ਪੜਚੋਲ ਕਰੋ
Sidhu Moosewala Father । ਮੂਸੇਵਾਲਾ ਦੇ ਪਿਤਾ ਦਾ CM ਮਾਨ 'ਤੇ ਨਿਸ਼ਾਨਾ
Sidhu Moosewala: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਅੱਜ ਐਤਵਾਰ ਨੂੰ ਘਰ ਪਹੁੰਚੇ ਸਿੱਧੂ ਮੂਸੇਵਾਲਾ ਦੇ ਫ਼ੈਨਜ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੇ ਪੁੱਤਰ ਦੇ ਕਤਲ ਨੂੰ 10 ਮਹੀਨੇ ਦਾ ਸਮਾਂ ਹੋਣ ਵਾਲਾ ਹੈ ਪਰ ਅਜੇ ਤੱਕ ਉਨ੍ਹਾਂ ਹਤਿਆਰਿਆਂ ਨੂੰ ਸਖਤ ਸਜ਼ਾ ਨਹੀਂ ਦਿੱਤੀ ਗਈ ਤੇ ਜਿਸ ਬਲਤੇਜ ਪੰਨੂੰ ਨੇ ਸੁਰੱਖਿਆ ਦੀ ਖ਼ਬਰ ਲੀਕ ਕੀਤੀ ਸੀ, ਅਜੇ ਤੱਕ ਸਰਕਾਰ ਨੇ ਉਸ ਤੋਂ ਕੋਈ ਪੁੱਛਗਿੱਛ ਨਹੀ ਕੀਤੀ, ਪਤਾ ਨਹੀਂ ਕਿਉਂ।
ਹੋਰ ਵੇਖੋ























