Sidhu Moosewala Murder case: ਮੇਰੇ ਪੁੱਤ ਦੇ ਸੁਪਨੇ ਵੱਡੇ ਸੀ

Sidhu Moosewala Murder case: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਅੱਜ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੈਂ ਤੇ ਮੇਰਾ ਪਰਿਵਾਰ 25 ਨਵੰਬਰ ਨੂੰ ਦੇਸ਼ ਛੱਡ ਦੇਵੇਗਾ। ਉਨ੍ਹਾਂ ਕਿਹਾ ਕਿ ਮੇਰੇ ਪੁੱਤ ਸਿੱਧੂ ਮੂਸੇਵਾਲਾ ਦੀ ਮੌਤ ਨੂੰ 5 ਮਹੀਨੇ ਹੋ ਗਏ ਹਨ ਪਰ ਅਜੇ ਤਕ ਇਨਸਾਫ ਨਹੀਂ ਮਿਲਿਆ। 

JOIN US ON

Telegram
Sponsored Links by Taboola