ਪੜਚੋਲ ਕਰੋ

Sidhu Moosewala New Record | ਹੁਣ ਸਿੱਧੂ ਮੂਸੇਵਾਲਾ ਦੀਆਂ ਤਸਵੀਰਾਂ ਨੇ ਬਣਾਇਆ ਨਵਾਂ ਰਿਕਾਰਡ !!!

#Sidhumoosewala #abplive
ਸਿੱਧੂ ਮੂਸੇਵਾਲਾ ਨੂੰ ਦੁਨੀਆ ਤੋਂ ਗਿਆਂ ਨੂੰ 2 ਸਾਲ ਹੋਣ ਵਾਲੇ ਹਨ। ਮੌਤ ਤੋਂ ਬਾਅਦ ਵੀ ਸਿੱਧੂ ਮੂਸੇਵਾਲਾ ਕਦੇ ਉਸਦੇ ਗੀਤਾਂ ਤੇ ਕਦੇ ਉਸਦੇ ਕੰਮ ਲਈ ਚਰਚਾ ਚ ਚੱਲ ਰਿਹਾ ਹੈ |
ਸ਼ਾਇਦ ਹੀ ਅਜਿਹਾ ਰੁਤਬਾ ਕਿਸੇ ਹੋਰ ਗਾਇਕ ਨੂੰ ਮਿਲਿਆ ਹੋਵੇਗਾ |
ਮੂਸੇਵਾਲਾ ਮਰ ਕੇ ਵੀ ਲੋਕਾਂ ਦੇ ਦਿਲਾਂ ਚ ਜਿਉਂਦਾ ਹੈ | ਖਬਰ ਹੈ ਕਿ ਹੁਣ ਸਿੱਧੂ ਮੂਸੇਵਾਲਾ ਦੀਆਂ ਤਸਵੀਰਾਂ ਨੇ ਬਣਾਇਆ ਨਵਾਂ ਰਿਕਾਰਡ !!!
ਦਰਅਸਲ ਮੂਸੇਵਾਲਾ ਦੇ ਅਕਾਊਂਟ ਤੋਂ ਉਸ ਦੀਆਂ ਕੁੱਝ ਨਵੀਆਂ ਤਸਵੀਰਾਂ ਸ਼ੇਅਰ ਕੀਤੀਆਂ ਗਈਆਂ ਹਨ। ਇਨ੍ਹਾਂ ਤਸਵੀਰਾਂ  'ਚ ਸਿੱਧੂ ਆਪਣੇ ਮਨਪਸੰਦ ਟਰੈਕਟਰ 'ਤੇ ਨਜ਼ਰ ਆ ਰਿਹਾ ਹੈ। ਟਰੈਕਟਰ 'ਤੇ 'ਹੈ ਕੋਈ ਹੋਰ?' ਲਿਿਖਿਆ ਵੀ ਦੇਖਿਆ ਜਾ ਸਕਦਾ ਹੈ।  
ਸਿੱਧੂ ਮੂਸੇਵਾਲਾ ਦੀਆਂ ਇਨ੍ਹਾਂ ਤਸਵੀਰਾਂ ਨੇ ਕੁੱਝ ਹੀ ਘੰਟਿਆਂ 'ਚ ਰਿਕਾਰਡ ਵੀ ਬਣਾ ਲਿਆ। ਕੁੱਝ ਘੰਟਿਆਂ 'ਚ ਉਸ ਦੀਆਂ ਤਸਵੀਰਾਂ ਨੂੰ 1 ਮਿਲੀਅਨ ਤੋਂ ਜ਼ਿਆਦਾ ਲਾਈਕਸ ਤੇ ਲੱਖਾਂ ਕਮੈਂਟਸ ਮਿਲੇ। ਮੂਸੇਵਾਲਾ ਦੀਆਂ ਇਹ ਤਸਵੀਰਾਂ ਦੇ ਨਾਲ ਕੈਪਸ਼ਨ ਲਿਖੀ ਗਈ 'ਜਸਟਿਸ ਫਾਰ ਸਿੱਧੂ ਮੂਸੇਵਾਲਾ'।
ਕਾਬਿਲੇਗ਼ੌਰ ਹੈ ਕਿ ਸਿੱਧੂ ਮੂਸੇਵਾਲਾ ਨੂੰ 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਉਸ ਦੀ ਮੌਤ ਤੋਂ ਦੋ ਸਾਲਾਂ ਬਾਅਦ ਹਾਲੇ ਤੱਕ ਵੀ ਇਨਸਾਫ ਅਧੂਰਾ ਹੈ। ਮੂਸੇਵਾਲਾ ਦਾ ਪਰਿਵਾਰ ਤੇ ਉਸ ਦੇ ਚਾਹੁਣ ਵਾਲੇ ਉਸ ਦੇ ਲਈ ਇਨਸਾਫ ਦੀ ਉਡੀਕ ਕਰ ਰਹੇ ਹਨ। ਇਸ ਦੇ ਨਾਲ ਨਾਲ ਇਹ ਵੀ ਦੱਸ ਦਈਏ ਕਿ ਮੂਸੇਵਾਲਾ ਦੇ ਨਾਮ ਨੂੰ ਜ਼ਿੰਦਾ ਰੱਖਣ ਲਈ ਉਸ ਦੇ ਮਾਪਿਆਂ ਬਲਕੌਰ ਸਿੱਧੂ ਤੇ ਚਰਨ ਕੌਰ ਸਮੇਂ ਸਮੇਂ 'ਤੇ ਉਸ ਦੇ ਗਾਣੇ ਰਿਲੀਜ਼ ਕਰਦੇ ਰਹਿੰਦੇ ਹਨ। ਹਾਲ ਹੀ 'ਚ ਉਸ ਦਾ ਗਾਣਾ 'ਵਾਚ ਆਊਟ' ਰਿਲੀਜ਼ ਹੋਇਆ ਸੀ, ਇਹ ਗਾਣਾ ਦੀਵਾਲੀ ਵਾਲੇ ਦਿਨ ਰਿਲੀਜ਼ ਹੋਇਆ ਸੀ। ਜਿਸ ਨੂੰ ਫੈਨਜ਼ ਨੇ ਕਾਫੀ ਪਸੰਦ ਕੀਤਾ ਸੀ। 

