ਪੜਚੋਲ ਕਰੋ

Sirsa On Moosewala Mueder Case | ''ਮੂਸੇਵਾਲਾ ਦਾ ਕਤਲ ਸੁਰੱਖਿਆ ਵਾਪਸ ਲੈਣ ਦਾ ਸਿੱਧਾ ਨਤੀਜਾ'' - ਸਿਰਸਾ

Sirsa On Moosewala Mu.dr Case | ''ਮੂਸੇਵਾਲਾ ਦਾ ਕਤਲ ਸੁਰੱਖਿਆ ਵਾਪਸ ਲੈਣ ਦਾ ਸਿੱਧਾ ਨਤੀਜਾ'' - ਸਿਰਸਾ
#Sidhumoosewala #Balkaursingh #manjindersirsa #Bjp #abplive
ਸਿੱਧੂ ਮੂਸੇਵਾਲਾ ਕਤਲ ਮਾਮਲੇ ਨੂੰ ਲੈ ਕੇ ਸੁਪਰੀਮ ਕੋਰਟ 'ਚ ਪੰਜਾਬ ਸਰਕਾਰ ਦੇ AG ਵਲੋਂ ਕਬੂਲ ਕੀਤਾ ਗਿਆ
ਕਿ ਸੁਰੱਖਿਆ ਘਟਾਉਣ ਕਾਰਨ ਉਸਦਾ ਕਤਲ ਹੋ ਗਿਆ |
ਇਸ ਖੁਲਾਸੇ ਤੋਂ ਬਾਅਦ ਪੰਜਾਬ ਦੀ ਮਾਨ ਸਰਕਾਰ ਵਿਰੋਧੀਆਂ ਦੇ ਨਿਸ਼ਾਨੇ ਤੇ ਆ ਗਈ |
ਭਾਜਪਾ ਆਗੂ ਮਨਜਿੰਦਰ ਸਿਰਸਾ ਨੇ ਕਿਹਾ ਹੈ ਕਿ ਇਸ ਹਲਫ਼ਨਾਮੇ ਤੇ ਕਬੂਲਨਾਮੇ ਤੋਂ ਬਾਅਦ ਸਾਫ ਹੈ ਕਿ
ਕਤਲ ਦੀ ਜਿੰਮੇਵਾਰ ਮਾਨ ਸਰਕਾਰ ਤੇ ਉਹ ਲੋਕ ਹਨ ਜਿਨ੍ਹਾਂ ਨੇ ਸੁਰੱਖਿਆ ਘਟਾਉਣ ਦੀ ਜਾਣਕਾਰੀ ਨੂੰ ਜਨਤਕ ਕੀਤਾ |
ਸਿਰਸਾ ਨੇ ਮੰਗ ਕੀਤੀ ਹੈ ਕਿ ਮੂਸੇਵਾਲਾ ਦੀ ਮੌਤ ਪਿੱਛੇ ਜ਼ਿੰਮੇਵਾਰ ਪੁਲਿਸ ਅਫਸਰਾਂ ਅਤੇ AAP ਨੇਤਾਵਾਂ ਦੇ ਖਿਲਾਫ ਸਖਤ ਕਾਰਵਾਈ ਹੋਵੇ |

Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/


Social Media Handles:
YouTube: https://www.youtube.com/user/abpsanjha
Facebook: https://www.facebook.com/abpsanjha/
Twitter: https://twitter.com/abpsanjha


Download ABP App for Apple: https://itunes.apple.com/in/app/abp-live-abp-news-abp-ananda/id811114904?mt=8 
Download ABP App for Android: https://play.google.com/store/apps/details?id=com.winit.starnews.hin&hl=en

