ਪੜਚੋਲ ਕਰੋ

SKM ਗੈਰ ਸਿਆਸੀ ਦਾ ਸੂਬੇ 'ਚ ਪੱਕਾ ਮੋਰਚਾ। Punjab Protest

Amritsar News: ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਵੱਲੋ ਸ਼ਹੀਦ ਕਿਸਾਨਾਂ ਦੇ ਪਰਿਵਾਰਿਕ ਮੈਂਬਰਾ ਨੂੰ ਮੁਆਵਜ਼ਾ ਅਤੇ ਸਰਕਾਰੀ ਨੌਕਰੀ,ਜੁਮਲਾ ਮਾਲਕਾਨ ਜਮੀਨ ਦੇ ਮਾਲਕ ਕਿਸਾਨਾਂ ਨੂੰ ਉਨ੍ਹਾਂ ਦਾ ਮਾਲਕੀ ਹੱਕ ਦਬਾਉਣ, ਗੁਲਾਬੀ ਸੁੰਡੀ ਨਾਲ ਨੁਕਸਾਨੇ ਨਰਮੇਂ, ਚਾਈਨਾ ਵਾਇਰਸ ਨਾਲ ਨੁਕਸਾਨੇ ਅਤੇ ਬਰਸਾਤ ਨਾਲ ਨੁਕਸਾਨੇ ਝੋਨੇ ਦਾ ਮੁਆਵਜ਼ਾ,ਕਿਸਾਨਾਂ ਉੱਪਰ ਪਰਾਲੀ ਦੇ ਕੀਤੇ ਪਰਚੇ ਤੇ ਫਰਦ ਵਿੱਚ ਰੈਡ ਐਟਰੀਆਂ ਰੱਦ ਕਰਵਾਉਣ,ਗੁਰੂ ਕਾਸ਼ੀ ਯੂਨੀਵਰਸਿਟੀ ਦੇ ਹਜ਼ਾਰਾਂ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕਰਨ ਵਾਲੇ ਦੋਸ਼ੀ ਵੀ.ਸੀ ਉੱਪਰ ਕਾਰਵਾਈ ਕਰਵਾਉਣ ਲਈ, 5 ਨਵੰਬਰ ਨੂੰ ਖੰਡ ਮਿੱਲਾ ਚਾਲੂ ਕਰਨ ਦਾ ਵਾਅਦਾ ਕਰਕੇ ਮੁਕਰਨ ਦੇ ਰੋਸ ਅਤੇ ਖੰਡ ਮਿੱਲਾਂ ਨੂੰ ਤੁਰੰਤ ਚਾਲੂ ਕਰਨ ਦੀ ਮੰਗ ਨੂੰ ਲੈ ਕੇ,ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਤਾਇਨਾਤ ਜ਼ਮੀਨਾਂ ਦਾ ਮੁਆਵਜ਼ਾ ਵੰਡਣ ਵਿਚ ਘਪਲੇਬਾਜ਼ੀ ਕਰਨ ਵਾਲੇ ਦੋਸ਼ੀ SDM ਉੱਪਰ ਕਾਰਵਾਈ ਕਰਵਾਉਣ,ਆਦਿ ਮੰਗਾਂ ਨੂੰ ਲੈ ਕੇ ਸੜਕਾਂ ਉੱਤੇ ਉਤਰੇ ਹੋਏ ਕਿਸਾਨ ਲਗਾਤਾਰ ਦੂਜੇ ਦਿਨ ਵੀ ਮਜਬੂਤੀ ਨਾਲ ਧਰੇੜੀ ਜੱਟਾਂ ਟੋਲ ਪਲਾਜ਼ਾ ਰਾਜਪੁਰਾ ਪਟਿਆਲਾ ਰੋਡ, ਟਹਿਣਾ ਟੀ ਪੁਆਇੰਟ ਫਰੀਦਕੋਟ, ਅੰਮ੍ਰਿਤਸਰ ਸਾਹਿਬ,ਤਿੰਨ ਕੋਨੀਆਂ ਪੁਲ ਮਾਨਸਾ,ਮੁਕੇਰੀਆਂ ਅਤੇ ਬੀਬੀਆਂ ਭੈਣਾਂ ਤਲਵੰਡੀ ਸਾਬੋ ਵਿਖੇ ਉਸ ਤਰ੍ਹਾਂ ਹੀ ਮਜਬੂਤੀ ਨਾਲ ਡਟੀਆਂ ਹੋਈਆਂ ਹਨ ਅਤੇ ਆਮ ਲੋਕਾਂ ਦਾ ਕਿਸਾਨਾਂ ਨੂੰ ਪੂਰਾ ਸਹਿਯੋਗ ਮਿਲ ਰਿਹਾ ਹੈ।

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਬਾਦਲ ਤੇ CM ਮਾਨ ਰਲੇ ਹੋਏ? ਇਕ ਦੂਜੇ ਦਾ ਦੇ ਰਹੇ ਸਾਥ
ਸਾਰਿਆਂ ਨੂੰ ਵੜਿੰਗ ਟਾਰਗੇਟ ਦਿਖਦਾ, ਆਪ ਪ੍ਰਦਰਸ਼ਨ ‘ਚ ਲੁਕਦੇ ਫਿਰਦੇ ਸੀ
ਬਿੱਟੂ ‘ਤੇ ਭੜਕੇ ਵੜਿੰਗ, CBI ਜਾਂਚ ਕਰਵਾ ਲਓ, ਮੈਂ ਕਦੇ ਨਾ ਨਹੀਂ ਕੀਤੀ
ਵੱਡਾ ਧਮਾਕਾ! ਮਾਨ–ਵੜਿੰਗ ‘ਚ ਸੈਟਿੰਗ? CBI ਜਾਂਚ ਦੀ ਮੰਗ ਨਾਲ ਸਿਆਸਤ ‘ਚ ਤੂਫ਼ਾਨ
CM ਮਾਨ ‘ਤੇ FIX MATCH ਦੇ ਦੋਸ਼! ਪਠਾਣਮਾਜਰਾ ਨਾਲ ਧਿਆਨ ਭਟਕਾਉਣ ਦੀ ਸਾਜ਼ਿਸ਼?

ਟਾਪ ਹੈਡਲਾਈਨ

ਜਲੰਧਰ 'ਚ 2 ਨੌਜਵਾਨਾਂ 'ਤੇ ਜਾਨਲੇਵਾ ਹਮਲਾ, 15-20 ਹਮਲਾਵਰਾਂ ਨੇ ਤੇਜ਼ਧਾਰ ਹਥਿਆਰ ਨਾਲ ਕੀਤਾ ਹਮਲਾ; ਮੱਚਿਆ ਹੜਕੰਪ
ਜਲੰਧਰ 'ਚ 2 ਨੌਜਵਾਨਾਂ 'ਤੇ ਜਾਨਲੇਵਾ ਹਮਲਾ, 15-20 ਹਮਲਾਵਰਾਂ ਨੇ ਤੇਜ਼ਧਾਰ ਹਥਿਆਰ ਨਾਲ ਕੀਤਾ ਹਮਲਾ; ਮੱਚਿਆ ਹੜਕੰਪ
Punjab News: ਪੰਜਾਬ ਦੇ ਸਿਆਸੀ ਜਗਤ 'ਚ ਆਇਆ ਭੂਚਾਲ, ਕਾਂਗਰਸ-ਅਕਾਲੀ ਦਲ ਅਤੇ BJP ਨੂੰ ਵੱਡਾ ਝਟਕਾ; ਵੱਡੀ ਗਿਣਤੀ 'ਚ ਕਈ ਆਗੂ ‘ਆਪ’ 'ਚ ਹੋਏ ਸ਼ਾਮਲ...
