BJP-SAD ਦੇ ਗਠਜੋੜ ਦੀਆਂ ਚਰਚਾਵਾਂ 'ਤੇ ਬੋਲੇ ਸਿਕੰਦਰ ਮਲੂਕਾ। Akali Dal
Punjab News: ਸਾਬਕਾ ਕੈਬਨਿਟ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਉਹ ਨਾ ਤਾਂ ਭਾਜਪਾ ਨਾਲ ਸਮਝੌਤਾ ਕਰਵਾਉਣ ਵਾਲੇ ਹਨ ਤੇ ਨਾ ਹੀ ਉਨ੍ਹਾਂ ਦੇ ਕਹਿਣ ’ਤੇ ਕੋਈ ਸਮਝੌਤਾ ਹੋਣਾ ਹੈ ਪਰ ਅਕਾਲੀ ਦਲ ਭਾਜਪਾ ਤੋਂ ਬਿਨਾਂ ਕਿਸੇ ਵੀ ਹੋਰ ਸਿਆਸੀ ਪਾਰਟੀ ਨਾਲ ਸਮਝੌਤਾ ਨਹੀਂ ਕਰ ਸਕਦਾ।