ਪੜਚੋਲ ਕਰੋ
ਵਿਸਾਖੀ ਮੌਕੇ ਪਾਕਿਸਤਾਨ ਜਾਵੇਗਾ ਸਿੱਖ ਜੱਥਾ
ਵਿਸਾਖੀ ਮੌਕੇ ਪਾਕਿਸਤਾਨ ਸਿੱਖ ਜੱਥਾ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਕੇ ਵਾਪਸ ਪਰਤੇਗਾ। 12 ਐਪ੍ਰਲ ਤੋਂ 21 ਐਪ੍ਰਲ ਤੱਕ ਇਹ ਜੱਥਾ ਦੌਰੇ ਤੇ ਰਹੇਗਾ। 14 ਅਪਰੈਲ ਨੂੰ ਇਹ ਜੱਥਾ ਪੰਜਾ ਸਾਹਿਬ ਵਿਖੇ ਹੋਣ ਵਾਲੇ ਵਿਸ਼ੇਸ਼ ਸਮਾਗਮ ਵਿੱਚ ਵੀ ਹਿੱਸਾ ਲਵੇਗਾ। ਇਸ ਤੋਂ ਪਹਿਲਾਂ ਪਿੱਛਲੇ ਮਹੀਨੇ ਕੇਂਦਰ ਸਰਕਾਰ ਨੇ ਕੋਰੋਨਾ ਦਾ ਹਵਾਲਾ ਦਿੰਦੇ ਹੋਏ ਸਿੱਖ ਸੰਗਤਾਂ ਦੇ ਵਿਸ਼ੇਸ਼ ਜੱਥੇ ਨੂੰ ਸਾਕਾ ਨਨਕਾਣਾ ਸਾਹਿਬ ਦੀ ਸ਼ਤਾਬਦੀ ਮੌਕੇ ਪਾਕਿਸਤਾਨ ਜਾਣ ਤੋਂ ਰੋਕ ਦਿੱਤਾ ਸੀ।
ਪੰਜਾਬ
ਕੈਬਨਿਟ ਮੰਤਰੀ ਤੇ SDM ਦੀ ਤਿੱਖੀ ਬਹਿਸ ਮੰਤਰੀ ਨੇ ਲਿਆ ਵੱਡਾ Action!
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਲੁਧਿਆਣਾ
ਪੰਜਾਬ
ਦੇਸ਼
ਪੰਜਾਬ
ਟ੍ਰੈਂਡਿੰਗ ਟੌਪਿਕ
Advertisement