ਸਿੱਧੂ ਮੂਸੇਵਾਲਾ ਲਈ ਇਨਸਾਫ ਦੀ ਮਾਪਿਆਂ ਨੇ ਲਾਈ ਗੁਹਾਰ, ਪੁੱਤ ਦੇ ਕਤਲ ਦੀ ਜਾਂਚ ਕੇਂਦਰੀ ਏਜੰਸੀਆਂ ਤੋਂ ਕਰਵਾਉਣ ਦੀ ਮੰਗ
Continues below advertisement
ਸ਼ਨੀਵਾਰ ਨੂੰ ਮਰਹੂਮ ਸਿੱਧੂ ਮੂਸੇ ਵਾਲਾ ਦਾ ਪਰਿਵਾਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਿਆ। ਇਸ ਦੌਰਾਨ ਆਪਣਾ ਇਕਲੌਤਾ ਪੁੱਤ ਗੁਆ ਚੁੱਕੇ ਮਾਪਿਆਂ ਨੇ ਆਪਣੇ ਬੇਟੇ ਲਈ ਇਨਸਾਫ ਦੀ ਗੁਹਾਰ ਲਗਾਈ ਅਤੇ ਸਿੱਧੂ ਦੇ ਕਤਲ ਮਾਮਲੇ ਦੀ ਜਾਂਚ ਕੇਂਦਰੀ ਏਜੰਸੀਆਂ ਤੋਂ ਕਰਵਾਉਣ ਦੀ ਮੰਗ ਕੀਤੀ।
Continues below advertisement