ਪੜਚੋਲ ਕਰੋ
Sidhu Moosewala ਦੇ ਪਿਤਾ ਦੇ ਬਿਆਨ 'ਤੇ ਬੋਲੇ CM ਮਾਨ
Sidhu Moosewala Murder case: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੇ ਇਲਜ਼ਾਮਾਂ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਸਪਸ਼ਟੀਕਰਨ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਸਾਡੇ ਵੱਲੋਂ ਕਿਸੇ ਵੀ ਪੱਧਰ 'ਤੇ ਕੋਈ ਕਮੀ ਨਹੀਂ ਹੈ। ਉਨ੍ਹਾਂ ਕਿਹਾ ਹੈ ਕਿ ਇਹ ਮਾਮਲਾ ਬਹੁਤ ਸੰਗੀਨ ਹੈ।
ਹੋਰ ਵੇਖੋ






















