Gurjit Aujla ਨੇ ਸੰਗਰੂਰ ਟਰੈਕਟਰ ਰੈਲੀ 'ਚ ਸਿੱਧੂ ਬਾਰੇ ਕਹੀ ਵੱਡੀ ਗੱਲ

ਪੰਜ ਅਕਤੂਬਰ ਨੂੰ ਹੋਣ ਵਾਲੀ ਕਾਂਗਰਸ ਰੈਲੀ ਦੀ ਸ਼ੁਰੂਆਤ ਸੰਗਰੂਰ ਤੋਂ ਕੀਤੀ ਇਸ ਤੋਂ ਬਾਅਦ ਭਵਾਨੀਗੜ੍ਹ ਵਿਖੇ ਜਨਤਕ ਮੀਟਿੰਗ ਕੀਤੀ.ਕਾਨੂੰਨਾਂ ਦੇ ਵਿਰੋਧ ਦੇ ਨਾਂਅ 'ਤੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਤਿੰਨ ਦਿਨਾਂ ਪੰਜਾਬ ਦੌਰੇ 'ਤੇ ਹਨ। ਅੱਜ ਯਾਨੀ ਕਿ ਸੋਮਵਾਰ ਰਾਹੁਲ ਦੇ ਪੰਜਾਬ ਦੌਰੇ ਦਾ ਦੂਜਾ ਦਿਨ ਹੈ। ਅੱਜ ਦੇ ਦਿਨ ਦਾ ਕਾਂਗਰਸ ਦਾ ਰੋਡਮੈਪ ਇਸ ਤਰ੍ਹਾਂ ਰਹੇਗਾ।ਪੰਜ ਅਕਤੂਬਰ ਨੂੰ ਹੋਣ ਵਾਲੀ ਕਾਂਗਰਸ ਰੈਲੀ ਦੀ ਸ਼ੁਰੂਆਤ ਸੰਗਰੂਰ ਤੋਂ ਕੀਤੀ ਜਾਵੇਗੀ। ਇਸ ਤੋਂ ਬਾਅਦ ਭਵਾਨੀਗੜ੍ਹ ਤੋਂ ਸਮਾਣਾ ਤਕ ਟ੍ਰੈਕਟਰ ਮਾਰਚ ਕੱਢਿਆ ਜਾਵੇਗਾ।

JOIN US ON

Telegram
Sponsored Links by Taboola