ਪੜਚੋਲ ਕਰੋ

SIT Summon to Majithia | ਡਰੱਗ ਮਾਮਲੇ 'ਚ ਮਜੀਠੀਆ ਮੁੜ ਤਲਬ - ਅਕਾਲੀ ਦਲ ਹੋਇਆ ਔਖਾ

SIT Summon to Majithia | ਡਰੱਗ ਮਾਮਲੇ 'ਚ ਮਜੀਠੀਆ ਮੁੜ ਤਲਬ - ਅਕਾਲੀ ਦਲ ਹੋਇਆ ਔਖਾ 
ਬਿਕਰਮ ਮਜੀਠੀਆ ਡਰੱਗ ਮਾਮਲੇ 'ਚ ਤਲਬ 
SIT ਨੇ 18 ਜੁਲਾਈ ਨੂੰ ਫਿਰ ਕੀਤਾ ਤਲਬ
ਮਜੀਠੀਆ ਨੂੰ ਐੱਸ. ਆਈ. ਟੀ. ਨੇ ਫਿਰ ਭੇਜੇ ਸੰਮਨ
ਬਦਲੇ ਦੀ ਰਾਜਨੀਤੀ ਕਰ ਰਹੀ ਮਾਨ ਸਰਕਾਰ - ਕਲੇਰ 
'SIT ਦੇ ਮੁੱਖੀ CM ਸਾਹਿਬ ਤੁਸੀਂ ਹੀ ਬਣ ਜਾਓ' - ਕਲੇਰ 

ਡਰੱਗ ਮਾਮਲੇ ਦੀ ਜਾਂਚ ਕਰ ਰਹੀ ਐੱਸ. ਆਈ. ਟੀ. ਨੇ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਨਵੇਂ ਸੰਮਨ ਭੇਜੇ ਨੇ 
SIT ਨੇ ਮਜੀਠੀਆ ਨੂੰ 18 ਜੁਲਾਈ ਨੂੰ ਮੁੜ ਤਲਬ ਕੀਤਾ ਹੈ 
ਤੇ ਪਟਿਆਲਾ ਪੁਲਿਸ ਲਾਈਨ 10 ਵਜੇ ਪੇਸ਼ ਹੁਣ ਲਈ ਕਿਹਾ ਹੈ |
ਜਿਸ ਤੇ ਅਕਾਲੀ ਦਲ ਦੇ ਬੁਲਾਰੇ ਅਰਸ਼ਦੀਪ ਕਲੇਰ ਨੇ ਤਿੱਖੀ ਪ੍ਰਤੀਕਿਰਿਆ ਦਿਤੀ ਹੈ 
ਤੇ ਇਲਜ਼ਾਮ ਲਗਾਏ ਹਨ ਕਿ ਬਦਲੇ ਦੀ ਰਾਜਨੀਤੀ ਕਰ ਰਹੀ ਪੰਜਾਬ ਦੀ ਮਾਨ ਸਰਕਾਰ ਮਜੀਠੀਆ ਨੂੰ ਫਸਾਉਣ ਲਈ ਗ਼ੈਰ ਵਾਜਬ ਹੱਥਕੰਡੇ ਅਪਣਾ ਰਹੀ ਹੈ |

ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਦਿਲਜੀਤ-ਇਮਤਿਆਜ਼ ਦੀ ਜੋੜੀ ਮੁੜ ਤਿਆਰ! ਕੀ ਬਣੇਗਾ ਨਵਾਂ ਮੈਜਿਕ?
ਇਹ ਗੱਲ ਜ਼ਰੂਰ ਸੁਣੋ! CM ਮਾਨ ਦੀ ਲੋਕਾਂ ਨੂੰ ਅਪੀਲ
ਸੁਖਬੀਰ ਬਾਦਲ ‘ਤੇ ਪਰਚਾ ਕਰਾਂਗਾ! CM ਮਾਨ ਦਾ ਵੱਡਾ ਐਲਾਨ
ਨਸ਼ਾ ਤਸਕਰਾਂ ਨਾਲ ਮਿਲੀ ਪੁਲਿਸ? CM ਮਾਨ ਦਾ ਵੱਡਾ ਖੁਲਾਸਾ
ਖੇਤਾਂ ‘ਚ ਅੰਡਰਗ੍ਰਾਊਂਡ ਬਿਜਲੀ ਤਾਰਾਂ! CM ਮਾਨ ਦਾ ਵੱਡਾ ਐਲਾਨ