Subscribe Our Channel: ABP Sanjha   
 / @abpsanjha   
Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ਵੀਡੀਓਜ਼ ਪੰਜਾਬ

ਅਸ਼ੋਕ ਪ੍ਰਾਸ਼ਰ ਪੱਪੀ ਤੇ ਰਾਜਾ ਵੜਿੰਗ, ਦਾ ਹੋਇਆ ਆਮਣਾ-ਸਾਮਣਾ

ਸ਼ਾਟ ਵੀਡੀਓ ਪੰਜਾਬ

ਹੋਰ ਵੇਖੋ
Advertisement

ਟਾਪ ਹੈਡਲਾਈਨ

Baba Siddique: ਕੌਣ ਸੀ ਬਾਬਾ ਸਿੱਦੀਕੀ? ਇੰਝ ਮੁੜ ਕਰਵਾਈ ਸੀ ਸਲਮਾਨ-ਸ਼ਾਹਰੁਖ ਦੀ ਦੋਸਤੀ; ਜਾਣੋ ਕਿਵੇਂ ਦਾ ਸੀ ਰਾਜਨੀਤੀ ਦਾ ਸਫ਼ਰ

Baba Siddique Murder: ਬਾਬਾ ਸਿੱਦੀਕ ਦਾ ਬੇਹਰਿਮੀ ਨਾਲ ਕ*ਤ*ਲ, ਪੁੱਤਰ ਦੇ ਆਫਿਸ ਤੋਂ ਬਾਹਰ ਆਉਂਦੇ ਹੀ ਬਦਮਾਸ਼ਾਂ ਨੇ ਚਲਾਈਆਂ ਤਾ*ੜ-ਤਾ*ੜ ਗੋ*ਲੀਆਂ