ਪੰਜਾਬ ਦੇ ਸਿਆਸੀ ਜਗਤ 'ਚ ਆਇਆ ਭੂਚਾਲ, ਕਾਂਗਰਸ-ਅਕਾਲੀ ਦਲ ਅਤੇ BJP ਨੂੰ ਵੱਡਾ ਝਟਕਾ; ਵੱਡੀ ਗਿਣਤੀ 'ਚ ਕਈ ਆਗੂ ‘ਆਪ’ 'ਚ ਹੋਏ ਸ਼ਾਮਲ...
ਲਸ਼ਕਰ ਅੱਤਵਾਦੀ ਸ਼ੱਬੀਰ ਅਹਿਮਦ ਗ੍ਰਿਫਤਾਰ, ਦਿੱਲੀ ਪੁਲਿਸ ਨੂੰ ਵੱਡੀ ਸਫਲਤਾ
ਲਸ਼ਕਰ ਅੱਤਵਾਦੀ ਸ਼ੱਬੀਰ ਅਹਿਮਦ ਗ੍ਰਿਫਤਾਰ, ਦਿੱਲੀ ਪੁਲਿਸ ਨੂੰ ਵੱਡੀ ਸਫਲਤਾ
Big News: ਵੱਡੀ ਖਬਰ, ਹੁਣ ਮੁਲਾਜ਼ਮਾਂ ਦੀ ਕੱਟੀ ਜਾਵੇਗੀ 15 ਫ਼ੀਸਦੀ ਤਨਖ਼ਾਹ; ਸੂਬਾ ਸਰਕਾਰ ਦੇ ਫੈਸਲੇ ਨੇ ਮਚਾਇਆ ਹਾਹਾਕਾਰ: ਜਾਣੋ ਵਜ੍ਹਾ...
ਵੱਡੀ ਖਬਰ, ਹੁਣ ਮੁਲਾਜ਼ਮਾਂ ਦੀ ਕੱਟੀ ਜਾਵੇਗੀ 15 ਫ਼ੀਸਦੀ ਤਨਖ਼ਾਹ; ਸੂਬਾ ਸਰਕਾਰ ਦੇ ਫੈਸਲੇ ਨੇ ਮਚਾਇਆ ਹਾਹਾਕਾਰ: ਜਾਣੋ ਵਜ੍ਹਾ...
ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਦੇ ਸਿਆਸੀ ਜਗਤ 'ਚ ਆਇਆ ਭੂਚਾਲ, ਕਾਂਗਰਸ-ਅਕਾਲੀ ਦਲ ਅਤੇ BJP ਨੂੰ ਵੱਡਾ ਝਟਕਾ; ਵੱਡੀ ਗਿਣਤੀ 'ਚ ਕਈ ਆਗੂ ‘ਆਪ’ 'ਚ ਹੋਏ ਸ਼ਾਮਲ...
ਪੰਜਾਬ ਦੇ ਸਿਆਸੀ ਜਗਤ 'ਚ ਆਇਆ ਭੂਚਾਲ, ਕਾਂਗਰਸ-ਅਕਾਲੀ ਦਲ ਅਤੇ BJP ਨੂੰ ਵੱਡਾ ਝਟਕਾ; ਵੱਡੀ ਗਿਣਤੀ 'ਚ ਕਈ ਆਗੂ ‘ਆਪ’ 'ਚ ਹੋਏ ਸ਼ਾਮਲ...