ਟਾਪ ਹੈਡਲਾਈਨ

ਸੁਨੀਲ ਜਾਖੜ ਨੇ CM ਭਗਵੰਤ ਮਾਨ ਨੂੰ ਲਿਖਿਆ ਪੱਤਰ , 13 ਅਪ੍ਰੈਲ ਦੇ ਵਿਧਾਨ ਸਭਾ ਸੈਸ਼ਨ 'ਚ ਕਿਸਾਨ ਬੀਮਾ ਯੋਜਨਾ ਲਾਗੂ ਕਰੇ ਸਰਕਾਰ
ਸੁਨੀਲ ਜਾਖੜ ਨੇ CM ਭਗਵੰਤ ਮਾਨ ਨੂੰ ਲਿਖਿਆ ਪੱਤਰ , 13 ਅਪ੍ਰੈਲ ਦੇ ਵਿਧਾਨ ਸਭਾ ਸੈਸ਼ਨ 'ਚ ਕਿਸਾਨ ਬੀਮਾ ਯੋਜਨਾ ਲਾਗੂ ਕਰੇ ਸਰਕਾਰ
ਜਿੰਮ ਕੋਚ ਨੇ ਮਾਲਕ ਨਾਲ ਕੀਤੀ ਧੋਖਾਧੜੀ, 20 ਲੱਖ ਦੀ ਕੀਤੀ ਧੋਖਾਧੜੀ; ਮਾਮਲੇ ਜਾਣ ਕੇ ਉੱਡ ਜਾਣਗੇ ਹੋਸ਼
ਜਿੰਮ ਕੋਚ ਨੇ ਮਾਲਕ ਨਾਲ ਕੀਤੀ ਧੋਖਾਧੜੀ, 20 ਲੱਖ ਦੀ ਕੀਤੀ ਧੋਖਾਧੜੀ; ਮਾਮਲੇ ਜਾਣ ਕੇ ਉੱਡ ਜਾਣਗੇ ਹੋਸ਼
2840 ਸਿੱਖ ਸ਼ਰਧਾਲੂਆਂ ਦਾ ਜਥਾ ਵਿਸਾਖੀ ਮਨਾਉਣ ਲਈ ਪਾਕਿਸਤਾਨ ਰਵਾਨਾ, ਇਤਿਹਾਸਕ ਗੁਰਧਾਮਾਂ ਦੇ ਕਰਨਗੇ ਦਰਸ਼ਨ
2840 ਸਿੱਖ ਸ਼ਰਧਾਲੂਆਂ ਦਾ ਜਥਾ ਵਿਸਾਖੀ ਮਨਾਉਣ ਲਈ ਪਾਕਿਸਤਾਨ ਰਵਾਨਾ, ਇਤਿਹਾਸਕ ਗੁਰਧਾਮਾਂ ਦੇ ਕਰਨਗੇ ਦਰਸ਼ਨ
ਅੰਮ੍ਰਿਤਪਾਲ ਮਹਿਰੋਂ ਨੂੰ ਕੀਤਾ ਗ੍ਰਿਫਤਾਰ, UAE ਤੋਂ ਪੰਜਾਬ ਲਿਆਂਦਾ; ਇਨਫਲੂਐਂਸਰ ਕਮਲ ਕੌਰ ਭਾਬੀ ਦਾ ਕੀਤਾ ਸੀ ਕਤਲ
ਅੰਮ੍ਰਿਤਪਾਲ ਮਹਿਰੋਂ ਨੂੰ ਕੀਤਾ ਗ੍ਰਿਫਤਾਰ, UAE ਤੋਂ ਪੰਜਾਬ ਲਿਆਂਦਾ; ਇਨਫਲੂਐਂਸਰ ਕਮਲ ਕੌਰ ਭਾਬੀ ਦਾ ਕੀਤਾ ਸੀ ਕਤਲ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕਲਯੁੱਗੀ ਪਿਤਾ ਨੇ ਸ਼ਰਮਸਾਰ ਕੀਤੇ ਰਿਸ਼ਤੇ, ਦੋ ਸਾਲ ਤੱਕ ਧੀ ਨਾਲ ਕਰਦਾ ਰਿਹਾ ਅਸ਼ਲੀਲ ਹਰਕਤਾਂ
ਕਲਯੁੱਗੀ ਪਿਤਾ ਨੇ ਸ਼ਰਮਸਾਰ ਕੀਤੇ ਰਿਸ਼ਤੇ, ਦੋ ਸਾਲ ਤੱਕ ਧੀ ਨਾਲ ਕਰਦਾ ਰਿਹਾ ਅਸ਼ਲੀਲ ਹਰਕਤਾਂ
Toll Plaza New Rule: ਨੈਸ਼ਨਲ ਹਾਈਵੇਅ 'ਤੇ ਲਿਜਾ ਰਹੇ ਕਾਰ, ਤਾਂ ਪੜ੍ਹ ਲਓ ਆਹ ਖ਼ਬਰ, ਅੱਜ ਤੋਂ ਬਦਲ ਗਿਆ ਆਹ ਨਿਯਮ
