ਪੜਚੋਲ ਕਰੋ
Advertisement
Sidhu Moosewala ਦੇ ਪਿਤਾ Balkaur Singh ਦਾ ਝਲਕਿਆ ਦਰਦ, ਕਿਹਾ- ਪਿੰਡ 'ਚ ਹੀ ਸੀ ਕਾਤਲ
ਮਾਨਸਾ: ਪੰਜਾਬ ਦੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਦੇ ਪਿਤਾ ਬਲਕੌਰ ਸਿੰਘ (Balkaur Singh Sidhu) ਨੇ ਕਿਹਾ ਕਿ ਕਤਲ ਨੂੰ 40 ਦਿਨ ਬੀਤ ਚੁੱਕੇ ਹਨ ਪਰ ਅਜੇ ਤੱਕ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ। ਮੂਸੇਵਾਲੇ ਦੇ ਪਿਤਾ ਨੇ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ ਅੱਜ ਤੱਕ ਉਹ ਕਿਸੇ ਕਾਨੂੰਨ ਦੀ ਸ਼ਿਕੰਜੇ ਵਿੱਚ ਨਹੀਂ ਆਇਆ। ਉਸ ਨੇ ਕਿਹਾ ਕਿ ਸ਼ਾਇਦ ਸਿਸਟਮ ਉਸ ਤੋਂ ਕਿਸੇ ਹੋਰ ਘਟਨਾ ਨੂੰ ਅੰਜਾਮ ਦੇਣ ਦੀ ਉਡੀਕ ਕਰ ਰਿਹਾ ਹੈ। ਮੂਸੇਵਾਲਾ ਦੇ ਪਿਤਾ ਨੇ ਦੱਸਿਆ ਕਿ ਮੂਸੇਵਾਲਾ 75 ਸਾਲਾਂ ਦੀ ਮਿਹਨਤ ਤੋਂ ਬਾਅਦ ਹੋਂਦ ਵਿੱਚ ਆਇਆ ਹੈ। ਮੂਸੇਵਾਲਾ ਕੈਨੇਡਾ ਤੋਂ ਇਲਾਕੇ ਦਾ ਭਲਾ ਕਰਨ ਲਈ ਪਰਤਿਆ ਸੀ। ਦੁੱਖ ਦੀ ਗੱਲ ਹੈ ਕਿ ਸਾਡਾ ਸਿਸਟਮ ਅਜਿਹੇ ਨੌਜਵਾਨ ਨੂੰ ਸੰਭਾਲ ਨਹੀਂ ਸਕਿਆ।
ਪੰਜਾਬ
ਥਾਣੇਦਾਰ ਦਾ ਸ਼ਰਮਨਾਕ ਕਾਰਾ! ਨਸ਼ੇ ਲਈ ਬਦਮਾਸ਼ਾਂ ਕੋਲ ਗਹਿਣੇ ਪਾਉਂਦਾ ਸਰਕਾਰੀ ਹਥਿਆਰ
ਸੁਰੀਲੀ ਆਵਾਜ਼ ਨਾਲ ਪੁਲਸ ਅਫ਼ਸਰ ਨੇ ਗਾਇਆ ਸ਼ਬਦ, ਚਾਰ ਸਾਹਿਬਜਾਦਿਆਂ ਦੀ ਸ਼ਹਾਦਤ ਨੂੰ ਕੀਤਾ ਨਮਨ
ਸ਼ਾਹੀ ਇਮਾਮ ਮੋ.ਉਸਮਾਨ ਲੁਧਿਆਣਵੀ ਨੇ, Jagjit Singh Dhallewal ਦਾ ਹਾਲ ਜਾਣਿਆ
ਆਖਰ ਕੌਣ ਹੈ ਯੂਕੇ ਦਾ ਫੌਜੀ ਫਤਿਹ ਸਿੰਘ ਬਾਗੀ ? ਅੱਤਵਾਦੀਆਂ ਨਾਲ ਕੀ ਕੁਨੈਕਸ਼ਨ?
Sri Fatehgarh Sahib:ਵਾਲ ਵਾਲ ਬਚੇ ਸ਼ਰਧਾਲੂ, ਸ਼ਹੀਦੀ ਸਭਾ ਜਾ ਰਹੀ ਸੰਗਤ ਦੀ ਟਰੈਕਟਰ ਟਰਾਲੀ ਹੋਈ ਹਾਦਸੇ ਦਾ ਸ਼ਿਕਾਰ,
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਵਿਸ਼ਵ
ਸਿਹਤ
ਤਕਨਾਲੌਜੀ
ਟ੍ਰੈਂਡਿੰਗ ਟੌਪਿਕ
Advertisement