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਟਾਪ ਹੈਡਲਾਈਨ

Attack on Bus: ਵੱਡੀ ਖਬਰ, ਸਵਾਰੀਆਂ ਨਾਲ ਭਰੀ ਬੱਸ 'ਤੇ ਅਚਾਨਕ ਹਮਲਾ, ਯਾਤਰੀਆਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਫਿਰ...
ਵੱਡੀ ਖਬਰ, ਸਵਾਰੀਆਂ ਨਾਲ ਭਰੀ ਬੱਸ 'ਤੇ ਅਚਾਨਕ ਹਮਲਾ, ਯਾਤਰੀਆਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਫਿਰ...
ਚੱਕਰਵਾਤੀ ਤੂਫਾਨ ਹੋਇਆ ਤਾਕਤਵਰ, 4 ਸੂਬਿਆਂ 'ਚ ਭਾਰੀ ਅਲਰਟ, 53 ਰੇਲਾਂ ਰੱਦ; 12 ਘੰਟੇ ਭਾਰੀ
ਚੱਕਰਵਾਤੀ ਤੂਫਾਨ ਹੋਇਆ ਤਾਕਤਵਰ, 4 ਸੂਬਿਆਂ 'ਚ ਭਾਰੀ ਅਲਰਟ, 53 ਰੇਲਾਂ ਰੱਦ; 12 ਘੰਟੇ ਭਾਰੀ
ਪੰਜਾਬ ਵਿੱਚ 2 ਦਿਨ ਫਿਰ ਪਵੇਗਾ ਮੀਂਹ, ਹਨੇਰੀ ਅਤੇ ਤੂਫਾਨ ਦਾ ਅਲਰਟ ਜਾਰੀ
ਪੰਜਾਬ ਵਿੱਚ 2 ਦਿਨ ਫਿਰ ਪਵੇਗਾ ਮੀਂਹ, ਹਨੇਰੀ ਅਤੇ ਤੂਫਾਨ ਦਾ ਅਲਰਟ ਜਾਰੀ
ਪੰਜਾਬ ਤੋਂ ਵੱਡੀ ਖ਼ਬਰ! AAP ਸਰਪੰਚ ਦੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ, ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਜਾ ਰਿਹਾ ਸੀ ਵਾਪਸ; ਮੱਚਿਆ ਹੜਕੰਪ
ਪੰਜਾਬ ਤੋਂ ਵੱਡੀ ਖ਼ਬਰ! AAP ਸਰਪੰਚ ਦੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ, ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਜਾ ਰਿਹਾ ਸੀ ਵਾਪਸ; ਮੱਚਿਆ ਹੜਕੰਪ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Attack on Bus: ਵੱਡੀ ਖਬਰ, ਸਵਾਰੀਆਂ ਨਾਲ ਭਰੀ ਬੱਸ 'ਤੇ ਅਚਾਨਕ ਹਮਲਾ, ਯਾਤਰੀਆਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਫਿਰ...
ਵੱਡੀ ਖਬਰ, ਸਵਾਰੀਆਂ ਨਾਲ ਭਰੀ ਬੱਸ 'ਤੇ ਅਚਾਨਕ ਹਮਲਾ, ਯਾਤਰੀਆਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਫਿਰ...
ਵੱਡੀ Jail Break! ਸੁਰੱਖਿਆ ਗਾਰਡਾਂ 'ਤੇ ਹਮਲਾ ਕਰ 17 ਕੈਦੀ ਫ਼ਰਾਰ, ਮੱਚਿਆ ਹੜਕੰਪ; 16 ਥਾਵਾਂ 'ਤੇ ਪੋਸਟ ਬਣਾ ਕੇ...
