ਪੜਚੋਲ ਕਰੋ

Sidhu Moosewala Brother | ਮੂਸੇਵਾਲਾ ਦੇ ਘਰ ਪਰਤੀਆਂ ਖੁਸ਼ੀਆਂ - ਵੇਖੋ ਸ਼ੁਭ ਦਾ ਛੋਟਾ ਜਿਹਾ ਪਿਆਰਾ ਵੀਰ

Sidhu Moosewala Brother | ਮੂਸੇਵਾਲਾ ਦੇ ਘਰ ਪਰਤੀਆਂ ਖੁਸ਼ੀਆਂ - ਵੇਖੋ ਸ਼ੁਭ ਦਾ ਛੋਟਾ ਜਿਹਾ ਪਿਆਰਾ ਵੀਰ
#MOOSEWALA #sidhumoosewala #Balkaursingh #Charankaur #parents #sidhumape #moosewalabrother #abpsanjha #abplive 
ਸਿੱਧੂ ਮੂਸੇਵਾਲਾ ਦੀ ਹਵੇਲੀ 'ਚ ਗੂੰਜੀਆਂ ਕਿਲਕਾਰੀਆਂ -ਮੂਸੇਵਾਲਾ ਦੇ ਘਰ ਨੰਨ੍ਹੇ ਮਹਿਮਾਨ ਦਾ ਸਵਾਗਤ 
ਮਾਤਾ ਚਰਨ ਕੌਰ ਨੇ ਦਿੱਤਾ ਬੇਟੇ ਨੂੰ ਜਨਮ
ਪਰਿਵਾਰ ਨੇ ਸਾਂਝੀ ਕੀਤੀ ਖ਼ੁਸ਼ਖ਼ਬਰੀ 

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਲਈ ਖੁਸ਼ਖਬਰੀ ਹੈ | ਮਰਹੂਮ ਗਾਇਕ ਦੇ ਛੋਟੇ ਵੀਰ ਨੇ ਇਸ ਦੁਨੀਆਂ ਚ ਪੈਰ ਰੱਖ ਲਿਆ ਹੈ 
ਤੇ ਇਹ ਵੱਡੀ ਖ਼ੁਸ਼ਖ਼ਬਰੀ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਵੱਲੋਂ ਪ੍ਰਸ਼ੰਸਕਾਂ ਨਾਲ ਸੋਸ਼ਲ ਮੀਡੀਆ ਪਲੇਟਫਾਰਮ ਰਾਹੀਂ ਸਾਂਝੀ ਕੀਤੀ ਗਈ ਹੈ। 
ਮੂਸੇਵਾਲਾ ਦੇ ਪਿਤਾ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਉੱਪਰ ਨਵਜੰਮੇ ਪੁੱਤਰ ਨਾਲ ਪੋਸਟ ਸ਼ੇਅਰ ਕੀਤੀ ਹੈ 
ਤੇ ਕੈਪਸ਼ਨ 'ਚ ਲਿਖਿਆ ਹੈ 
ਸ਼ੁਭਦੀਪ ਨੂੰ ਚਾਹੁਣ ਵਾਲੀਆਂ ਲੱਖਾਂ ਕਰੋੜਾਂ ਰੂਹਾਂ ਦੀਆਂ ਅਸੀਸਾਂ ਨਾਲ ਅਕਾਲ ਪੁਰਖ ਨੇ ਸਾਡੀ ਝੋਲੀ ਵਿੱਚ ਸ਼ੁਭ ਦਾ ਛੋਟਾ ਵੀਰ ਪਾਇਆ ਹੈ। ਵਾਹਿਗੁਰੂ ਦੀਆਂ ਬਖਸ਼ਿਸ਼ਾਂ ਸਦਕਾ ਪਰਿਵਾਰ ਤੰਦਰੁਸਤ ਹੈ ਅਤੇ ਸਾਰੇ ਸ਼ੁਭ-ਚਿੰਤਕਾਂ ਦੇ ਅਥਾਹ ਪਿਆਰ ਲਈ ਸ਼ੁਕਰਗੁਜ਼ਾਰ ਹਾਂ। 
ਇਸ ਪੋਸਟ ਨਾਲ ਸਾਂਝੀ ਕੀਤੀ ਤਸਵੀਰ ਚ ਮੂਸੇਵਾਲਾ ਦੇ ਪਿਤਾ ਦੀ ਗੋਦ 'ਚ ਨਵਜੰਮਿਆ ਪੁੱਤ ਹੈ 
ਕੇਕ ਹੈ ਤੇ ਸਿੱਧੂ ਮੂਸੇਵਾਲਾ ਦੀ ਤਸਵੀਰ ਕੋਲ ਪਈ ਹੋਈ ਹੈ |
ਜ਼ਿਕਰ ਏ ਖਾਸ ਹੈ ਕਿ ਮਾਪਿਆਂ ਦੇ ਇਕਲੌਤੇ ਪੁੱਤ ਤੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ 29 May 2022 ਨੂੰ ਕਤਲ ਕਰ ਦਿੱਤਾ ਗਿਆ ਸੀ |
ਪਰਿਵਾਰ ਇਕ ਪਾਸੇ ਜਿਥੇ ਇਨਸਾਫ ਦੀ ਕਾਨੂੰਨੀ ਲੜਾਈ ਲੜ੍ਹ ਰਿਹਾ ਹੈ |ਉਥੇ ਹੀ ਪਰਿਵਾਰ ਨੇ ਸਿੱਧੂ ਮੂਸੇਵਾਲਾ ਦੇ ਜਾਣ ਤੋਂ ਬਾਅਦ ਬੱਚੇ ਦੀ ਪਲਾਨਿੰਗ ਕਰੀ ਸੀ |
ਸੋ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ IVF ਤਕਨੀਕ ਰਾਹੀਂ ਬੇਟੇ ਨੂੰ ਜਨਮ ਦਿੱਤਾ ਹੈ |ਮਰਹੂਮ ਗਾਇਕ ਦੇ ਮਾਪਿਆਂ ਨੇ ਆਪਣੇ ਘਰ ਨੰਨ੍ਹੇ ਮਹਿਮਾਨ ਦਾ ਸਵਾਗਤ ਕੀਤਾ ਹੈ। 
Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1 Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/


