ਪੜਚੋਲ ਕਰੋ

Sikh Boy Missing In London | Jalandhar ਦਾ ਨੌਜਵਾਨ ਲੰਡਨ ‘ਚ ਲਾਪਤਾ: 3 ਦਿਨਾਂ ਤੋਂ ਪਰਿਵਾਰ ਦੇ ਸਾਹ ਸੁੱਕੇ

#GSBhatia #Missing #London #Jalandhar #abplive

ਜਲੰਧਰ ਦਾ ਰਹਿਣ ਵਾਲਾ ਸਿੱਖ ਨੌਜਵਾਨ ਲੰਡਨ ਵਿਚ ਲਾਪਤਾ  ਹੋ ਗਿਆ ਹੈ।
ਗੁਰਸ਼ਮਨ ਸਿੰਘ ਭਾਟੀਆ ਜੋ ਪੂਰਬੀ ਲੰਡਨ ਵਿਚ ਪੜ੍ਹਾਈ ਕਰਨ ਗਿਆ ਸੀ।
15 ਦਸੰਬਰ ਨੂੰ ਉਸਦਾ ਜਨਮ ਦਿਨ ਸੀ |ਤੇ ਉਸੇ ਦਿਨ ਉਸਨੇ ਆਖਰੀ ਵਾਰ ਜਲੰਧਰ ਪਰਿਵਾਰ ਨਾਲ ਫੋਨ ਤੇ ਗੱਲ ਕੀਤੀ ਸੀ |  
ਉਸ ਤੋਂ ਬਾਅਦ ਗੁਰਸ਼ਮਨ ਦਾ ਨਾ ਤਾਂ ਫੋਨ ਆਇਆ ਤੇ ਨਾ ਹੀ ਉਸਦਾ ਕੁਝ ਅਤਾ ਪਤਾ ਮਿਲਿਆ
ਉਸ ਨੂੰ ਆਖ਼ਰੀ ਵਾਰ ਪੂਰਬੀ ਲੰਡਨ ਦੇ ਕੈਨਰੀ ਵਾਰਫ਼ ਵਿਚ ਦੇਖਿਆ ਗਿਆ |
ਗੁਰਸ਼ਮਨ ਦੇ ਵਿਦੇਸ਼ ਵਿਚਲੇ ਦੋਸਤ ਵੀ ਉਸ ਨੂੰ ਲੱਭਣ ਦੀ ਕੋਸ਼ਿਸ਼ ਕਰ ਰਹੇ ਹਨ।
ਪਿਛਲੇ 3 ਦਿਨਾਂ ਤੋਂ ਲਾਪਤਾ ਗੁਰਸ਼ਮਨ ਦਾ ਜਲੰਧਰ ਮਾਡਲ ਟਾਊਨ ਰਹਿੰਦਾ ਪਰਿਵਾਰ ਵੀ ਚਿੰਤਤ ਹੈ
ਜਿਨ੍ਹਾਂ ਵਲੋਂ ਭਾਰਤ ਤੇ ਲੰਡਨ ਦੋਹਾਂ ਮੁਲਕਾਂ ਦੀਆਂ ਸਰਕਾਰਾਂ ਤੋਂ ਗੁਰਸ਼ਮਨ ਦੀ ਭਾਲ ਲਈ ਮਦਦ ਮੰਗੀ ਜਾ ਰਹੀ ਹੈ
ਉਥੇ ਹੀ ਭਾਜਪਾ ਦੇ ਸਿੱਖ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਭਾਟੀਆ ਦੀ ਤਸਵੀਰ ਸੋਸ਼ਲ ਮੀਡੀਆ 'ਤੇ ਪੋਸਟ ਕਰਕੇ ਵਿਦੇਸ਼ ਮੰਤਰਾਲੇ ਤੋਂ ਦਖ਼ਲ ਦੀ ਮੰਗ ਕੀਤੀ ਹੈ। ਮਨਜਿੰਦਰ ਸਿੰਘ ਸਿਰਸਾ ਨੇ ਭਾਰਤ ਵਿੱਚ ਬਰਤਾਨਵੀ ਹਾਈ ਕਮਿਸ਼ਨ ਨੂੰ ਗੁਰਸ਼ਮਨ ਸਿੰਘ ਦੇ ਸਹੀ ਟਿਕਾਣੇ ਦਾ ਪਤਾ ਲਗਾਉਣ ਅਤੇ ਪਰਿਵਾਰ ਨੂੰ ਸੂਚਿਤ ਕਰਨ ਦੀ ਵੀ ਅਪੀਲ ਕੀਤੀ ਹੈ। 

