰ ਲਈ ਹੈ। ਇਹ ਸਾਰੀਆਂ ਗੱਲਾਂ ਮੰਨੇ ਜਾਣ ਤੋਂ ਬਾਅਦ ਹੀ ਕਿਸਾਨ ਅਤੇ ਪਰਿਵਾਰ ਪੋਸਟਮਾਰਟਮ ਲਈ ਰਾਜੀ ਹੋਇਆ ਹੈ।
Subscribe Our Channel: ABP Sanjha  

 / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/


Social Media Handles:
YouTube:  

 / abpsanjha  
Facebook:  

 / abpsanjha  
Twitter:  

 / abpsanjha  


Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

Continues below advertisement

JOIN US ON

Telegram