ਪੜਚੋਲ ਕਰੋ
Advertisement
Sidhu Moosewala ਦੇ ਪਿਤਾ ਬਲਕੌਰ ਸਿੰਘ ਦੇ ਭਾਵੁਕ ਬੋਲ
Sidhu Moosewala Case: ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਹੈ ਕਿ ਕਾਤਲਾਂ ਦੀ ਗ੍ਰਿਫ਼ਤਾਰੀ ਨਹੀਂ ਸਗੋਂ ਗੋਲੀਆਂ ਦਾ ਜਵਾਬ ਗੋਲੀਆਂ ਨਾਲ ਦੇਣਾ ਚਾਹੀਦਾ ਹੈ। ਇਸ ਸਾਲ ਮਈ ਵਿੱਚ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ। ਮੂਸੇਵਾਲਾ ਦੇ ਪਿਤਾ ਨੇ ਕਿਹਾ ਕਿ ਸਾਡੇ ਕਾਨੂੰਨ ਵਿੱਚ ਗੈਂਗਸਟਰਾਂ ਨੂੰ ਭਾਰੀ ਸੁਰੱਖਿਆ ਕਿਉਂ ਦਿੱਤੀ ਜਾ ਰਹੀ ਹੈ।ਬਲਕੌਰ ਸਿੰਘ ਨੇ ਕਿਹਾ ਕਿ ਜਿਹੜੇ ਲੋਕ ਸਾਡੇ ਦੇਸ਼ ਦੇ ਕਾਨੂੰਨ ਅਨੁਸਾਰ ਨਹੀਂ ਹਨ ਤੇ ਜਿਉਂਦੇ ਜੀਅ ਸਾਡੇ ਦੇਸ਼ ਦੇ ਕਾਨੂੰਨ ਦਾ ਸਤਿਕਾਰ ਨਹੀਂ ਕਰਦੇ ਤਾਂ ਉਨ੍ਹਾਂ ਦੇ ਮਨੁੱਖੀ ਅਧਿਕਾਰ ਕਿਵੇਂ ਹਨ। ਸਿੱਧੂ ਦੇ ਪਿਤਾ ਦਾ ਇਹ ਬਿਆਨ ਉਸ ਸਮੇਂ ਆਇਆ ਹੈ ਜਦੋਂ ਪਿਛਲੇ ਦਿਨੀਂ ਉਨ੍ਹਾਂ ਨੂੰ ਕਥਿਤ ਤੌਰ 'ਤੇ ਲਾਰੈਂਸ ਬਿਸ਼ਨੋਈ ਗੈਂਗ ਵੱਲੋਂ ਧਮਕੀ ਭਰੀ ਈਮੇਲ ਭੇਜੀ ਗਈ ਸੀ।
ਪੰਜਾਬ
ਖਿਨੌਰੀ ਮੌਰਚੇ 'ਚ ਕਿਸਾਨ ਬੀਬੀਆਂ ਦਾ ਗੁੱਸਾ ਸੱਤਵੇਂ ਆਸਮਾਨ 'ਤੇ
ਹੋਰ ਵੇਖੋ
Advertisement
ਟਾਪ ਹੈਡਲਾਈਨ
ਕਾਰੋਬਾਰ
ਕ੍ਰਿਕਟ
ਕ੍ਰਿਕਟ
ਪੰਜਾਬ
Advertisement
Advertisement
ਟ੍ਰੈਂਡਿੰਗ ਟੌਪਿਕ
Advertisement