Social Media Handles:
YouTube: https://www.youtube.com/user/abpsanjha
Facebook: https://www.facebook.com/abpsanjha/
Twitter: https://twitter.com/abpsanjha


Download ABP App for Apple: https://itunes.apple.com/in/app/abp-live-abp-news-abp-ananda/id811114904?mt=8 
Download ABP App for Android: https://play.google.com/store/apps/details?id=com.winit.starnews.hin&hl=en

ਹੋਰ ਵੇਖੋ
Sponsored Links by Taboola

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਸਾਥੀਆਂ ਸਣੇ 'ਭਾਜਪਾ' 'ਚ ਸ਼ਾਮਲ, ਬੋਲੇ- ਕੇਂਦਰ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੋਂ...
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਸਾਥੀਆਂ ਸਣੇ 'ਭਾਜਪਾ' 'ਚ ਸ਼ਾਮਲ, ਬੋਲੇ- ਕੇਂਦਰ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੋਂ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਵੱਡੀ ਖਬਰ, ਆਮ ਆਦਮੀ ਪਾਰਟੀ ਵੱਲੋਂ ਹਲਕਾ ਇੰਚਾਰਜ ਨਿਯੁਕਤ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਵੱਡੀ ਖਬਰ, ਆਮ ਆਦਮੀ ਪਾਰਟੀ ਵੱਲੋਂ ਹਲਕਾ ਇੰਚਾਰਜ ਨਿਯੁਕਤ...
Liquor Shops Will Remain Closed: ਪਿਆਕੜਾਂ ਲਈ ਵੱਡਾ ਝਟਕਾ, 3 ਦਿਨ ਨਹੀ ਖੁੱਲਣਗੇ ਸ਼ਰਾਬ ਦੇ ਠੇਕੇ, ਜਾਣੋ ਵਜ੍ਹਾ?
ਪਿਆਕੜਾਂ ਲਈ ਵੱਡਾ ਝਟਕਾ, 3 ਦਿਨ ਨਹੀ ਖੁੱਲਣਗੇ ਸ਼ਰਾਬ ਦੇ ਠੇਕੇ, ਜਾਣੋ ਵਜ੍ਹਾ?
Supreme Court on Internet: ਇੰਟਰਨੈੱਟ ਦੀ ਵਰਤੋਂ 'ਤੇ ਸੁਪਰੀਮ ਕੋਰਟ ਦਾ ਇਤਿਹਾਸਕ ਫੈਸਲਾ, ਬੋਲੇ- ਬੱਚਿਆਂ ਨੂੰ ਵੀ ਇਹ...
ਇੰਟਰਨੈੱਟ ਦੀ ਵਰਤੋਂ 'ਤੇ ਸੁਪਰੀਮ ਕੋਰਟ ਦਾ ਇਤਿਹਾਸਕ ਫੈਸਲਾ, ਬੋਲੇ- ਬੱਚਿਆਂ ਨੂੰ ਵੀ ਇਹ...

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
Embed widget