ਪੜਚੋਲ ਕਰੋ

Shubhkaran Singh Postmortem report |ਸ਼ੁਭਕਰਨ ਸਿੰਘ ਦੀ ਪੋਸਟਮਾਰਟਮ ਰਿਪੋਰਟ 'ਚ ਖ਼ੁਲਾਸਾ - ਖੋਪੜੀ ਵਿਚੋਂ ਮਿਲੀ ਮੈਟਲ ਪੈਲਟ

#bathinda #Patiala #shubhkaran #family #FarmersProtest2024 #khanouriborder #shambhuborder #Kisanandolan #delhichalo #farmersprotest2024 #delhiFarmersprotest #haryanapoliceupdate #KisanProtest #Shambhuborder #teargas #FarmersDetained #SKM #SamyuktKisanMorcha #Farmers #Kisan #BhagwantMann #AAPPunjab #RahulGandhi #Congress #NarendraModi #BJP #Punjab #PunjabNews

ਕਿਸਾਨੀ ਅੰਦੋਲਨ ਦੌਰਾਨ ਖਨੌਰੀ ਸਰਹੱਦ 'ਤੇ ਜਾਨ ਗੁਆਉਣ ਨਾਲੇ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਪੋਸਟਮਾਰਟਮ ਰਿਪੋਰਟ ਆਈ ਹੈ |
ਜਿਸ 'ਚ ਕਈ ਹੈਰਾਨ ਕਰਨ ਵਾਲੇ ਖੁਲਾਸੇ ਹੋਏ ਹਨ।
ਹਿੰਦੁਸਤਾਨ ਟਾਈਮਜ਼ ਦੀ ਰਿਪੋਰਟ ਨੇ ਪੋਸਟਮਾਰਟਮ ਰਿਪੋਰਟ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਸ਼ੁਭਕਰਨ ਦੀ ਮੌਤ ਗੋਲੀ ਲੱਗਣ ਕਾਰਨ ਹੋਈ ਹੈ। 
ਇਸਦੇ ਨਾਲ ਹੀ ਉਸਦੇ ਸਿਰ ਵਿੱਚ ਬਾਹਰੀ ਤੱਤ ਵੀ ਪਾਏ ਗਏ ਸਨ। ਪੋਸਟਮਾਰਟਮ ਤੋਂ ਪਹਿਲਾਂ ਸ਼ੁਭਕਰਨ ਸਿੰਘ ਦਾ ਸੀਟੀ ਸਕੈਨ ਵੀ ਕੀਤਾ ਗਿਆ ਸੀ, ਜਿਸ ਵਿੱਚ ਉਸ ਦੇ ਸਿਰ ਵਿੱਚ ਛਰ੍ਰੇ ਵੀ ਪਾਏ ਗਏ |
ਡਾਕਟਰਾਂ ਨੇ ਇਨ੍ਹਾਂ ਛੱਰਿਆਂ ਨੂੰ ਪੁਲਿਸ ਹਵਾਲੇ ਕਰ ਦਿੱਤਾ ਹੈ ਅਤੇ ਕਿਹਾ ਗਿਆ ਹੈ ਕਿ ਵਰਤੇ ਗਏ ਹਥਿਆਰ ਦੀ ਕਿਸਮ ਦਾ ਪਤਾ ਲਗਾਉਣ ਲਈ ਉਨ੍ਹਾਂ ਨੂੰ ਬੈਲਿਸਟਿਕ ਮਾਹਿਰਾਂ ਕੋਲ ਭੇਜਿਆ ਜਾ ਸਕਦਾ ਹੈ।
