ਪੜਚੋਲ ਕਰੋ

Sirhind Train Accident | ਪੰਜਾਬ 'ਚ ਭਿਆਨਕ ਰੇਲ ਹਾਦਸਾ,ਆਪਸ 'ਚ ਟਕਰਾਈਆਂ ਗੱਡੀਆਂ,ਤਾਸ਼ ਦੇ ਪੱਤਿਆਂ ਵਾਂਗ ਖਿਲਰੀਆਂ

Sirhind Train Accident | ਪੰਜਾਬ 'ਚ ਭਿਆਨਕ ਰੇਲ ਹਾਦਸਾ,ਆਪਸ 'ਚ ਟਕਰਾਈਆਂ ਗੱਡੀਆਂ,ਤਾਸ਼ ਦੇ ਪੱਤਿਆਂ ਵਾਂਗ ਖਿਲਰੀਆਂ
#Punjab #Fatehgarhsahib #Sirhind #trainaccident #abplive
ਪੰਜਾਬ 'ਚ ਭਿਆਨਕ ਰੇਲ ਹਾਦਸਾ
ਸਰਹਿੰਦ ਚ ਤੜਕਸਾਰ ਭਿਆਨਕ ਰੇਲ ਹਾਦਸਾ
ਆਪਸ 'ਚ ਟਕਰਾਈਆਂ 2 ਮਾਲ ਗੱਡੀਆਂ
ਤਾਸ਼ ਦੇ ਪੱਤਿਆਂ ਵਾਂਗ ਖਿੱਲਰ ਗਈਆਂ ਗੱਡੀਆਂ
ਦੋਵਾਂ ਗੱਡੀਆਂ ਦੇ ਡਰਾਈਵਰ ਗੰਭੀਰ ਜਖ਼ਮੀ

ਪੰਜਾਬ ਦੇ ਸਰਹਿੰਦ ਚ ਤੜਕਸਾਰ ਭਿਆਨਕ ਰੇਲ ਹਾਦਸਾ ਹੋ ਗਿਆ ਹੈ |
ਮਾਧੋਪੁਰ ਕੋਲ 2 ਮਾਲ ਗੱਡੀਆ ਦੀ ਆਪਸ ਚ ਟੱਕਰ ਹੋ ਗਈ ਹੈ |
ਜਿਸ ਤੋਂ ਬਾਅਦ ਗੱਡੀਆਂ ਤਾਸ਼ ਦੇ ਪੱਤਿਆਂ ਵਾਂਗ ਖਿੱਲਰ ਗਈਆਂ |
ਹਾਦਸਾ ਸਵੇਰੇ ਕਰੀਬ 4 ਵਜੇ ਵਾਪਰਿਆ |
ਤਸਵੀਰਾਂ ਤੁਹਾਨੂੰ ਵਿਖਾ ਰਹੇ ਹਾਂ ਸਰਹਿੰਦ ਦੇ ਮਾਧੋਪੁਰ ਦੀਆਂ ਜਿਥੇ ਦੋ ਮਾਲਗੱਡੀਆਂ ਦੀ ਟੱਕਰ ਹੋਈ ਹੈ |
ਇਸ ਭਿਆਨਕ ਹਾਦਸੇ ਚ ਦੋਹਾਂ ਟ੍ਰੇਨਾਂ ਦੇ ਲੋਕੋ ਪਾਇਲਟ ਗੰਭੀਰ ਜਖ਼ਮੀ ਹੋਏ ਨੇ
ਤੇ ਗਨੀਮਤ ਰਹੀ ਹੈ ਕਿ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ ਹੈ |
ਉਥੇ ਹੀ ਹਾਦਸੇ ਤੋਂ ਬਾਅਦ ਦੋਹਾਂ ਟ੍ਰੇਨਾਂ ਦੇ ਜਖ਼ਮੀ ਲੋਕੋ ਪਾਇਲਟਸ ਵਿਕਾਸ ਤੇ ਹਿਮਾਂਸ਼ੂ ਨੂੰ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਸਿਵਲ ਹਸਪਤਾਲ ਲਿਜਾਇਆ ਗਿਆ
ਜਿਥੇ ਉਨ੍ਹਾਂ ਦੀ ਹਾਲਤ ਨੂੰ ਵੇਖਦਿਆਂ ਰਾਜਿੰਦਰਾ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ |
ਜਾਣਕਾਰੀ ਮੁਤਾਬਕ ਦੋਵੇਂ ਲੋਕੋ ਪਾਇਲਟਸ ਸਹਾਰਨਪੁਰ ਦੇ ਰਹਿਣ ਵਾਲੇ ਹਨ |
ਫਿਲਹਾਲ ਮੌਕੇ ਤੇ ਪੁੱਜੇ ਪੁਲਿਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ |
Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv

