ਪੜਚੋਲ ਕਰੋ
ਸਾਬਕਾ CM ਤੋਂ ਲਗਪਗ 3 ਘੰਟਿਆਂ ਤਕ SIT ਨੇ ਕੀਤੀ ਪੁੱਛਗਿੱਛ
Punjab News : ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਕੋਟਕਪੂਰਾ ਪੁਲਿਸ ਫਾਇਰਿੰਗ ਮਾਮਲੇ ਵਿੱਚ ਕਰੀਬ ਤਿੰਨ ਘੰਟੇ ਪੁੱਛਗਿੱਛ ਕੀਤੀ। ਐਸਆਈਟੀ ਦੀ ਟੀਮ ਅੱਜ ਸਵੇਰੇ 11 ਵਜੇ ਪ੍ਰਕਾਸ਼ ਸਿੰਘ ਬਾਦਲ ਦੀ ਚੰਡੀਗੜ੍ਹ ਦੇ ਸੈਕਟਰ 9 ਸਥਿਤ ਰਿਹਾਇਸ਼ 'ਤੇ ਪਹੁੰਚੀ।
ਹੋਰ ਵੇਖੋ