ਬੁੱਧਵਾਰ (28 ਫਰਵਰੀ) ਨੂੰ ਕੀਤੀ ਗਈ ਜਾਂਚ ਵਿਚ ਖੋਪੜੀ ਦੇ ਪਿਛਲੇ ਹਿੱਸੇ 'ਤੇ ਸੱਟ ਦਾ ਨਿਸ਼ਾਨ ਪਾਇਆ ਗਿਆ ਅਤੇ ਇਹ ਵੀ ਸਾਹਮਣੇ ਆਇਆ ਕਿ ਉਸ ਦੇ ਸਰੀਰ ਦੇ ਕਿਸੇ ਹੋਰ ਹਿੱਸੇ 'ਤੇ ਸੱਟ ਦੇ ਨਿਸ਼ਾਨ ਨਹੀਂ ਸਨ। ਪੋਸਟਮਾਰਟਮ ਕਰਨ ਵਾਲੇ ਡਾਕਟਰਾਂ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੀ ਰਿਪੋਰਟ ਪਟਿਆਲਾ ਪੁਲਿਸ ਨੂੰ ਸੌਂਪ ਦਿੱਤੀ ਹੈ ਅਤੇ ਹੋਰ ਵੇਰਵੇ ਦੇਣ ਤੋਂ ਇਨਕਾਰ ਕਰ ਦਿੱਤਾ ਹੈ।
ਜ਼ਿਕਰ ਏ ਖਾਸ ਹੈ ਕਿ ਕਿਸਾਨਾਂ ਦੇ ਦਿੱਲੀ ਚਲੋ ਮਾਰਚ ਦੌਰਾਨ 21 ਫਰਵਰੀ ਨੂੰ 
ਹਰਿਆਣਾ ਪੁਲਿਸ ਨਾਲ ਝੜਪ ਦੌਰਾਨ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਹੋ ਗਈ ਸੀ। 
ਕਿਸਾਨ ਜਥੇਬੰਦੀਆਂ ਅਤੇ ਉਸਦੇ ਪਰਿਵਾਰ ਨੇ ਅਧਿਕਾਰੀਆਂ ਨੂੰ ਪੋਸਟਮਾਰਟਮ ਕਰਨ ਦੀ ਇਜਾਜ਼ਤ ਨਹੀਂ ਦਿੱਤੀ, ਮੰਗ ਕੀਤੀ ਗਈ ਸੀ ਕਿ ਪੁਲਿਸ ਪਹਿਲਾਂ ਕਤਲ ਦਾ ਮਾਮਲਾ ਦਰਜ ਕਰੇ ਤੇ ਪਰਿਵਾਰ ਨੂੰ ਇਨਸਾਫ਼ ਦੇਵੇ |
28 ਫਰਵਰੀ ਨੂੰ ਪ੍ਰਸ਼ਾਸਨ ਪਰਿਵਾਰ ਤੇ ਕਿਸਾਨ ਜਥੇਬੰਦੀਆਂ ਵਿਚਕਾਰ ਸਹਿਮਤੀ ਬਣੀ ਤੇ 0 fir ਦਰਜ ਹੋਣ ਤੋਂ ਬਾਅਦ ਸ਼ੁਭਕਰਨ ਦਾ ਪੋਸਟਮਾਟਮ  ਹੋਇਆ 
ਤੇ ਬੀਤੇ ਦਿਨ 29 ਫ਼ਰਵਰੀ ਨੂੰ ਉਸਦੇ ਜੱਦੀ ਪਿੰਡ ਬਲ੍ਹੋ ਚ ਅੰਤਿਮ ਸਸਕਾਰ ਕੀਤਾ ਗਿਆ |

 / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:  

 / abpsanjha  
Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ABP Sanjha

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਟਾਪ ਹੈਡਲਾਈਨ

ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਅਪਡੇਟ! 2 ਦਿਨ ਭਾਰੀ ਮੀਂਹ ਦੀ ਚੇਤਾਵਨੀ, 10 ਜ਼ਿਲ੍ਹਿਆਂ 'ਚ ਤੂਫ਼ਾਨ ਦਾ ਅਲਰਟ ਜਾਰੀ