ABP Sanjha Website: https://abpsanjha.abplive.in/

Social Media Handles:
YouTube: https://www.youtube.com/user/abpsanjha

Facebook: https://www.facebook.com/abpsanjha/

Twitter: https://twitter.com/abpsanjha

Download ABP App for Apple: https://itunes.apple.com/in/app/abp-live-abp-news-abp-ananda/id811114904?mt=8 

Download ABP App for Android: https://play.google.com/store/apps/details?id=com.winit.starnews.hin&hl=en

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਟਾਪ ਹੈਡਲਾਈਨ

Marriage Scheme : ਵਿਆਹ ਕਰਨ ’ਤੇ ਇਹ ਸਰਕਾਰ ਦੇਵੇਗੀ 5 ਲੱਖ ਰੁਪਏ,  ਜਾਣੋ ਕੌਣ ਲੈ ਸਕਦਾ ਹੈ ਲਾਭ
Marriage Scheme : ਵਿਆਹ ਕਰਨ ’ਤੇ ਇਹ ਸਰਕਾਰ ਦੇਵੇਗੀ 5 ਲੱਖ ਰੁਪਏ,  ਜਾਣੋ ਕੌਣ ਲੈ ਸਕਦਾ ਹੈ ਲਾਭ
PM Kisan Samman Nidhi : ਕਿਸਾਨ ਨਿਧੀ ਦੀ ਕਿਸ਼ਤ ਆਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਨਹੀਂ ਤਾਂ ਅਟਕ ਸਕਦੀ ਹੈ ਕਿਸ਼ਤ
PM Kisan Samman Nidhi : ਕਿਸਾਨ ਨਿਧੀ ਦੀ ਕਿਸ਼ਤ ਆਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਨਹੀਂ ਤਾਂ ਅਟਕ ਸਕਦੀ ਹੈ ਕਿਸ਼ਤ
Gursimran Mand ਨਾਲ ਕਥਿਤ ਕੁੱਟਮਾਰ ਦਾ ਮਾਮਲਾ , ਸਿੱਖ ਸੰਗਤ ਨੇ ਅੰਬਾਲਾ ਥਾਣਾ ਘੇਰਿਆ  ,ਗ੍ਰਿਫ਼ਤਾਰ ਨੌਜਵਾਨਾਂ ਦੀ ਰਿਹਾਈ ਦੀ ਮੰਗ
Gursimran Mand ਨਾਲ ਕਥਿਤ ਕੁੱਟਮਾਰ ਦਾ ਮਾਮਲਾ , ਸਿੱਖ ਸੰਗਤ ਨੇ ਅੰਬਾਲਾ ਥਾਣਾ ਘੇਰਿਆ  ,ਗ੍ਰਿਫ਼ਤਾਰ ਨੌਜਵਾਨਾਂ ਦੀ ਰਿਹਾਈ ਦੀ ਮੰਗ
West Bengal 'ਚ ਮਮਤਾ ਬੈਨਰਜੀ 'ਤੇ ਹਮਲਾ, ਕਾਰ 'ਤੇ ਸੁੱਟੇ ਪੱਥਰ, ਲਗਾਏ ‘ਚੋਰ-ਚੋਰ’ ਦੇ ਨਾਅਰੇ
West Bengal 'ਚ ਮਮਤਾ ਬੈਨਰਜੀ 'ਤੇ ਹਮਲਾ, ਕਾਰ 'ਤੇ ਸੁੱਟੇ ਪੱਥਰ, ਲਗਾਏ ‘ਚੋਰ-ਚੋਰ’ ਦੇ ਨਾਅਰੇ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Embed widget