Toll Plaza New Rule: ਨੈਸ਼ਨਲ ਹਾਈਵੇਅ 'ਤੇ ਲਿਜਾ ਰਹੇ ਕਾਰ, ਤਾਂ ਪੜ੍ਹ ਲਓ ਆਹ ਖ਼ਬਰ, ਅੱਜ ਤੋਂ ਬਦਲ ਗਿਆ ਆਹ ਨਿਯਮ
ਵਿਦੇਸ਼ ਤੋਂ ਪੈਸਾ ਭੇਜਣਾ ਹੋਇਆ ਸੌਖਾ, RBI ਨੇ ਜਾਰੀ ਕੀਤੇ ਸਖ਼ਤ ਨਿਰਦੇਸ਼; ਹੋਏ ਵੱਡੇ ਬਦਲਾਅ
ਵਿਦੇਸ਼ ਤੋਂ ਪੈਸਾ ਭੇਜਣਾ ਹੋਇਆ ਸੌਖਾ, RBI ਨੇ ਜਾਰੀ ਕੀਤੇ ਸਖ਼ਤ ਨਿਰਦੇਸ਼; ਹੋਏ ਵੱਡੇ ਬਦਲਾਅ
ਅੰਮ੍ਰਿਤਪਾਲ ਮਹਿਰੋਂ ਨੂੰ UAE ਤੋਂ ਲਿਆਂਦਾ ਜਾ ਰਿਹਾ ਪੰਜਾਬ, ਇਨਫਲੂਐਂਸਰ ਕਮਲ ਕੌਰ ਭਾਬੀ ਦਾ ਕੀਤਾ ਸੀ ਕਤਲ
ਅੰਮ੍ਰਿਤਪਾਲ ਮਹਿਰੋਂ ਨੂੰ UAE ਤੋਂ ਲਿਆਂਦਾ ਜਾ ਰਿਹਾ ਪੰਜਾਬ, ਇਨਫਲੂਐਂਸਰ ਕਮਲ ਕੌਰ ਭਾਬੀ ਦਾ ਕੀਤਾ ਸੀ ਕਤਲ
ਆਗਾਮੀ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ 'ਚ ਵੱਡਾ ਫੇਰਬਦਲ, 10 ਜ਼ਿਲ੍ਹਿਆਂ ਤੇ 95 ਬਲਾਕਾਂ 'ਚ ਨਿਯੁਕਤੀਆਂ
ਆਗਾਮੀ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ 'ਚ ਵੱਡਾ ਫੇਰਬਦਲ, 10 ਜ਼ਿਲ੍ਹਿਆਂ ਤੇ 95 ਬਲਾਕਾਂ 'ਚ ਨਿਯੁਕਤੀਆਂ
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਗੈਂਗਸਟਰ ਪਰਿਵਾਰ ਦੀ ਰਾਜਨੀਤੀ 'ਚ ਐਂਟਰੀ!
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਗੈਂਗਸਟਰ ਪਰਿਵਾਰ ਦੀ ਰਾਜਨੀਤੀ 'ਚ ਐਂਟਰੀ!
ਪੰਜਾਬ ਅਤੇ ਚੰਡੀਗੜ੍ਹ 'ਚ 15 ਤਰੀਕ ਤੱਕ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ 15 ਤਰੀਕ ਤੱਕ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਜਾਣੋ ਅਗਲੇ ਦਿਨਾਂ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਪ੍ਰੈਲ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਪ੍ਰੈਲ 2026
Embed widget