ਇਨ੍ਹਾਂ ਚੀਜ਼ਾਂ ਨੂੰ ਡਾਈਟ 'ਚ ਕਰੋ ਸ਼ਾਮਿਲ, ਮਿਲੇਗਾ ਫਾਇਦਾ |Sleep Disorder|Abp Sanjha|Medical|Body
ਇਨ੍ਹਾਂ ਚੀਜ਼ਾਂ ਨੂੰ ਡਾਈਟ 'ਚ ਕਰੋ ਸ਼ਾਮਿਲ, ਮਿਲੇਗਾ ਫਾਇਦਾ |Sleep Disorder|Abp Sanjha|Medical|Body
ਅੱਜਕੱਲ੍ਹ ਦੇ ਵਿਅਸਤ ਜੀਵਨ ਵਿੱਚ ਲੋਕਾਂ ਨੂੰ ਆਰਾਮ ਕਰਨ ਦਾ ਸਮਾਂ ਨਹੀਂ ਮਿਲਦਾ, ਜਿਸ ਕਰਕੇ ਨੀਂਦ ਦੀ ਸਮੱਸਿਆ ਪੈਦਾ ਹੋ ਜਾਂਦੀ ਹੈ, ਜੋ ਕਿ ਇੱਕ ਗੰਭੀਰ ਮੁੱਦਾ ਹੈ। ਕਈ ਲੋਕ ਰਾਤ ਨੂੰ ਸੌਂਦੇ ਤਾਂ ਹਨ ਪਰ ਠੀਕ ਤਰ੍ਹਾਂ ਨੀਂਦ ਨਾ ਆਉਣ ਕਾਰਨ ਵਾਰ-ਵਾਰ ਕਰਵਟਾਂ ਬਦਲਦੇ ਰਹਿੰਦੇ ਹਨ। ਇਸ ਦਾ ਅਸਰ ਦੂਜੇ ਦਿਨ ਦੇ ਕੰਮ 'ਤੇ ਪੈਂਦਾ ਹੈ ਅਤੇ ਦਿਮਾਗ ਠੀਕ ਤਰ੍ਹਾਂ ਕੰਮ ਨਹੀਂ ਕਰ ਪਾਂਦਾ। ਕੁਝ ਲੋਕ ਨੀਂਦ ਦੀਆਂ ਗੋਲੀਆਂ ਲੈਂਦੇ ਹਨ, ਜੋ ਸਿਹਤ ਲਈ ਹਾਨੀਕਾਰਕ ਹੋ ਸਕਦੀਆਂ ਹਨ। ਚੰਗੀ ਸਿਹਤ ਲਈ ਘੱਟੋ-ਘੱਟ 6 ਤੋਂ 8 ਘੰਟੇ ਦੀ ਨੀਂਦ ਜ਼ਰੂਰੀ ਹੈ। ਜੇਕਰ ਤੁਸੀਂ ਵੀ ਨੀਂਦ ਨਾ ਆਉਣ ਦੀ ਸਮੱਸਿਆ ਤੋਂ ਪਰੇਸ਼ਾਨ ਹੋ, ਤਾਂ ਕੁਝ ਆਸਾਨ ਨੁਸਖਿਆਂ ਨਾਲ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹੋ।


















