ਪੜਚੋਲ ਕਰੋ
(Source: ECI/ABP News)
Singer Ranjit Bawa । ਮਸ਼ਹੂਰ ਪੰਜਾਬੀ ਗਾਇਕ ਰਣਜੀਤ ਬਾਵਾ ਦੇ ਘਰ ਰੇਡ ਜਾਰੀ
Ranjit Bawa Kanwar Grewal: ਇਨਕਮ ਟੈਕਸ ਵਿਭਾਗ (ਆਈਟੀ) ਦੀਆਂ ਟੀਮਾਂ ਵੱਲੋਂ ਸੋਮਵਾਰ ਨੂੰ ਪੰਜਾਬੀ ਗਾਇਕਾਂ ਕੰਵਰ ਗਰੇਵਾਲ ਤੇ ਰਣਜੀਤ ਬਾਵਾ ਦੇ ਘਰਾਂ ’ਤੇ ਛਾਪੇ ਚਰਚਾ ਦਾ ਵਿਸ਼ਾ ਬਣੇ ਹੋਏ ਹਨ। ਇਨ੍ਹਾਂ ਦੋਵਾਂ ਗਾਇਕਾਂ ਨੇ ਕਿਸਾਨ ਅੰਦੋਲਨ ਦੌਰਾਨ ਹਾਕਮਾਂ ਖਿਲਾਫ ਡਟ ਕੇ ਸਟੈਂਡ ਲਿਆ ਸੀ। ਇਨ੍ਹਾਂ ਦੇ ਗੀਤਾਂ ਨੇ ਕਿਸਾਨ ਅੰਦੋਲਨ ਨੂੰ ਕਾਫੀ ਹੁਲਾਰਾ ਦਿੱਤਾ ਸੀ। ਹੁਣ ਸੋਸ਼ਲ ਮੀਡੀਆ ਉੱਪਰ ਚਰਚਾ ਹੈ ਕਿ ਗਾਇਕਾਂ ਵੱਲੋਂ ਸਰਕਾਰ ਖਿਲਾਫ ਆਵਾਜ਼ ਉਠਾਉਣ ਕਰਕੇ ਹੀ ਛਾਪੇ ਮਰਵਾਏ ਜਾ ਰਹੇ ਹਨ।
ਪੰਜਾਬ

ਭ੍ਰਿਸ਼ਟਾਚਾਰੀਆਂ ਖ਼ਿਲਾਫ਼ ਸਰਕਾਰ ਦਾ ਐਕਸ਼ਨ ਪੁਲਿਸ ਦੇ 8 ਮੁਲਾਜ਼ਮ ਹੋਰ ਬਰਖ਼ਾਸਤ!
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਧਰਮ
ਪੰਜਾਬ
ਪੰਜਾਬ
ਖੇਤੀਬਾੜੀ ਖ਼ਬਰਾਂ
ਟ੍ਰੈਂਡਿੰਗ ਟੌਪਿਕ

Advertisement