ਸਿੱਧੂ ਮੂਸੇ ਵਾਲਾ ਦੇ ਪਿਤਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਚੰਡੀਗੜ੍ਹ 'ਚ ਕੀਤੀ ਮੁਲਾਕਾਤ

Continues below advertisement

Sidhu Moose Wala Family Meet Amit Shah: ਸਿੱਧੂ ਮੂਸੇਵਾਲਾ ਦੇ ਪਰਿਵਾਰ ਨੇ ਚੰਡੀਗੜ੍ਹ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਮਰਹੂਮ ਗਾਇਕ ਦੇ ਪਿਤਾ ਭਾਵੁਕ ਹੋ ਗਏ। ਮੀਟਿੰਗ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ।

Continues below advertisement

JOIN US ON

Telegram