BJP ਪੰਜਾਬ ਦੀ ਨਵੀਂ ਟੀਮ ਦਾ ਐਲਾਨ! ਕੇਵਲ ਢਿੱਲੋਂ ਨੂੰ ਸੂਬਾ ਅਧਿਕਾਰੀ ਕੀਤੇ ਨਿਯੁਕਤ

ਸਾਬਕਾ CM ਚੰਨੀ ਛੱਡਣਗੇ ਕਾਂਗਰਸ? ਹਾਈਕਮਾਨ ਨਾਲ ਸਿੱਧੀ ਟੱਕਰ, ਪ੍ਰਧਾਨ ਵੜਿੰਗ ਦੇ ਪ੍ਰੋਗਰਾਮਾਂ ਤੋਂ ਦੂਰੀ

ਪੰਜਾਬ ਚੋਣਾਂ ਤੋਂ ਪਹਿਲਾਂ ਕੱਟ ਸਕਦੇ 20 ਲੱਖ ਵੋਟ, ਸਭ ਤੋਂ ਜ਼ਿਆਦਾ ਲੁਧਿਆਣਾ 'ਚ; ਇਨ੍ਹਾਂ ਵੋਟਰਾਂ ਨੇ ਨਹੀਂ ਜਮ੍ਹਾ ਕਰਵਾਏ SIR ਫਾਰਮ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼

ਪੰਜਾਬ ਭਾਜਪਾ ਨੇ ਖਿੱਚੀ ਚੋਣਾਂ ਦੀ ਤਿਆਰੀ, 6 ਜ਼ਿਲ੍ਹਿਆਂ 'ਚ ਬਣਾਏ ਨਵੇਂ ਪ੍ਰਧਾਨ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਭਾਜਪਾ ਨੇ ਖਿੱਚੀ ਚੋਣਾਂ ਦੀ ਤਿਆਰੀ, 6 ਜ਼ਿਲ੍ਹਿਆਂ 'ਚ ਬਣਾਏ ਨਵੇਂ ਪ੍ਰਧਾਨ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
BJP ਪੰਜਾਬ ਦੀ ਨਵੀਂ ਟੀਮ ਦਾ ਐਲਾਨ! ਕੇਵਲ ਢਿੱਲੋਂ ਨੂੰ ਸੂਬਾ ਅਧਿਕਾਰੀ ਕੀਤੇ ਨਿਯੁਕਤ
BJP ਪੰਜਾਬ ਦੀ ਨਵੀਂ ਟੀਮ ਦਾ ਐਲਾਨ! ਕੇਵਲ ਢਿੱਲੋਂ ਨੂੰ ਸੂਬਾ ਅਧਿਕਾਰੀ ਕੀਤੇ ਨਿਯੁਕਤ
ਪੰਜਾਬ ਚੋਣਾਂ ਤੋਂ ਪਹਿਲਾਂ ਕੱਟ ਸਕਦੇ 20 ਲੱਖ ਵੋਟ, ਸਭ ਤੋਂ ਜ਼ਿਆਦਾ ਲੁਧਿਆਣਾ 'ਚ; ਇਨ੍ਹਾਂ ਵੋਟਰਾਂ ਨੇ ਨਹੀਂ ਜਮ੍ਹਾ ਕਰਵਾਏ SIR ਫਾਰਮ
ਪੰਜਾਬ ਚੋਣਾਂ ਤੋਂ ਪਹਿਲਾਂ ਕੱਟ ਸਕਦੇ 20 ਲੱਖ ਵੋਟ, ਸਭ ਤੋਂ ਜ਼ਿਆਦਾ ਲੁਧਿਆਣਾ 'ਚ; ਇਨ੍ਹਾਂ ਵੋਟਰਾਂ ਨੇ ਨਹੀਂ ਜਮ੍ਹਾ ਕਰਵਾਏ SIR ਫਾਰਮ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਅਗਸਤ 2026

'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ

Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ

Embed widget