ਪੜਚੋਲ ਕਰੋ

Sidhu Moosewala ਦੇ ਗੀਤ 410 ਨੇ ਬਣਾਇਆ New Record -ਟਿੱਬਿਆਂ ਦੇ ਪੁੱਤ ਨੇ ਮੁੜ ਸਿਵਿਆਂ 'ਚੋਂ ਪਾਈ ਧੱਕ

Sidhu Moosewala ਦੇ ਗੀਤ 410 ਨੇ ਬਣਾਇਆ New Record -ਟਿੱਬਿਆਂ ਦੇ ਪੁੱਤ ਨੇ ਮੁੜ ਸਿਵਿਆਂ 'ਚੋਂ ਪਾਈ ਧੱਕ

#Sidhumoosewala #Sidhumalton #410 #abplive

ਮੌਤ ਤੋਂ ਬਾਅਦ ਸਿੱਧੂ ਮੂਸੇਵਾਲਾ ਦਾ 6 ਵਾਂ ਗੀਤ ਰਿਲੀਜ਼
ਟਿੱਬਿਆਂ ਦੇ ਪੁੱਤ ਨੇ ਮੁੜ ਸਿਵਿਆਂ 'ਚੋਂ  ਪਾਈ ਧੱਕ
ਸਿੱਧੂ-ਮਾਲਟਨ ਦਾ ਗੀਤ 410 ਰਿਲੀਜ਼

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਆਪਣੀ ਆਵਾਜ਼ ਨਾਲ ਇਕ ਵਾਰ ਫਿਰ ਤੋਂ
ਲੋਕਾਂ ਚ ਜਿਉਂਦਾ ਹੋ ਚੁੱਕਿਆ ਹੈ |
ਜੀ ਹਾਂ ਪ੍ਰਸ਼ੰਸਕਾਂ ਦਾ ਇੰਤਜ਼ਾਰ ਖ਼ਤਮ ਹੋ ਚੁੱਕਾ ਹੈ ਤੇ ਉਸਦੀ ਮੌਤ ਤੋਂ ਬਾਅਦ ਉਸਦਾਨਵਾਂ ਗੀਤ 410 ਰਿਲੀਜ਼ ਹੋ ਗਿਆ ਹੈ |
ਗਾਇਕ ਸੰਨੀ ਮਾਲਟਨ ਦੇ youtube ਚੈੱਨਲ ਤੋਂ ਇਸ ਗੀਤ ਨੂੰ ਰਿਲੀਜ਼ ਕੀਤਾ ਗਿਆ ਹੈ
ਤੇ 5 ਵਜੇ ਪ੍ਰੀਮਿਅਰ ਹੋਏ ਇਸ ਗੀਤ ਨੂੰ 4 ਮਿੰਟ 'ਚ ਕਰੀਬ ਇਕ ਲੱਖ ਲੋਕ ਦੇਖ ਰਹੇ ਸਨ |
ਤੇ ਕੁਝ ਹੀ ਮਿੰਟਾਂ ਚ 40 ਹਜ਼ਾਰ ਤੋਂ ਵੱਧ ਕਮੈਂਟਸ ਆਏ ਹਨ  
ਦੱਸ ਦਈਏ ਕਿ ਸਿੱਧੂ ਦੀ ਮੌਤ ਤੋਂ ਬਾਅਦ ਇਹ ਉਸਦਾ ਛੇਵਾਂ ਗੀਤ ਹੈ ਜਿਸ ਨੂੰ ਰੈਪਰ ਅਤੇ ਮੂਸੇਵਾਲਾ ਦੇ ਦੋਸਤ
ਸੰਨੀ ਮਾਲਟਨ ਨੇ ਪੂਰਾ ਕੀਤਾ ਹੈ। ਗੀਤ ਦਾ ਕਵਰ ਤੇ ਟੀਜ਼ਰ ਪਹਿਲਾਂ ਹੀ  ਜਾਰੀ ਕਰ ਦਿਤਾ ਗਿਆ ਸੀ।
ਇਸ ਗੀਤ ਨੂੰ 410 ਦਾ ਨਾਂ ਦਿਤਾ ਗਿਆ ਹੈ। ਇਹੀ ਕਾਰਨ ਹੈ ਕਿ ਇਹ ਗੀਤ ਵੀ ਚੌਥੇ ਮਹੀਨੇ ਦੀ 10 ਤਰੀਕ ਨੂੰ ਜਾਰੀ ਹੋ ਰਿਹਾ ਹੈ।
3:51 ਇਸ ਗੀਤ ਚ ਸੰਨੀ ਮਾਲਟਨ ਦਾ ਰੈਪ ਜਿਥੇ ਸਭ ਦਾ ਦਿਲ ਟੁੰਭ ਰਿਹਾ ਹੈ
ਉਥੇ ਹੀ ਸਿੱਧੂ ਮੂਸੇਵਾਲਾ ਦੇ ਗਾਉਂਦੇ ਹੋਏ ਦੇ ਸ਼ਾਰਟਸ ਤੇ ਵਿਜ਼ੁਲਸ ਨੇ ਪ੍ਰਸ਼ੰਸਕਾਂ ਦਾ ਦਿਲ ਜਿੱਤ ਲਿਆ ਹੈ |
ਗੌਤਰਲਬ ਹੈ ਕਿ 29 ਮਈ ਨੂੰ ਸਿੱਧੂ ਮੂਸੇਵਾਲਾ  (Sidhu Moosewasla)  ਦਾ ਕਤਲ ਹੋਇਆ ਸੀ।
ਇਸ ਤੋਂ ਬਾਅਦ ਹੁਣ ਤੱਕ ਕੁੱਲ 5 ਗੀਤ ਰਿਲੀਜ਼ ਹੋ ਚੁੱਕੇ ਹਨ।
SYL ਗੀਤ 23 ਜੂਨ 2022 ਨੂੰ ਰਿਲੀਜ਼ ਹੋਇਆ ਸੀ।
ਦੂਜਾ ਗੀਤ "ਵਾਰ" 8 ਨਵੰਬਰ 2022 ਨੂੰ ਰਿਲੀਜ਼ ਕੀਤਾ ਗਿਆ ਸੀ
ਤੀਜਾ "ਮੇਰਾ ਨਾਮ" 7 ਅਪ੍ਰੈਲ 2023 ਨੂੰ
ਚੌਥਾ ਗੀਤ 'ਚੌਰਨੀ' 8 ਜੁਲਾਈ 2023 ਨੂੰ ਰਿਲੀਜ਼ ਕੀਤਾ ਗਿਆ ਸੀ,
ਪੰਜਵਾਂ ਗੀਤ ਉਹਨਾਂ ਦਾ ਵਾਚ ਆਉਟ ਸੀ, ਜਿਸ ਨੂੰ ਦੀਵਾਲੀ ਉਤੇ ਰਿਲੀਜ਼ ਕੀਤਾ ਗਿਆ ਸੀ।
ਅਤੇ ਅੱਜ ਛੇਵਾਂ ਗੀਤ 410 ਰਿਲੀਜ਼ ਹੋਇਆ |
ਗੀਤ ਚ ਮਾਲਟਨ ਤੇ ਸਿੱਧੂ ਦਾ ਜੋਸ਼ੀਲਾ ਅੰਦਾਜ਼ ਤੇ ਟਾਈਮ ਦੀਆਂ ਗੱਲਾਂ ਸਭ ਦੇ ਦਿਲ ਦੀਆਂ ਤਾਰਾਂ ਛੇੜ ਰਹੀਆਂ ਹਨ |
ਜ਼ਿਕਰਯੋਗ ਹੈ ਕਿ ਮੂਸੇਵਾਲਾ ਦੇ ਪ੍ਰਸ਼ੰਸਕਾਂ ਲਈ ਦੋ ਮਹੀਨਿਆਂ ਵਿਚ ਇਹ ਦੂਜੀ ਖ਼ੁਸ਼ਖ਼ਬਰੀ ਹੈ।
ਪਿਛਲੇ ਮਹੀਨੇ ਹੀ ਮੂਸੇਵਾਲਾ ਦੇ ਘਰ ਉਸ ਦੇ ਭਰਾ ਦਾ ਜਨਮ ਹੋਇਆ ਹੈ ਤੇ ਹੁਣ ਉਸਦਾ ਨਵਾਂ ਗੀਤ ਰਿਲੀਜ਼ ਹੋਇਆ ਹੈ
ਜਿਸ ਨੂੰ ਸੁਣਨ ਤੋਂ ਬਾਅਦ ਪ੍ਰਸ਼ੰਸਕਾਂ ਦਾ ਕਹਿਣਾ ਹੈ ਕਿ ਟਿੱਬਿਆਂ ਦੇ ਪੁੱਤ ਸਿੱਧੂ ਮੂਸੇਵਾਲਾ ਨੇ ਮੁੜ ਸਿਵਿਆਂ 'ਚੋਂ ਧੱਕ ਪਾ ਦਿਤੀ ਹੈ। 
Subscribe Our Channel: ABP Sanjha   

