Kotakpura ਗੋਲੀਕਾਂਡ ਮਾਮਲੇ 'ਚ SIT ਕਰੇਗੀ Sukhbir Badal ਤੋਂ ਪੁੱਛਗਿੱਛ

Kotakpura Firing Case: ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਸੁਖਬੀਰ ਬਾਦਲ 14 ਸਤੰਬਰ ਯਾਨੀ ਅੱਜ SIT ਸਾਹਮਣੇ ਪੇਸ਼ ਹੋਣਗੇ।ਇਸ ਤੋਂ ਪਹਿਲਾਂ ਉਹ ਬਹਿਬਲ ਕਲਾਂ ਗੋਲੀਕਾਂਡ ਮਾਮਲੇ 'ਚ ਪੰਜਾਬ ਪੁਲਿਸ ਅਫਸਰਜ਼ ਇੰਸਟੀਚਿਊਟ, ਸੈਕਟਰ 32, ਚੰਡੀਗੜ੍ਹ 'ਚ SIT ਦੇ ਸਾਹਮਣੇ ਪੇਸ਼ ਹੋਏ ਸੀ।ਇਸ ਦੌਰਾਨ ਉਨ੍ਹਾਂ ਕੋਲੋਂ 3 ਘੰਟੇ ਪੁੱਛਗਿਛ ਕੀਤੀ ਗਈ ਸੀ। 14 ਅਕਤੂਬਰ 2015 ਨੂੰ ਕੋਟਕਪੂਰਾ ਦੇ ਬਰਗਾੜੀ ਵਿੱਚ ਬੇਅਦਬੀ ਦਾ ਵਿਰੋਧ ਕਰ ਰਹੇ ਲੋਕਾਂ 'ਤੇ ਪੰਜਾਬ ਪੁਲਿਸ ਨੇ ਗੋਲੀਬਾਰੀ ਕੀਤੀ ਸੀ ਅਤੇ ਗੋਲੀਬਾਰੀ 'ਚ ਕਈ ਪ੍ਰਦਰਸ਼ਨਕਾਰੀ ਜ਼ਖਮੀ ਹੋ ਗਏ ਸੀ।

JOIN US ON

Telegram
Sponsored Links by Taboola