Sonia Maan | ਕਾਲਾ ਪਾਣੀ ਮੋਰਚੇ 'ਤੋਂ ਸੋਨੀਆ ਮਾਨ ਦਾ ਵੱਡਾ ਬਿਆਨ! |Abp Sanjha
ਮਿਸ਼ਨ ਰੋਜ਼ਗਾਰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਐਲਾਨ ਕੀਤਾ ਕਿ ਭਾਵੇਂ ਹੁਣ ਤੱਕ ਸੂਬੇ ਦੇ ਕਰੀਬ 50,000 ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ ਪਰ ਨੌਜਵਾਨਾਂ ਨੂੰ ਹੋਰ ਸਰਕਾਰੀ ਨੌਕਰੀਆਂ ਦੇਣ ਲਈ ਜਲਦੀ ਸਿਹਤ, ਸਿੱਖਿਆ ਅਤੇ ਹੋਰ ਪ੍ਰਮੁੱਖ ਵਿਭਾਗਾਂ ਵਿੱਚ ਭਰਤੀ ਮੁਹਿੰਮ ਸ਼ੁਰੂ ਕੀਤੀ ਜਾਵੇਗੀ।
ਇੱਥੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਨੂੰ ਜੀਵਨ ਵਿੱਚ ਸਫ਼ਲ ਹੋਣ ਦੇ ਭਰਪੂਰ ਮੌਕੇ ਮੁਹੱਈਆ ਕਰਨ ਲਈ ਵਚਨਬੱਧ ਹੈ ਅਤੇ ਹੁਣ ਤੱਕ 50,000 ਦੇ ਕਰੀਬ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ।ਇੱਥੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਨੂੰ ਜੀਵਨ ਵਿੱਚ ਸਫ਼ਲ ਹੋਣ ਦੇ ਭਰਪੂਰ ਮੌਕੇ ਮੁਹੱਈਆ ਕਰਨ ਲਈ ਵਚਨਬੱਧ ਹੈ ਅਤੇ ਹੁਣ ਤੱਕ 50,000 ਦੇ ਕਰੀਬ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ।