ਪੜਚੋਲ ਕਰੋ

Bhagwant Mann | 27 ਦਸੰਬਰ ਨੂੰ 'ਸ਼ਹੀਦੀ ਸਭਾ' ਦੌਰਾਨ ਵਜਾਏ ਜਾਣਗੇ ਸੋਗ ਬਿਗਲ - CM ਮਾਨ

Bhagwant Mann | 27 ਦਸੰਬਰ ਨੂੰ 'ਸ਼ਹੀਦੀ ਸਭਾ' ਦੌਰਾਨ ਵਜਾਏ ਜਾਣਗੇ ਸੋਗ ਬਿਗਲ - CM ਮਾਨ

#Shaheedisbha #Bhagwantmann #abplive

27 ਦਸੰਬਰ ਨੂੰ 'ਸ਼ਹੀਦੀ ਸਭਾ' ਦੌਰਾਨ ਸੋਗ ਦੇ ਬਿਗਲ ਵਜਾਏ ਜਾਣਗੇ ਤੇ ਦਸ਼ਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਲਾਸਾਨੀ ਕੁਰਬਾਨੀ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ |
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਐਲਾਨ ਕਰਦੇ ਹੋਏ ਕਿਹਾ ਕਿ ਸਾਹਿਬਜ਼ਾਦਾ ਜ਼ੋਰਾਵਰ ਸਿੰਘ, ਸਾਹਿਬਜ਼ਾਦਾ ਫਤਹਿ ਸਿੰਘ (ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਪੁੱਤਰ) ਅਤੇ ਮਾਤਾ ਗੁਜਰੀ (ਗੁਰੂ ਦੇ ਮਾਤਾ) ਦੀ ਸ਼ਹਾਦਤ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਇਹ ਨਿਮਾਣਾ ਜਿਹਾ ਉਪਰਾਲਾ ਹੈ।
ਮੁੱਖ ਮੰਤਰੀ ਨੇ 'ਸ਼ਹੀਦੀ ਸਭਾ' ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਫ਼ਤਹਿਗੜ੍ਹ ਸਾਹਿਬ ਜ਼ਿਲ੍ਹਾ ਪ੍ਰਸ਼ਾਸਨ ਨਾਲ ਮੀਟਿੰਗ ਕੀਤੀ ਤੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਛੋਟੇ ਸਾਹਿਬਜ਼ਾਦਿਆਂ ਦੇ ਸਨਮਾਨ ਵਿੱਚ 27 ਦਸੰਬਰ ਨੂੰ ਸਵੇਰੇ 10 ਵਜੇ ਤੋਂ ਸੋਗ ਦੇ ਬਿਗਲ ਵਜਾਏ ਜਾਣਗੇ।
ਮਾਨ ਨੇ ਦੱਸਿਆ ਕਿ ਪਹਿਲੀ ਵਾਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ 10 ਮਿੰਟ ਲਈ ਸੋਗ ਦੇ ਬਿਗਲ ਵਜਾਏ ਜਾਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਉਪਰਾਲਾ ਛੋਟੇ ਸਾਹਿਬਜ਼ਾਦਿਆਂ ਦੀ ਮਹਾਨ ਵਿਰਾਸਤ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਵਿੱਚ ਸਹਾਈ ਸਿੱਧ ਹੋਵੇਗਾ। ਉਨ੍ਹਾਂ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਦੀ ਮਹਾਨ ਕੁਰਬਾਨੀ ਨੂੰ ਯਾਦ ਕਰਨਾ ਸਮੇਂ ਦੀ ਮੁੱਖ ਲੋੜ ਹੈ ਤਾਂ ਜੋ ਮਨੁੱਖੀ ਅਧਿਕਾਰਾਂ ਦੀਆਂ ਕਦਰਾਂ-ਕੀਮਤਾਂ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।

Subscribe Our Channel: ABP Sanjha   

 / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ABP Sanjha

ਵੀਡੀਓਜ਼ ਪੰਜਾਬ

Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ

ਸ਼ਾਟ ਵੀਡੀਓ ਪੰਜਾਬ

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!
Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ

ਟਾਪ ਹੈਡਲਾਈਨ

Barnala-Mansa ਨੈਸ਼ਨਲ ਹਾਈਵੇ ’ਤੇ ਭਿਆਨਕ ਸੜਕ ਹਾਦਸਾ, 22 ਸਾਲਾ ਨੌਜਵਾਨ ਦੀ ਮੌਤ , 2 ਜ਼ਖਮੀ
Barnala-Mansa ਨੈਸ਼ਨਲ ਹਾਈਵੇ ’ਤੇ ਭਿਆਨਕ ਸੜਕ ਹਾਦਸਾ, 22 ਸਾਲਾ ਨੌਜਵਾਨ ਦੀ ਮੌਤ , 2 ਜ਼ਖਮੀ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
Zirakpur 'ਚ ਬਿਲਡਰ ਦੇ ਦਫ਼ਤਰ ਬਾਹਰ ਤਾਬੜਤੋੜ ਫਾਇਰਿੰਗ, ਮਿਲ ਰਹੀਆਂ ਸਨ ਧਮਕੀਆਂ
Zirakpur 'ਚ ਬਿਲਡਰ ਦੇ ਦਫ਼ਤਰ ਬਾਹਰ ਤਾਬੜਤੋੜ ਫਾਇਰਿੰਗ, ਮਿਲ ਰਹੀਆਂ ਸਨ ਧਮਕੀਆਂ
ਬੰਦੀ ਸਿੰਘਾਂ ਦੀ ਰਿਹਾਈ ਪੰਜਾਬ ਬੰਦ, AAP ਵਿਧਾਇਕ ਦੀ ਬੱਸ ਰੋਕੀ; ਪਟਿਆਲਾ 'ਚ ਦੁਕਾਨਾਂ ਕਰਵਾਈਆਂ ਬੰਦ
ਬੰਦੀ ਸਿੰਘਾਂ ਦੀ ਰਿਹਾਈ ਪੰਜਾਬ ਬੰਦ, AAP ਵਿਧਾਇਕ ਦੀ ਬੱਸ ਰੋਕੀ; ਪਟਿਆਲਾ 'ਚ ਦੁਕਾਨਾਂ ਕਰਵਾਈਆਂ ਬੰਦ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
Embed widget