ਪੜਚੋਲ ਕਰੋ
Advertisement
Archana Makwana Death Threat | 'ਜਾਨੋਂ ਮਾਰਨ ਦੀਆਂ ਮਿਲ ਰਹੀਆਂ ਧਮਕੀਆਂ'- ਅਰਚਨਾ ਮਕਵਾਨਾ ਨੇ Audio ਕੀਤੀ ਸ਼ੇਅਰ
Archana Makwana Death Threat | 'ਜਾਨੋਂ ਮਾਰਨ ਦੀਆਂ ਮਿਲ ਰਹੀਆਂ ਧਮਕੀਆਂ'- ਅਰਚਨਾ ਮਕਵਾਨਾ ਨੇ Audio ਕੀਤੀ ਸ਼ੇਅਰ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ 'ਚ ਯੋਗਾ ਕਰਨ ਵਾਲੀ
ਸੋਸ਼ਲ ਮੀਡੀਆ ਇਨਫਲੂਐਂਸਰ ਅਰਚਨਾ ਮਕਵਾਨਾ ਨੇ ਵੀਡੀਓ ਜਾਰੀ ਕਰ ਮਾਫ਼ੀ ਮੰਗੀ ਹੈ |
ਬਾਵਜ਼ੂਦ ਇਸਦੇ ਉਸਨੂੰ ਜਾਨੋ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ |
ਅਰਚਨਾ ਨੇ ਆਪਣੀ ਇੰਸਟਾਗ੍ਰਾਮ ਸਟੋਰੀ 'ਚ ਇਹ ਆਡੀਓ ਕਲਿਪ ਸ਼ੇਅਰ ਕੀਤਾ ਹੈ |
ਦੱਸ ਦਈਏ ਕਿ ਬੀਤੇ ਦਿਨੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ 'ਚ ਯੋਗਾ ਕਰਨ ਵਾਲੀ
ਸੋਸ਼ਲ ਮੀਡੀਆ ਇਨਫਲੂਐਂਸਰ ਅਰਚਨਾ ਮਕਵਾਨਾ ਨੇ ਵੀਡੀਓ ਜਾਰੀ ਕਰ ਮਾਫ਼ੀ ਮੰਗੀ ਹੈ |
ਵੀਡੀਓ ਚ ਅਰਚਨਾ ਕਾਫ਼ੀ ਸਹਿਮੀ ਹੋਈ ਨਜ਼ਰ ਆ ਰਹੀ ਹੈ
ਤੇ ਦੁਹਰਾਉਂਦੀ ਨਜ਼ਰ ਆ ਰਹੀ ਹੈ ਕਿ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਨਹੀਂ ਪਹੁੰਚਾਉਣਾ ਚਾਹੁੰਦੀ ਸੀ
ਉਸ ਕੋਲੋਂ ਇਹ ਗ਼ਲਤੀ ਅਣਜਾਣੇ ਚ ਹੋਈ ਹੈ
ਤੇ ਹੁਣ ਮਾਫੀ ਮੰਗਣ ਦੇ ਬਾਵਜ਼ੂਦ ਉਸਨੂੰ ਜਾਨੋ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ |
ਪੰਜਾਬ
Ranjit Singh Dhadrianwale Rape Murder Case |ਰੇਪ ਨਹੀਂ ਸਾਜਿਸ਼ ਢੱਡਰੀਆਂ ਵਾਲੇ ਦਾ ਵੱਡਾ ਖ਼ੁਲਾਸਾ! |Abp Sanjha
MC Election |Raja Warring | Partap Bazwa | ਨਗਰ ਨਿਗਮ ਚੋਣਾਂ 'ਤੋਂ ਬਾਅਦ ਰਾਜਾ ਵੜਿੰਗ ਤੇ ਪ੍ਰਤਾਪ ਬਾਜਵਾ ਲਾਈਵ!
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ,ਹਾਦਸੇ ਨੇ ਲਈ ਮਾਸੂਮ ਜ਼ਿੰਦਗੀਆਂ ਦੀ ਜਾਨ |
MC Election Result | ਨਗਰ ਨਿਗਮ ਚੋਣਾਂ 'ਚ ਕਿਸਨੇ ਮਾਰੀ ਬਾਜ਼ੀ! ਦੇਖੋ ਖਾਸ ਰਿਪੋਰਟ
Giyani Harpreet Singh| ਸੰਗਤਾਂ ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਆਰੋਪ ਲਾਉਣ ਵਾਲੇ ਸ਼ਖਸ ਦੇ ਕੀਤੇ ਖੁਲਾਸੇ
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਕਾਰੋਬਾਰ
ਦੇਸ਼
ਪੰਜਾਬ
ਟ੍ਰੈਂਡਿੰਗ ਟੌਪਿਕ
Advertisement