ਪੜਚੋਲ ਕਰੋ
ਚੋਣਾਂ ਲੜਣ ਦੀ ਚਰਚਾ 'ਤੇ ਸਿੱਧੂ ਮੂਸੇ ਵਾਲਾ ਦੇ ਪਿਤਾ ਦਾ ਬਿਆਨ, ਜਾਣੋ ਕੀ ਕਿਹਾ
ਬੀਤੇ ਕੁਝ ਦਿਨਾਂ ਤੋਂ ਪੰਜਾਬ ਦੀ ਸਿਆਸਤ ਗਰਮਾਈ ਹੋਈ ਹੈ। ਦੱਸ ਦਈਏ ਕਿ ਇਸ ਦੇ ਨਾਲ ਹੀ ਸਿਆਸੀ ਗਲੀਆਰਾ 'ਚ ਚਰਚਾ ਸ਼ੁਰੂ ਹੋਈ ਕਿ ਹੋ ਸਕਦਾ ਹੈ ਕਿ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸੰਗਰੂਰ ਤੋਂ ਚੋਣਾਂ ਲੜ ਸਕਦੇ ਹਨ। ਇਸ ਬਾਰੇ ਹੁਣ ਬਲਕੌਰ ਸਿੰਘ ਨੇ ਸਪਸ਼ਟੀਕਰਨ ਦਿੰਦਿਆਂ ਕਿਹਾ ਹੈ ਕਿ ‘ਮੇਰੇ ਪੁੱਤ ਦਾ ਅਜੇ ਸਿਵਾਂ ਵੀ ਠੰਢਾ ਨਹੀਂ ਹੋਇਆ’ ਅਤੇ ਮੇਰਾ ਚੋਣ ਲੜਣ ਦਾ ਕੋਈ ਇਰਾਦਾ ਨਹੀਂ ਹੈ।
ਪੰਜਾਬ
Quami Insaf Morcha | ਸਿੱਖ ਕੌਮ ਦੇ ਗੱਦਾਰ ਕੌਣ? ਪਰਚੇ ਪੈ ਗਏ ਪਰ ਸਿੰਘਾਂ ਨੇ ਸਿਰ ਨਹੀਂ ਝੁਕਾਇਆ|Abp Sanjha|
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਬਾਲੀਵੁੱਡ
ਤਕਨਾਲੌਜੀ
ਟ੍ਰੈਂਡਿੰਗ ਟੌਪਿਕ
Advertisement