Sidhu Moosewala ਦੇ ਪਿਤਾ ਨੇ ਕਾਰਵਾਈ ਨਾ ਹੋਣ ਦੀ ਸੂਰਤ 'ਚ ਕਹੀ ਵੱਡੀ ਗੱਲ

Continues below advertisement

Sidhu Moosewala Murder case: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਅੱਜ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੈਂ ਤੇ ਮੇਰਾ ਪਰਿਵਾਰ 25 ਨਵੰਬਰ ਨੂੰ ਦੇਸ਼ ਛੱਡ ਦੇਵੇਗਾ। ਉਨ੍ਹਾਂ ਕਿਹਾ ਕਿ ਮੇਰੇ ਪੁੱਤ ਸਿੱਧੂ ਮੂਸੇਵਾਲਾ ਦੀ ਮੌਤ ਨੂੰ 5 ਮਹੀਨੇ ਹੋ ਗਏ ਹਨ ਪਰ ਅਜੇ ਤਕ ਇਨਸਾਫ ਨਹੀਂ ਮਿਲਿਆ। 

Continues below advertisement

JOIN US ON

Telegram