Subscribe Our Channel: ABP Sanjha   

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/
Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ਵੀਡੀਓਜ਼ ਪੰਜਾਬ

Panchayat Election: ਸਰਪੰਚੀ ਚੋਣਾ ਨੂੰ ਲੈ ਕੇ ਆਪ ਵਿਧਾਇਕ ਨੇ ਦਿੱਤੀ ਧਮਕੀ, ਤਾਂ ਮੁੱਦਾ ਗਰਮਾਇਆ

ਸ਼ਾਟ ਵੀਡੀਓ ਪੰਜਾਬ

ਹੋਰ ਵੇਖੋ
Advertisement

ਟਾਪ ਹੈਡਲਾਈਨ

Panchayat Election: 2 ਕਰੋੜ ਦੀ ਬੋਲੀ ਲਾ ਦਿੱਤੀ ਪਰ ਫਿਰ ਵੀ ਨਹੀਂ ਮਿਲੀ ਸਰਪੰਚੀ ! ਹੁਣ 'ਲੋਕਤੰਤਰ' ਰਾਹੀ ਪਿੰਡ ਨੂੰ ਮਿਲੇਗਾ ਸਰਪੰਚ, DC ਨੇ ਜਾਂਚ ਦੇ ਦਿੱਤੇ ਆਦੇਸ਼

ਲਾਰਿਆਂ ਤੇ ਦਾਅਵਿਆਂ ਜੋਗੀ ਰਹੀ ਸਰਕਾਰ ? ਪੰਜਾਬ 'ਚ ਸ਼ੁਰੂ ਨਹੀਂ ਹੋ ਸਕੀ ਝੋਨੇ ਦੀ ਖ਼ਰੀਦ, ਆੜ੍ਹਤੀਏ, ਸ਼ੈਲਰ ਮਾਲਕਾਂ ਨੇ ਪੁਗਾਈ ਅੜੀ !

Pimple Removal Remedy: ਜਿੱਥੇ ਮਹਿੰਗੀਆਂ ਕਰੀਮਾਂ ਫੇਲ੍ਹ, ਉੱਥੇ ਦੇਸੀ ਨੁਸਖੇ ਕਰਦੇ ਕਮਾਲ...ਕਿੱਲ-ਮੁਹਾਸੇ ਰਾਤੋ-ਰਾਤ ਸਾਫ

Govinda Shot: ਗੋਵਿੰਦਾ ਨੂੰ ਆਪਣੀ ਹੀ ਬੰਦੂਕ ਤੋਂ ਲੱਗੀ ਗੋਲੀ, ਜਾਣੋ ਸਵੇਰੇ-ਸਵੇਰੇ ਰਿਵਾਲਵਰ ਲੈ ਕਿੱਥੇ ਜਾ ਰਿਹਾ ਸੀ ਅਦਾਕਾਰ ?
ਗੋਵਿੰਦਾ ਨੂੰ ਆਪਣੀ ਹੀ ਬੰਦੂਕ ਤੋਂ ਲੱਗੀ ਗੋਲੀ, ਜਾਣੋ ਸਵੇਰੇ-ਸਵੇਰੇ ਰਿਵਾਲਵਰ ਲੈ ਕਿੱਥੇ ਜਾ ਰਿਹਾ ਸੀ ਅਦਾਕਾਰ ?
Advertisement
Advertisement
ABP Premium
Advertisement