 / @abpsanjha  

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਟਾਪ ਹੈਡਲਾਈਨ

Punjab  'ਚ 15 ਅਗਸਤ ਤੋਂ ਪਹਿਲਾਂ ਵੱਡੀ ਸਾਜ਼ਿਸ਼ ਨਾਕਾਮ ! 4 ਆਰੋਪੀ ਗ੍ਰਿਫ਼ਤਾਰ, ASI ਕਤਲ ਕਾਂਡ ਨਾਲ ਵੀ ਜੁੜੇ ਤਾਰ
Punjab  'ਚ 15 ਅਗਸਤ ਤੋਂ ਪਹਿਲਾਂ ਵੱਡੀ ਸਾਜ਼ਿਸ਼ ਨਾਕਾਮ ! 4 ਆਰੋਪੀ ਗ੍ਰਿਫ਼ਤਾਰ, ASI ਕਤਲ ਕਾਂਡ ਨਾਲ ਵੀ ਜੁੜੇ ਤਾਰ
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
Punjab 'ਤੇ 4.13 ਲੱਖ ਕਰੋੜ ਰੁਪਏ ਦਾ ਕਰਜ਼ਾ, ਹਿਮਾਚਲ ਨਾਲੋਂ 3.7 ਗੁਣਾ ਵੱਧ ਬੋਝ, ਕੇਂਦਰ ਨੇ ਰਾਜ ਸਭਾ 'ਚ ਦਿੱਤੀ ਜਾਣਕਾਰੀ
Punjab 'ਤੇ 4.13 ਲੱਖ ਕਰੋੜ ਰੁਪਏ ਦਾ ਕਰਜ਼ਾ, ਹਿਮਾਚਲ ਨਾਲੋਂ 3.7 ਗੁਣਾ ਵੱਧ ਬੋਝ, ਕੇਂਦਰ ਨੇ ਰਾਜ ਸਭਾ 'ਚ ਦਿੱਤੀ ਜਾਣਕਾਰੀ
ਡਿੰਪਲ ਯਾਦਵ ਬਣੇਗੀ UP ਦੀ CM? ਇਨ੍ਹਾਂ ਤਸਵੀਰਾਂ ਨਾਲ ਸਿਆਸੀ ਗਲਿਆਰੇ 'ਚ ਮੱਚੀ ਹਲਚਲ
ਡਿੰਪਲ ਯਾਦਵ ਬਣੇਗੀ UP ਦੀ CM? ਇਨ੍ਹਾਂ ਤਸਵੀਰਾਂ ਨਾਲ ਸਿਆਸੀ ਗਲਿਆਰੇ 'ਚ ਮੱਚੀ ਹਲਚਲ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
Embed widget