Amritsar News | ਕੁੜਮਾਂ ਦੇ ਵਿਆਹ ਦੇ ਝਗੜੇ 'ਚ ਰਗੜਿਆ ਗਿਆ ਗੁਰਸਿੱਖ ਬੰਦਾ, ਮੰਗ ਰਿਹਾ ਇਨਸਾਫ਼
Download ABP Live App and Watch All Latest Videos
View In AppAmritsar News | ਕੁੜਮਾਂ ਦੇ ਵਿਆਹ ਦੇ ਝਗੜੇ 'ਚ ਰਗੜਿਆ ਗਿਆ ਗੁਰਸਿੱਖ ਬੰਦਾ, ਮੰਗ ਰਿਹਾ ਇਨਸਾਫ਼
ਮਾਮਲਾ ਅੰਮ੍ਰਿਤਸਰ ਦਾ ਹੈ
ਜਿਥੋਂ ਦੇ ਗੁਰਸਿਖ ਜਸਬੀਰ ਸਿੰਘ ਆਪਣੇ ਕੁੜਮਾ ਦੇ ਵਿਆਹ ਸਮਾਗਮ ਵਿਚ ਹਿਸਾ ਲੈਣ ਗਏ ਸਨ
ਲੇਕਿਨ ਵਿਆਹ ਚ ਉਸਦੇ ਜਵਾਈ ਤੇ ਚਾਚੇ ਦਾ ਝਗੜਾ ਹੋ ਗਿਆ
ਜਿਨ੍ਹਾਂ ਨੂੰ ਸ਼ਾਂਤ ਕਰਵਾਉਂਦੇ ਹੋਏ ਜਵਾਈ ਦੇ ਚਾਚੇ ਨੇ ਉਲਟ ਉਨ੍ਹਾਂ ਤੇ ਹੀ ਹਮਲਾ ਕਰ ਦਿੱਤਾ |
ਜਸਬੀਰ ਸਿੰਘ ਦਾ ਕਹਿਣਾ ਹੈ ਕਿ ਉਸਦੀ ਅਤੇ ਉਸਦੀ ਧੀ ਦੀ ਨਜਾਇਜ਼ ਕੁੱਟਮਾਰ ਕੀਤੀ ਗਈ
ਤੇ ਹੁਣ ਉਸਨੇ ਪੁਲਿਸ ਨੂੰ ਸ਼ਿਕਾਇਤ ਦੇ ਕੇ ਇਨਸਾਫ ਦੀ ਮਗ ਕੀਤੀ ਹੈ
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।