ਪੜਚੋਲ ਕਰੋ
Advertisement
27 ਸਤੰਬਰ ਨੂੰ ਮੁੜ ਸੱਦਿਆ Punjab Vidhan Sabha ਦਾ ਵਿਸ਼ੇਸ਼ ਸੈਸ਼ਨ, CM Mann ਨੇ ਕੀਤਾ ਐਲਾਨ
Punjab Vidhan Sabha session: ਪੰਜਾਬ ਸਰਕਾਰ ਨੇ 27 ਸਤੰਬਰ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਮੁੜ ਸੱਦਿਆ ਹੈ। ਆਪਰੇਸ਼ਨ ਲੋਟਸ ਨੂੰ ਲੈ ਕੇ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਨੂੰ ਰੱਦ ਕਰਨ ਦਾ ਮਾਮਲਾ ਲਗਾਤਾਰ ਵੱਧਦਾ ਜਾ ਰਿਹਾ ਹੈ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਕੈਬਨਿਟ ਮੀਟਿੰਗ ਵੀ ਬੁਲਾਈ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਵੀਡੀਓ ਟਵੀਟ ਕਰਦਿਆਂ ਲਿਖਿਆ ਹੈ ਕਿ ਲੋਕਤੰਤਰ ‘ਚ ਲੋਕ ਵੱਡੇ ਹੁੰਦੇ ਨੇ…ਲੋਕਾਂ ਵੱਲੋਂ ਚੁਣੀ ਹੋਈ ਸਰਕਾਰ ਨੂੰ ਕੰਮ ਨਾ ਕਰਨ ਦੇਣਾ…ਲੋਕਤੰਤਰ ਦਾ ਕਤਲ ਹੈ…ਅੱਜ ਕੈਬਨਿਟ ਮੀਟਿੰਗ ਵਿੱਚ 27 ਸਤੰਬਰ ਨੂੰ ਸੈਸ਼ਨ ਸੱਦਣ ਦਾ ਫੈਸਲਾ ਲਿਆ…ਦਰਿਆਵਾਂ ਨੂੰ ਨੱਕੇ ਨਹੀਂ ਲੱਗ ਸਕਦੇ…ਇਨਕਲਾਬ ਜ਼ਿੰਦਾਬਾਦ..!
ਪੰਜਾਬ
ਫਰੀਦਕੋਟ ਤੋਂ ਖਨੌਰੀ ਪਹੁੰਚਿਆ ਵੱਡਾ ਜੱਥਾ, Dhallewal ਨੂੰ ਦਿੱਤਾ ਸਮਰਥਨ
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਸਿੱਖਿਆ
ਦੇਸ਼
ਪੰਜਾਬ
ਟ੍ਰੈਂਡਿੰਗ ਟੌਪਿਕ
Advertisement