ਖੰਨਾ ਤੋਂ ਵਿਧਾਇਕ ਗੁਰਕੀਰਤ ਕੋਟਲੀ ਨੇ ਕੀਤਾ ਸਿੱਧੂ ਦਾ ਸਵਾਗਤ ਪਾਇਲ ਤੋਂ ਵਿਧਾਇਕ ਲਖਵੀਰ ਸਿੰਘ ਲੱਖਾ ਵੀ ਰਹੇ ਮੌਜੂਦ ਲਗਾਤਾਰ ਨਵਜੋਤ ਸਿੰਘ ਸਿੱਧੂ ਕਰ ਰਹੇ ਨੇ ਮੀਟਿੰਗ