ਸ਼ੁਭਕਰਨ ਦੀ ਭੈਣ ਅੱਜ ਜੁਆਇਨ ਕਰੇਗੀ ਪੰਜਾਬ ਪੁਲਿਸ ‘ਚ ਨੌਕਰੀ, ਦੋ ਦਿਨ ਪਹਿਲਾਂ ਦਿੱਤਾ ਸੀ ਨਿਯੁਕਤੀ ਪੱਤਰ

Continues below advertisement

ਸ਼ੁਭਕਰਨ ਦੀ ਭੈਣ ਅੱਜ ਜੁਆਇਨ ਕਰੇਗੀ ਪੰਜਾਬ ਪੁਲਿਸ ‘ਚ ਨੌਕਰੀ, ਦੋ ਦਿਨ ਪਹਿਲਾਂ ਦਿੱਤਾ ਸੀ ਨਿਯੁਕਤੀ ਪੱਤਰ

ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਨੂੰ ਲੈ ਕੇ ਹਰਿਆਣਾ ਸਰਹੱਦ ‘ਤੇ ਮਾਰੇ ਗਏ ਕਿਸਾਨ ਸ਼ੁਭਕਰਨ ਸਿੰਘ ਦੀ ਭੈਣ ਗੁਰਪ੍ਰੀਤ ਕੌਰ ਅੱਜ ਨੌਕਰੀ ਜੁਆਇਨ ਕਰੇਗੀ।

ਪੰਜਾਬ ਸਰਕਾਰ ਨੇ ਦੋ ਦਿਨ ਪਹਿਲਾਂ ਉਸ ਨੂੰ ਪੁਲੀਸ ਵਿਭਾਗ ਵਿੱਚ ਨੌਕਰੀ ਦਿੱਤੀ ਹੈ। ਉਨ੍ਹਾਂ ਨੂੰ ਨਿਯੁਕਤੀ ਪੱਤਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੌਂਪਿਆ। ਇਸ ਦੇ ਨਾਲ ਹੀ ਪਤਾ ਲੱਗਾ ਹੈ ਕਿ ਉਸ ਦੀ ਮੈਡੀਕਲ ਨਾਲ ਸਬੰਧਤ ਸਾਰੀਆਂ ਪ੍ਰਕਿਰਿਆਵਾਂ ਹੋ ਚੁੱਕੀਆਂ ਹਨ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਉਹ ਅੱਜ ਹੀ ਨੌਕਰੀ ਜੁਆਇਨ ਕਰ ਸਕਦੇ ਹਨ, ਇਸ ਸਬੰਧੀ ਉਨ੍ਹਾਂ ਨੂੰ ਹੁਕਮ ਮਿਲ ਗਏ ਹਨ।

ਪੰਜਾਬ ਦੇ ਕਿਸਾਨ ਫਰਵਰੀ ਤੋਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਲਈ ਸੰਘਰਸ਼ ਕਰ ਰਹੇ ਹਨ। 21 ਫਰਵਰੀ ਨੂੰ ਖਨੌਰੀ ਸਰਹੱਦ ‘ਤੇ ਕਿਸਾਨ ਸ਼ੁਭਕਰਨ ਦੀ ਮੌਤ ਹੋ ਗਈ ਸੀ। ਉਸ ਸਮੇਂ ਕਿਹਾ ਗਿਆ ਸੀ ਕਿ ਪੁਲਿਸ ਦੀ ਗੋਲੀ ਨਾਲ ਸ਼ੁਭਕਰਨ ਦੀ ਮੌਤ ਹੋ ਗਈ ਸੀ। ਜਦੋਂ ਕਿ ਹਾਈਕੋਰਟ ਦੇ ਹੁਕਮਾਂ ‘ਤੇ ਬਣੀ ਕਮੇਟੀ ਨੇ ਅਦਾਲਤ ਨੂੰ ਦੱਸਿਆ ਹੈ ਕਿ ਸ਼ੁਭਕਰਨ ਦੀ ਮੌਤ ਬੰਦੂਕ ਦੀ ਗੋਲੀ ਲੱਗਣ ਕਾਰਨ ਹੋਈ ਹੈ। ਇਸ ਦੇ ਨਾਲ ਹੀ ਪੁਲਿਸ ਸ਼ਾਟਗਨ ਦੀ ਵਰਤੋਂ ਨਹੀਂ ਕਰਦੀ ਹੈ।

shubhkaran singh,subhkaran singh,shubhkaran singh farmer,shubhkaran,subhkaran hair saloon,farmer subhkaran singh news,shubhkaran singh news,shubhkaran death news,who is shubhkaran singh,shubhkaran death video,shubhkaran kisan death,shubhkaran singh death,shubhkaran singh mother,shubhkaran kisan andolan,karan,shubh karan singh,subh,nirankari,farmers shubh karan singh,shubh karan singh death video,shubh karan singh khnouri border,nirankari baba

Continues below advertisement

JOIN US ON

Telegram