Sidhu Moosewala ਦੇ ਪਿਤਾ ਵੱਲੋਂ 25 ਨਵੰਬਰ ਨੂੰ ਦੇਸ਼ ਛੱਡਣ ਦਾ ਐਲਾਨ
Sidhu Moosewala Murder case: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਅੱਜ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੈਂ ਤੇ ਮੇਰਾ ਪਰਿਵਾਰ 25 ਨਵੰਬਰ ਨੂੰ ਦੇਸ਼ ਛੱਡ ਦੇਵੇਗਾ। ਉਨ੍ਹਾਂ ਕਿਹਾ ਕਿ ਮੇਰੇ ਪੁੱਤ ਸਿੱਧੂ ਮੂਸੇਵਾਲਾ ਦੀ ਮੌਤ ਨੂੰ 5 ਮਹੀਨੇ ਹੋ ਗਏ ਹਨ ਪਰ ਅਜੇ ਤਕ ਇਨਸਾਫ ਨਹੀਂ ਮਿਲਿਆ।
Tags :
Sidhumoosewala Cmmann PunjabNews CMBhagwantMann AAPparty PUNJABPOLICE DGPGouravYadav PUNJABDGP PunjabPolitics Sidhumoosewalamurder