ਬੰਦ ਕੋਠੀ 'ਚ ਸਟੋਰ ਕਰਕੇ ਰੱਖੇ ਗਏ ਲੱਖਾਂ ਦੇ ਪਟਾਕੇ ਬਰਾਮਦ, ਦੀਵਾਲੀ ਤੋਂ ਪਹਿਲਾਂ ਪੁਲਿਸ ਦੀ ਵੱਡੀ ਕਾਰਵਾਈ

Chia Seeds ਦੇ ਨਾਲ ਭੁੱਲ ਕੇ ਵੀ ਨਾ ਖਾਓ ਇਹ ਚੀਜ਼ਾਂ...ਨਹੀਂ ਤਾਂ ਸਿਹਤ ਨੂੰ ਹੋ ਸਕਦਾ ਵੱਡਾ ਨੁਕਸਾਨ

ABP Premium
Advertisement

ਵੀਡੀਓਜ਼

ਸ਼ਿਮਲਾ 'ਚ ਦੁਸ਼ਹਿਰਾ ਦੀਆਂ ਰੋਣਕਾਂ, ਸੀਐਮ ਸੁਖਵਿੰਦਰ ਸੁਖੂ ਨੇ ਦਿੱਤੀ ਵਧਾਈਅਸ਼ੋਕ ਪ੍ਰਾਸ਼ਰ ਪੱਪੀ ਤੇ ਰਾਜਾ ਵੜਿੰਗ, ਦਾ ਹੋਇਆ ਆਮਣਾ-ਸਾਮਣਾਸੰਗਰੂਰ ਵਿਖੇ ਦੁਸ਼ਹਿਰਾ ਦੀਆ ਰੋਣਕਾਂ, ਆਪ-ਕਾਂਗਰਸ ਦੇ ਲੀਡਰ ਸਟੇਜ ਤੇ ਇੱਕਠੇ ਦਿਖੇCM ਭਗਵੰਤ ਮਾਨ ਨੇ ਅੰਮ੍ਰਿਤਸਰ ਵਿਖੇ ਮਨਾਇਆ ਦੁਸ਼ਹਿਰਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Baba Siddique: ਕੌਣ ਸੀ ਬਾਬਾ ਸਿੱਦੀਕੀ? ਇੰਝ ਮੁੜ ਕਰਵਾਈ ਸੀ ਸਲਮਾਨ-ਸ਼ਾਹਰੁਖ ਦੀ ਦੋਸਤੀ; ਜਾਣੋ ਕਿਵੇਂ ਦਾ ਸੀ ਰਾਜਨੀਤੀ ਦਾ ਸਫ਼ਰ
Baba Siddique: ਕੌਣ ਸੀ ਬਾਬਾ ਸਿੱਦੀਕੀ? ਇੰਝ ਮੁੜ ਕਰਵਾਈ ਸੀ ਸਲਮਾਨ-ਸ਼ਾਹਰੁਖ ਦੀ ਦੋਸਤੀ; ਜਾਣੋ ਕਿਵੇਂ ਦਾ ਸੀ ਰਾਜਨੀਤੀ ਦਾ ਸਫ਼ਰ
Baba Siddique Murder: ਬਾਬਾ ਸਿੱਦੀਕ ਦਾ ਬੇਹਰਿਮੀ ਨਾਲ ਕ*ਤ*ਲ, ਪੁੱਤਰ ਦੇ ਆਫਿਸ ਤੋਂ ਬਾਹਰ ਆਉਂਦੇ ਹੀ ਬਦਮਾਸ਼ਾਂ ਨੇ ਚਲਾਈਆਂ ਤਾ*ੜ-ਤਾ*ੜ ਗੋ*ਲੀਆਂ