ਵੀਡੀਓਜ਼

Panchayat Election: ਸਰਪੰਚੀ ਚੋਣਾ ਨੂੰ ਲੈ ਕੇ ਆਪ ਵਿਧਾਇਕ ਨੇ ਦਿੱਤੀ ਧਮਕੀ, ਤਾਂ ਮੁੱਦਾ ਗਰਮਾਇਆਸ਼ਰਾਬ ਪੀਣ ਵਾਲੇ ਹੋ ਜਾਣ ਸਾਵਧਾਨ, ਇਸ ਨਾਲ 6 ਤਰਾਂ ਦੇ ਕੈਂਸਰ ਹੋਣ ਦਾ ਖ਼ਤਰਾBatala ਬੱਸ ਹਾਦਸੇ ਦੀਆਂ ਲਾਈਵ ਤਸਵੀਰਾਂ, 3 ਦੀ ਮੌਤ, 19 ਜਖ਼ਮੀ |abp sanjha|Fatty liver disease: ਮੋਟਾਪਾ, ਸ਼ੂਗਰ, ਪਾਚਕ ਵਿਕਾਰ ਨੂੰ ਰੋਕਣ ਲਈ ਤੁਹਾਨੂੰ ਇਹ ਜਾਣਨ ਦੀ ਜ਼ਰੂਰਤ ਹੈ..

