ਪੜਚੋਲ ਕਰੋ
Advertisement
Sidhu Moosewala B'day Celebration-ਮੂਸਾ ਪਿੰਡ 'ਚ ਇੰਝ ਮਨਾਇਆ ਗਿਆ ਸਿੱਧੂ ਮੂਸੇਵਾਲਾ ਦਾ ਜਨਮ ਦਿਨ | Moosa Pind
Sidhu Moosewala B'day Celebration-ਮੂਸਾ ਪਿੰਡ 'ਚ ਇੰਝ ਮਨਾਇਆ ਗਿਆ ਸਿੱਧੂ ਮੂਸੇਵਾਲਾ ਦਾ ਜਨਮ ਦਿਨ | Moosa Pind
#Sidhumoosewala #Birthday #celebration #Moosa #Balkaursingh #abplive
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਅੱਜ ਜਨਮਦਿਨ ਹੈ |
11 ਜੂਨ 1993 ਨੂੰ ਜਨਮੇ ਸ਼ੁੱਭਦੀਪ ਸਿੰਘ ਮੂਸੇਵਾਲਾ ਨੂੰ 29 ਮਈ 2022 'ਚ ਕਤਲ ਕਰ ਦਿੱਤਾ ਗਿਆ ਸੀ |
ਲੇਕਿਨ ਉਹ ਅੱਜ ਵੀ ਆਪਣੇ ਪ੍ਰਸ਼ੰਸਕਾਂ ਦੀਆਂ ਯਾਦਾਂ ਚ ਜਿਉਂਦਾ ਹੈ |
ਤੇ ਅੱਜ ਮੂਸੇਵਾਲਾ ਦੇ ਜਨਮ ਦਿਨ ਮੌਕੇ ਪਰਿਵਾਰ ਵਲੋਂ ਪਿੰਡ ਮੂਸਾ 'ਚ ਕੈਂਸਰ ਚੈਕਅਪ ਕੈਂਪ ਲਗਾਇਆ ਗਿਆ
ਤੇ ਬੂਟੇ ਵੰਡੇ ਗਏ | ਇਸ ਮੌਕੇ ਸਿੱਧੂ ਦੇ ਮਾਪਿਆਂ ਨੇ ਆਪਣੀਆਂ ਅਗਲੀਆਂ ਨਸਲਾਂ ਲਈ ਵਾਤਾਵਰਨ ਬਚਾਉਣ ਦੇ ਉਪਰਾਲੇ ਕਰਨ ਦਾ ਸੁਨੇਹਾ ਦਿੱਤਾ |
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Whatsapp Channle abpsanjha
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।
ਪੰਜਾਬ
Amritpal Advocate | ਅੰਮ੍ਰਿਤਪਾਲ ਸਿੰਘ ਦੇ ਵਕੀਲ ਦਾ ਵੱਡਾ ਖ਼ੁਲਾਸਾ - 'ਚੋਣਾਂ ਲੜ੍ਹਨ ਬਾਰੇ ਅਜੇ ਕੋਈ ਫ਼ੈਸਲਾ ਨਹੀਂ'
Ravneet Bittu On CM Mann | 'ਮੁੱਖ ਮੰਤਰੀ,ਓਹਦੀ Wife ,ਭੈਣ ਤੇ ਪਰਿਵਾਰ ਨੂੰ ਵੋਟਾਂ ਲਈ ਗਲੀ ਗਲੀ ਫ਼ਿਰਨਾ ਪੈ ਰਿਹਾ'
Ravneet bittu on Amritpal | 'ਅੱਤਵਾਦੀ ਲਈ ਕੋਈ ਜਗ੍ਹਾ ਨਹੀਂ...'ਅੰਮ੍ਰਿਤਪਾਲ ਬਾਰੇ ਕੀ ਬੋਲ ਗਏ ਰਵਨੀਤ ਬਿੱਟੂ
ਤਬਾਹ ਹੋਣ ਦੀ ਕਗਾਰ 'ਤੇ ਚੰਡੀਗੜ੍ਹ ਦੀ ਮਸ਼ਹੂਰ ਮਾਰਕਿਟ
Big News | ਸਨਸਨੀਖ਼ੇਜ਼ ਮਾਮਲਾ - ਪੰਜਾਬੀ ਨੌਜਵਾਨਾਂ ਨੇ ਹਿਮਾਚਲੀ ਟੈਕਸੀ ਡਰਾਈਵਰ ਦਾ ਕੀਤਾ ਕਤਲ !!!
View More
Advertisement
ਟਾਪ ਹੈਡਲਾਈਨ
ਦੇਸ਼
ਕ੍ਰਿਕਟ
ਕਾਰੋਬਾਰ
ਸਿਹਤ
Advertisement
Advertisement
ਟ੍ਰੈਂਡਿੰਗ ਟੌਪਿਕ
Advertisement