Baba Siddique Murder: ਬਾਬਾ ਸਿੱਦੀਕ ਦਾ ਬੇਹਰਿਮੀ ਨਾਲ ਕ*ਤ*ਲ, ਪੁੱਤਰ ਦੇ ਆਫਿਸ ਤੋਂ ਬਾਹਰ ਆਉਂਦੇ ਹੀ ਬਦਮਾਸ਼ਾਂ ਨੇ ਚਲਾਈਆਂ ਤਾ*ੜ-ਤਾ*ੜ ਗੋ*ਲੀਆਂ
ਬੰਦ ਕੋਠੀ 'ਚ ਸਟੋਰ ਕਰਕੇ ਰੱਖੇ ਗਏ ਲੱਖਾਂ ਦੇ ਪਟਾਕੇ ਬਰਾਮਦ, ਦੀਵਾਲੀ ਤੋਂ ਪਹਿਲਾਂ ਪੁਲਿਸ ਦੀ ਵੱਡੀ ਕਾਰਵਾਈ
ਬੰਦ ਕੋਠੀ 'ਚ ਸਟੋਰ ਕਰਕੇ ਰੱਖੇ ਗਏ ਲੱਖਾਂ ਦੇ ਪਟਾਕੇ ਬਰਾਮਦ, ਦੀਵਾਲੀ ਤੋਂ ਪਹਿਲਾਂ ਪੁਲਿਸ ਦੀ ਵੱਡੀ ਕਾਰਵਾਈ
Chia Seeds ਦੇ ਨਾਲ ਭੁੱਲ ਕੇ ਵੀ ਨਾ ਖਾਓ ਇਹ ਚੀਜ਼ਾਂ...ਨਹੀਂ ਤਾਂ ਸਿਹਤ ਨੂੰ ਹੋ ਸਕਦਾ ਵੱਡਾ ਨੁਕਸਾਨ
Chia Seeds ਦੇ ਨਾਲ ਭੁੱਲ ਕੇ ਵੀ ਨਾ ਖਾਓ ਇਹ ਚੀਜ਼ਾਂ...ਨਹੀਂ ਤਾਂ ਸਿਹਤ ਨੂੰ ਹੋ ਸਕਦਾ ਵੱਡਾ ਨੁਕਸਾਨ
ਸਿਰਫ ਫਾਇਦਾ ਹੀ ਨਹੀਂ ਨੁਕਸਾਨ ਵੀ ਪਹੁੰਚਾਉਂਦਾ ਹਲਦੀ ਵਾਲਾ ਦੁੱਧ, ਇਨ੍ਹਾਂ ਲੋਕਾਂ ਨੂੰ ਭੁੱਲ ਕੇ ਵੀ ਨਹੀਂ ਪੀਣਾ ਚਾਹੀਦਾ

kitchen Tiles: ਰਸੋਈ ਦੀਆਂ ਟਾਇਲਾਂ ਨੂੰ ਸਾਫ ਕਰਨ ਲਈ ਅਪਣਾਓ ਆਹ ਤਰੀਕੇ, ਸ਼ੀਸ਼ੇ ਵਾਂਗ ਚਮਕ ਜਾਣਗੀਆਂ

Diabetes: ਡਾਇਬਟੀਜ਼ ਦੀ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਰੋਜ਼ਾਨਾ ਖਾਲੀ ਪੇਟ ਪੀਓ ਇਸ ਮਸਾਲੇ ਦਾ ਪਾਣੀ, ਤੁਰੰਤ ਮਿਲੇਗੀ ਰਾਹਤ

Horoscope Today: ਮੇਖ ਤੋਂ ਲੈਕੇ ਮੀਨ ਵਾਲਿਆਂ ਲਈ ਕਿਵੇਂ ਦਾ ਰਹੇਗਾ 13 ਅਕਤੂਬਰ ਦਾ ਦਿਨ, ਜਾਣੋ ਅੱਜ ਦਾ ਰਾਸ਼ੀਫਲ

Embed widget