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Panchayat Election: 2 ਕਰੋੜ ਦੀ ਬੋਲੀ ਲਾ ਦਿੱਤੀ ਪਰ ਫਿਰ ਵੀ ਨਹੀਂ ਮਿਲੀ ਸਰਪੰਚੀ ! ਹੁਣ 'ਲੋਕਤੰਤਰ' ਰਾਹੀ ਪਿੰਡ ਨੂੰ ਮਿਲੇਗਾ ਸਰਪੰਚ, DC ਨੇ ਜਾਂਚ ਦੇ ਦਿੱਤੇ ਆਦੇਸ਼
Panchayat Election: 2 ਕਰੋੜ ਦੀ ਬੋਲੀ ਲਾ ਦਿੱਤੀ ਪਰ ਫਿਰ ਵੀ ਨਹੀਂ ਮਿਲੀ ਸਰਪੰਚੀ ! ਹੁਣ 'ਲੋਕਤੰਤਰ' ਰਾਹੀ ਪਿੰਡ ਨੂੰ ਮਿਲੇਗਾ ਸਰਪੰਚ, DC ਨੇ ਜਾਂਚ ਦੇ ਦਿੱਤੇ ਆਦੇਸ਼
ਲਾਰਿਆਂ ਤੇ ਦਾਅਵਿਆਂ ਜੋਗੀ ਰਹੀ ਸਰਕਾਰ ? ਪੰਜਾਬ 'ਚ ਸ਼ੁਰੂ ਨਹੀਂ ਹੋ ਸਕੀ ਝੋਨੇ ਦੀ ਖ਼ਰੀਦ, ਆੜ੍ਹਤੀਏ, ਸ਼ੈਲਰ ਮਾਲਕਾਂ ਨੇ ਪੁਗਾਈ ਅੜੀ !
ਲਾਰਿਆਂ ਤੇ ਦਾਅਵਿਆਂ ਜੋਗੀ ਰਹੀ ਸਰਕਾਰ ? ਪੰਜਾਬ 'ਚ ਸ਼ੁਰੂ ਨਹੀਂ ਹੋ ਸਕੀ ਝੋਨੇ ਦੀ ਖ਼ਰੀਦ, ਆੜ੍ਹਤੀਏ, ਸ਼ੈਲਰ ਮਾਲਕਾਂ ਨੇ ਪੁਗਾਈ ਅੜੀ !
Pimple Removal Remedy: ਜਿੱਥੇ ਮਹਿੰਗੀਆਂ ਕਰੀਮਾਂ ਫੇਲ੍ਹ, ਉੱਥੇ ਦੇਸੀ ਨੁਸਖੇ ਕਰਦੇ ਕਮਾਲ...ਕਿੱਲ-ਮੁਹਾਸੇ ਰਾਤੋ-ਰਾਤ ਸਾਫ
Pimple Removal Remedy: ਜਿੱਥੇ ਮਹਿੰਗੀਆਂ ਕਰੀਮਾਂ ਫੇਲ੍ਹ, ਉੱਥੇ ਦੇਸੀ ਨੁਸਖੇ ਕਰਦੇ ਕਮਾਲ...ਕਿੱਲ-ਮੁਹਾਸੇ ਰਾਤੋ-ਰਾਤ ਸਾਫ
Govinda Shot: ਗੋਵਿੰਦਾ ਨੂੰ ਆਪਣੀ ਹੀ ਬੰਦੂਕ ਤੋਂ ਲੱਗੀ ਗੋਲੀ, ਜਾਣੋ ਸਵੇਰੇ-ਸਵੇਰੇ ਰਿਵਾਲਵਰ ਲੈ ਕਿੱਥੇ ਜਾ ਰਿਹਾ ਸੀ ਅਦਾਕਾਰ ?
ਗੋਵਿੰਦਾ ਨੂੰ ਆਪਣੀ ਹੀ ਬੰਦੂਕ ਤੋਂ ਲੱਗੀ ਗੋਲੀ, ਜਾਣੋ ਸਵੇਰੇ-ਸਵੇਰੇ ਰਿਵਾਲਵਰ ਲੈ ਕਿੱਥੇ ਜਾ ਰਿਹਾ ਸੀ ਅਦਾਕਾਰ ?
International Coffee Day 2024: ਲਿਵਰ ਤੋਂ ਲੈ ਕੇ ਕੈਂਸਰ ਤੱਕ, ਕੌਫੀ ਪੀਣ ਨਾਲ ਇਨ੍ਹਾਂ ਚੀਜ਼ਾਂ ਵਿੱਚ ਮਿਲ ਸਕਦੀ ਹੈ ਰਾਹਤ

ਵੱਡੀ ਖ਼ਬਰ ! CM ਮਾਨ ਦੇ ਦਫਤਰ 'ਚ ਹੋਵੇਗਾ ਵੱਡਾ ਬਦਲਾਅ, ਬਦਲੇ ਜਾਣਗੇ OSD-ਸੂਤਰ

Punjab News: AAP ਪਾਰਟੀ ਦਾ ਵਫ਼ਦ ਅੱਜ ਮਿਲੇਗਾ ਰਾਜ ਚੋਣ ਕਮਿਸ਼ਨ ਨੂੰ, ਪੰਚਾਇਤੀ ਚੋਣਾਂ 'ਚ BJP, ਕਾਂਗਰਸ ਤੇ ਅਕਾਲੀ ਦਲ ਵੱਲੋਂ ਕੀਤੀ ਜਾ ਰਹੀ ਧਾਂਦਲੀ ਦੀ ਕਰਨਗੇ ਸ਼ਿਕਾਇਤ

7th Pay Commission: ਦੀਵਾਲੀ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਨੂੰ ਮਿਲੇਗੀ ਗੁੱਡ ਨਿਊਜ਼! ਮਹਿੰਗਾਈ ਭੱਤੇ 'ਚ ਵਾਧੇ ਦਾ ਮਿਲੇਗਾ ਤੋਹਫਾ, ਜਾਣੋ ਕਿੰਨੀ ਵੱਧੇਗੀ ਤਨਖਾਹ!

Embed widget