ਪੜਚੋਲ ਕਰੋ
Advertisement
ਸਿੱਧੂ ਮੂਸੇਵਾਲਾ ਕਤਲ: ਫਤਿਹਾਬਾਦ ਪੈਟਰੋਲ ਪੰਪ 'ਤੇ ਬੋਲੈਰੋ ਕਾਰ 'ਚ ਨਜ਼ਰ ਆਇਆ ਸ਼ੱਕੀ
Sidhu Moose Wala Murder Case Update: ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਸੀਸੀਟੀਵੀ ਫੁਟੇਜ 'ਚ ਬੋਲੈਰੋ ਨੂੰ ਪੈਟਰੋਲ ਪੰਪ 'ਤੇ ਤੇਲ ਭਰਵਾਉਣ ਲਈ ਰੁਕਦੇ ਹਨ। ਕਾਰ ਤੋਂ ਹੇਠਾਂ ਉਤਰਨ ਵਾਲੇ ਦੋਵੇਂ ਨੌਜਵਾਨ ਸੋਨੀਪਤ ਦੇ ਬਦਨਾਮ ਬਦਮਾਸ਼ ਪਰਵਤ ਫੌਜੀ ਅਤੇ ਜਾਂਟੀ ਗੈਂਗਸਟਰ ਦੱਸੇ ਜਾਂਦੇ ਹਨ। ਪੁਲਿਸ ਉਨ੍ਹਾਂ ਦੀ ਭਾਲ ਵਿੱਚ ਹੈ। ਇਸ ਤੋਂ ਪਹਿਲਾਂ ਇਸ ਮਾਮਲੇ 'ਚ ਪੰਜਾਬ ਪੁਲਿਸ ਨੇ ਸ਼ੱਕ ਦੇ ਆਧਾਰ 'ਤੇ ਫਤਿਹਾਬਾਦ ਦੇ ਭਿਰਡਾਣਾ ਨਿਵਾਸੀ ਪਵਨ ਅਤੇ ਨਸੀਬ ਨੂੰ ਗ੍ਰਿਫਤਾਰ ਕੀਤਾ ਹੈ। ਪਵਨ ਦਾ ਕੰਬਾਈਨ ਦਾ ਕੰਮ ਕਰਦਾ ਹੈ। ਜਦੋਂ ਕਿ ਨਸੀਬ ਦੀ ਪੰਕਚਰ ਦੀ ਦੁਕਾਨ ਹੈ।
ਪੰਜਾਬ
ਪੰਜਾਬ ਦੇ ਬੱਚਿਆਂ ਲਈ ਖ਼ੁਸ਼ਖ਼ਬਰੀ ਕੈਬਿਨਟ ਮੰਤਰੀ ਨੇ ਕੀਤਾ ਐਲਾਨ!
ਸਾਰੀਆਂ ਕਿਸਾਨ ਜਥੇਬੰਦੀਆਂ ਹੋਣਗੀਆਂ ਇੱਕਜੁੱਟ! ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨ
Khanauri Border|ਡੱਲੇਵਾਲ ਦੀ ਸਿਹਤ ਨੂੰ ਲੈ ਕੇ ਡਾਕਟਰ ਵੀ ਹੋਏ ਹੈਰਾਨ,ਚੈੱਕਅਪ ਕਰਨ ਪਹੁੰਚੀ ਡਾਕਟਰ ਨੇ ਕੀਤੇ ਖੁਲਾਸੇ
Shambhu Border Kisan Death | ਨਹੀਂ ਹੋਏਗਾ ਸ਼ਹੀਦ ਕਿਸਾਨ ਦਾ ਅੰਤਿਮ ਸੰਸਕਾਰ, ਪੰਧੇਰ ਨੇ ਕਹੀ ਵੱਡੀ ਗੱਲ
ਮੋਗਾ ਕਿਸਾਨ ਮਹਾਂਪੰਚਾਇਤ 'ਚ ਜੋਗਿੰਦਰ ਉਗਰਾਹਾਂ ਦਾ ਵੱਡਾ ਬਿਆਨ
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਦੇਸ਼
ਪਟਿਆਲਾ
ਲੁਧਿਆਣਾ
ਟ੍ਰੈਂਡਿੰਗ ਟੌਪਿਕ
Advertisement