US-Iran War: ਕੁਵੈਤ 'ਚ ਮਾਰਿਆ ਗਿਆ ਇੱਕ ਹੋਰ ਭਾਰਤੀ, ਧੂੰਆਂ-ਧੂੰਆਂ ਹੋਇਆ ਕੁਵੈਤ ਦਾ ਪਾਵਰ ਪਲਾਂਟ
US-Iran War: ਕੁਵੈਤ 'ਚ ਮਾਰਿਆ ਗਿਆ ਇੱਕ ਹੋਰ ਭਾਰਤੀ, ਧੂੰਆਂ-ਧੂੰਆਂ ਹੋਇਆ ਕੁਵੈਤ ਦਾ ਪਾਵਰ ਪਲਾਂਟ
ਵੱਡੀ ਖ਼ਬਰ! ਦਿਨਦਿਹਾੜੇ ਕਾਂਗਰਸ ਆਗੂ ਦਾ ਕਤਲ; ਮੱਚਿਆ ਹੜਕੰਪ
ਵੱਡੀ ਖ਼ਬਰ! ਦਿਨਦਿਹਾੜੇ ਕਾਂਗਰਸ ਆਗੂ ਦਾ ਕਤਲ; ਮੱਚਿਆ ਹੜਕੰਪ
ਭੁੱਲਰ ਦਾ ਫੋਨ ਬਰਾਮਦ ਨਹੀਂ ਕਰ ਸਕੀ ਪੰਜਾਬ ਪੁਲਿਸ, ਨਹੀਂ ਮਿਲਿਆ ਦਫਤਰ ਦਾ DVR; ਸੁਖਦੇਵ ਅਤੇ ਦਿਲਬਾਗ ਵੀ ਨਹੀਂ ਹੋਏ ਗ੍ਰਿਫਤਾਰ
ਭੁੱਲਰ ਦਾ ਫੋਨ ਬਰਾਮਦ ਨਹੀਂ ਕਰ ਸਕੀ ਪੰਜਾਬ ਪੁਲਿਸ, ਨਹੀਂ ਮਿਲਿਆ ਦਫਤਰ ਦਾ DVR; ਸੁਖਦੇਵ ਅਤੇ ਦਿਲਬਾਗ ਵੀ ਨਹੀਂ ਹੋਏ ਗ੍ਰਿਫਤਾਰ
1 April ਤੋਂ ਲਾਗੂ ਹੋਣਗੇ RBI ਲਈ Digital Payments ਦੇ ਨਵੇਂ ਨਿਯਮ, ਜਾਣੋ ਕੀ ਕੁਝ ਬਦਲੇਗਾ?
1 April ਤੋਂ ਲਾਗੂ ਹੋਣਗੇ RBI ਲਈ Digital Payments ਦੇ ਨਵੇਂ ਨਿਯਮ, ਜਾਣੋ ਕੀ ਕੁਝ ਬਦਲੇਗਾ?
ਪੰਜਾਬ-ਚੰਡੀਗੜ੍ਹ 'ਚ ਬਦਲਿਆ ਮੌਸਮ, ਤਾਪਮਾਨ 'ਚ ਆਈ ਗਿਰਾਵਟ; ਇਨ੍ਹਾਂ ਜ਼ਿਲ੍ਹਿਆਂ ਲਈ ਹਨੇਰੀ ਅਤੇ ਮੀਂਹ ਦਾ ਅਲਰਟ
ਪੰਜਾਬ-ਚੰਡੀਗੜ੍ਹ 'ਚ ਬਦਲਿਆ ਮੌਸਮ, ਤਾਪਮਾਨ 'ਚ ਆਈ ਗਿਰਾਵਟ; ਇਨ੍ਹਾਂ ਜ਼ਿਲ੍ਹਿਆਂ ਲਈ ਹਨੇਰੀ ਅਤੇ ਮੀਂਹ ਦਾ ਅਲਰਟ
ਹੁਣ ਪੈਟਰੋਲ ਪੰਪਾਂ 'ਤੇ ਮਿਲੇਗਾ ਮਿੱਟੀ ਦਾ ਤੇਲ, ਕੇਂਦਰੀ ਮੰਤਰੀ ਦਾ ਵੱਡਾ ਐਲਾਨ
ਹੁਣ ਪੈਟਰੋਲ ਪੰਪਾਂ 'ਤੇ ਮਿਲੇਗਾ ਮਿੱਟੀ ਦਾ ਤੇਲ, ਕੇਂਦਰੀ ਮੰਤਰੀ ਦਾ ਵੱਡਾ ਐਲਾਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਮਾਰਚ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਮਾਰਚ 2026
Embed widget