ਵੱਡੀ Jail Break! ਸੁਰੱਖਿਆ ਗਾਰਡਾਂ 'ਤੇ ਹਮਲਾ ਕਰ 17 ਕੈਦੀ ਫ਼ਰਾਰ, ਮੱਚਿਆ ਹੜਕੰਪ; 16 ਥਾਵਾਂ 'ਤੇ ਪੋਸਟ ਬਣਾ ਕੇ...
ਅੱਜ ਤੋਂ ਰੇਲਵੇ ਦਾ ਨਵਾਂ ਨਿਯਮ ਲਾਗੂ, ਕਾਊਂਟਰ ਟਿਕਟ ਨੂੰ ਲੈਕੇ ਵੱਡੀ ਅਪਡੇਟ
ਅੱਜ ਤੋਂ ਰੇਲਵੇ ਦਾ ਨਵਾਂ ਨਿਯਮ ਲਾਗੂ, ਕਾਊਂਟਰ ਟਿਕਟ ਨੂੰ ਲੈਕੇ ਵੱਡੀ ਅਪਡੇਟ
ਪੰਜਾਬ ਤੋਂ ਵੱਡੀ ਖ਼ਬਰ! AAP ਸਰਪੰਚ ਦੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ, ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਜਾ ਰਿਹਾ ਸੀ ਵਾਪਸ; ਮੱਚਿਆ ਹੜਕੰਪ
ਪੰਜਾਬ ਤੋਂ ਵੱਡੀ ਖ਼ਬਰ! AAP ਸਰਪੰਚ ਦੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ, ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਜਾ ਰਿਹਾ ਸੀ ਵਾਪਸ; ਮੱਚਿਆ ਹੜਕੰਪ
ਵੱਡੀ ਖਬਰ! ਗੁਹਾਟੀ ਦੇ ਹੋਟਲ 'ਚ ਚੱਲੀਆਂ ਅੰਨ੍ਹੇਵਾਹ ਗੋਲੀਆਂ, 5 ਲੋਕਾਂ ਦੀ ਮੌਤ; ਮੱਚੀ ਸਨਸਨੀ
ਵੱਡੀ ਖਬਰ! ਗੁਹਾਟੀ ਦੇ ਹੋਟਲ 'ਚ ਚੱਲੀਆਂ ਅੰਨ੍ਹੇਵਾਹ ਗੋਲੀਆਂ, 5 ਲੋਕਾਂ ਦੀ ਮੌਤ; ਮੱਚੀ ਸਨਸਨੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਅਕਤੂਬਰ 2026
Punjab News: ਪੰਜਾਬ ਤੋਂ ਵੱਡੀ ਖਬਰ, ਮਸ਼ਹੂਰ ਸ਼ਖਸ਼ੀਅਤ ਦਾ ਕੈਂਸਰ ਨਾਲ ਹੋਇਆ ਦੇਹਾਂਤ, ਲੁਧਿਆਣਾ DMC ਵਿੱਚ ਲਏ ਆਖਰੀ ਸਾਹ...
ਪੰਜਾਬ ਤੋਂ ਵੱਡੀ ਖਬਰ, ਮਸ਼ਹੂਰ ਸ਼ਖਸ਼ੀਅਤ ਦਾ ਕੈਂਸਰ ਨਾਲ ਹੋਇਆ ਦੇਹਾਂਤ, ਲੁਧਿਆਣਾ DMC ਵਿੱਚ ਲਏ ਆਖਰੀ ਸਾਹ...
Cyclone Arnab: ਤਬਾਹੀ ਦਾ ਅਲਰਟ ਜਾਰੀ! 125KM ਪ੍ਰਤੀ ਘੰਟਾ ਰਫਤਾਰ ਨਾਲ ਤੇਜ਼ ਤੂਫਾਨ-ਭਾਰੀ ਮੀਂਹ ਸਣੇ ਗਰਜਣਗੇ ਬੱਦਲ, ਪ੍ਰਸ਼ਾਸਨ ਵੱਲੋਂ ਤਿਆਰੀਆਂ ਸ਼ੁਰੂ, ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
ਤਬਾਹੀ ਦਾ ਅਲਰਟ ਜਾਰੀ! 125KM ਪ੍ਰਤੀ ਘੰਟਾ ਰਫਤਾਰ ਨਾਲ ਤੇਜ਼ ਤੂਫਾਨ-ਭਾਰੀ ਮੀਂਹ ਸਣੇ ਗਰਜਣਗੇ ਬੱਦਲ, ਪ੍ਰਸ਼ਾਸਨ ਵੱਲੋਂ ਤਿਆਰੀਆਂ ਸ਼ੁਰੂ, ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
Embed widget