ਸਿਮਰਜੀਤ ਸਿੰਘ ਬੈਂਸ ਨੇ ਨਕਾਰੇ ਰੇਪ ਦੇ ਇਲਜ਼ਾਮ
Continues below advertisement
ਲੋਕ ਇਨਸਾਫ ਪਾਰਟੀ ਦੇ ਸਿਮਰਜੀਤ ਸਿੰਘ ਬੈਂਸ ਤੇ ਬਲਾਤਕਾਰ ਦੇ ਗੰਭੀਰ ਇਲਜ਼ਾਮ ਲੱਗੇ ਹਨ। ਲੁਧਿਆਣਾ ਦੀ ਹੀ ਇੱਕ ਮਹਿਲਾ ਨੇ ਬੈਂਸ ਤੇ ਬਲਾਤਕਾਰ ਕਰਨ ਦੇ ਇਲਜ਼ਾਮ ਲਾਏ ਹਨ। ਮਹਿਲਾ ਨੇ ਦੋਸ਼ ਲਾਏ ਕਿ ਸਿਮਰਜੀਤ ਬੈਂਸ ਨੇ ਉਸ ਨਾਲ ਪਾਰਟੀ ਦਫ਼ਤਰ ਵਿੱਚ ਹੀ ਕਈ ਵਾਰ ਬਲਾਤਕਾਰ ਕੀਤਾ।
ਉਧਰ ਸਿਮਰਜੀਤ ਬੈਂਸ ਨੇ ਇਹ ਸਾਰੇ ਇਲਜ਼ਾਮਾਂ ਨੂੰ ਨਕਾਰਦੇ ਹੋਏ ਇਨ੍ਹਾਂ ਨੂੰ ਬੇਬੁਨਿਆਦ ਦੱਸਿਆ।ਉਨ੍ਹਾਂ ਕਿਹਾ ਕਿ "ਲੋਕ ਇਨਸਾਫ ਪਾਰਟੀ ਦੀ ਚੜਤ ਤੋਂ ਲੋਕ ਘਬਰਾਏ ਹਨ।ਮੇਰੇ ਕਿਰਦਾਰ ਬਾਰੇ ਪੰਜਾਬ ਜਾਣਦਾ ਹੈ।ਮੇਰੇ ਖਿਲਾਫ ਘਟੀਆ ਕਿਸਮ ਦੇ ਹੱਥਕੰਡੇ ਅਪਣਾਏ ਜਾ ਰਹੇ ਹਨ।"