Amritsar | 'ਜਾਨੋਂ ਮਾਰਨ ਦੀਆਂ ਮਿਲ ਰਹੀਆਂ ਧਮਕੀਆਂ'- ਡਰੀ ਹੋਈ ਅਰਚਨਾ ਮਕਵਾਨਾ ਨੇ ਮੰਗੀ ਮਾਫ਼ੀ | Archana Makwana
Amritsar | 'ਜਾਨੋਂ ਮਾਰਨ ਦੀਆਂ ਮਿਲ ਰਹੀਆਂ ਧਮਕੀਆਂ'- ਡਰੀ ਹੋਈ ਅਰਚਨਾ ਮਕਵਾਨਾ ਨੇ ਮੰਗੀ ਮਾਫ਼ੀ | Archana Makwana
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ 'ਚ ਯੋਗਾ ਕਰਨ ਵਾਲੀ
ਸੋਸ਼ਲ ਮੀਡੀਆ ਇਨਫਲੂਐਂਸਰ ਅਰਚਨਾ ਮਕਵਾਨਾ ਨੇ ਵੀਡੀਓ ਜਾਰੀ ਕਰ ਮਾਫ਼ੀ ਮੰਗੀ ਹੈ |
ਵੀਡੀਓ ਚ ਰਚਨਾ ਕਾਫ਼ੀ ਸਹਿਮੀ ਹੋਈ ਨਜ਼ਰ ਆ ਰਹੀ ਹੈ
ਤੇ ਦੁਹਰਾਉਂਦੀ ਨਜ਼ਰ ਆ ਰਹੀ ਹੈ ਕਿ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਨਹੀਂ ਪਹੁੰਚਾਉਣਾ ਚਾਹੁੰਦੀ ਸੀ
ਉਸ ਕੋਲੋਂ ਇਹ ਗ਼ਲਤੀ ਅਣਜਾਣੇ ਚ ਹੋਈ ਹੈ
ਤੇ ਹੁਣ ਮਾਫੀ ਮੰਗਣ ਦੇ ਬਾਵਜ਼ੂਦ ਉਸਨੂੰ ਜਾਨੋ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ |
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।