Sirsa On Moosewala Mueder Case | ''ਮੂਸੇਵਾਲਾ ਦਾ ਕਤਲ ਸੁਰੱਖਿਆ ਵਾਪਸ ਲੈਣ ਦਾ ਸਿੱਧਾ ਨਤੀਜਾ'' - ਸਿਰਸਾ
Sirsa On Moosewala Mu.dr Case | ''ਮੂਸੇਵਾਲਾ ਦਾ ਕਤਲ ਸੁਰੱਖਿਆ ਵਾਪਸ ਲੈਣ ਦਾ ਸਿੱਧਾ ਨਤੀਜਾ'' - ਸਿਰਸਾ
#Sidhumoosewala #Balkaursingh #manjindersirsa #Bjp #abplive
ਸਿੱਧੂ ਮੂਸੇਵਾਲਾ ਕਤਲ ਮਾਮਲੇ ਨੂੰ ਲੈ ਕੇ ਸੁਪਰੀਮ ਕੋਰਟ 'ਚ ਪੰਜਾਬ ਸਰਕਾਰ ਦੇ AG ਵਲੋਂ ਕਬੂਲ ਕੀਤਾ ਗਿਆ
ਕਿ ਸੁਰੱਖਿਆ ਘਟਾਉਣ ਕਾਰਨ ਉਸਦਾ ਕਤਲ ਹੋ ਗਿਆ |
ਇਸ ਖੁਲਾਸੇ ਤੋਂ ਬਾਅਦ ਪੰਜਾਬ ਦੀ ਮਾਨ ਸਰਕਾਰ ਵਿਰੋਧੀਆਂ ਦੇ ਨਿਸ਼ਾਨੇ ਤੇ ਆ ਗਈ |
ਭਾਜਪਾ ਆਗੂ ਮਨਜਿੰਦਰ ਸਿਰਸਾ ਨੇ ਕਿਹਾ ਹੈ ਕਿ ਇਸ ਹਲਫ਼ਨਾਮੇ ਤੇ ਕਬੂਲਨਾਮੇ ਤੋਂ ਬਾਅਦ ਸਾਫ ਹੈ ਕਿ
ਕਤਲ ਦੀ ਜਿੰਮੇਵਾਰ ਮਾਨ ਸਰਕਾਰ ਤੇ ਉਹ ਲੋਕ ਹਨ ਜਿਨ੍ਹਾਂ ਨੇ ਸੁਰੱਖਿਆ ਘਟਾਉਣ ਦੀ ਜਾਣਕਾਰੀ ਨੂੰ ਜਨਤਕ ਕੀਤਾ |
ਸਿਰਸਾ ਨੇ ਮੰਗ ਕੀਤੀ ਹੈ ਕਿ ਮੂਸੇਵਾਲਾ ਦੀ ਮੌਤ ਪਿੱਛੇ ਜ਼ਿੰਮੇਵਾਰ ਪੁਲਿਸ ਅਫਸਰਾਂ ਅਤੇ AAP ਨੇਤਾਵਾਂ ਦੇ ਖਿਲਾਫ ਸਖਤ ਕਾਰਵਾਈ ਹੋਵੇ |
Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1
Don't forget to press THE BELL ICON to never miss any updates
Watch ABP Sanjha Live TV: https://abpsanjha.abplive.in/live-tv
ABP Sanjha Website: https://abpsanjha.abplive.in/
Social Media Handles:
YouTube: https://www.youtube.com/user/abpsanjha
Facebook: https://www.facebook.com/abpsanjha/
Twitter: https://twitter.com/abpsanjha
Download ABP App for Apple: https://itunes.apple.com/in/app/abp-live-abp-news-abp-ananda/id811114904?mt=8
Download ABP App for Android: https://play.google.com/store/apps/details?id=com.winit.starnews.hin&hl=en