ਪੜਚੋਲ ਕਰੋ
Advertisement
Sports Minister Sandeep Singh । ਕ੍ਰੀ ਗ੍ਰਿਫਤਾਰ ਹੋਣਗੇ ਹਰਿਆਣਾ ਦੇ ਖੇਡ ਮੇਤਰੀ? ਹਰਿਆਣਾ ਦੇ ਖੇਡ ਮੰਤਰੀ ਖਿਲਾਫ FIR
Haryana News: ਹਰਿਆਣਾ ਦੇ ਖੇਡ ਮੰਤਰੀ ਸੰਦੀਪ ਸਿੰਘ ਖਿਲਾਫ ਚੰਡੀਗੜ੍ਹ 'ਚ ਮਾਮਲਾ ਦਰਜ ਕੀਤਾ ਗਿਆ ਹੈ। ਖੇਡ ਵਿਭਾਗ ਦੀ ਜੂਨੀਅਰ ਮਹਿਲਾ ਕੋਚ ਨੇ ਇਸ ਦੀ ਸ਼ਿਕਾਇਤ ਕੀਤੀ ਸੀ। ਇਸ 'ਚ ਖੇਡ ਮੰਤਰੀ 'ਤੇ ਉਨ੍ਹਾਂ ਨਾਲ ਛੇੜਛਾੜ ਕਰਨ ਤੇ ਧਮਕੀਆਂ ਦੇਣ ਦੇ ਦੋਸ਼ ਲਾਏ ਗਏ ਸਨ। ਚੰਡੀਗੜ੍ਹ ਦੇ ਸੈਕਟਰ 26 ਥਾਣੇ ਵਿੱਚ ਦਰਜ ਕੇਸ ਵਿੱਚ ਆਈਪੀਸੀ ਦੀਆਂ ਧਾਰਾਵਾਂ 354, 354ਏ, 354ਬੀ, 342 ਤੇ 506 ਦੀ ਕਾਰਵਾਈ ਕੀਤੀ ਗਈ ਹੈ। ਚੰਡੀਗੜ੍ਹ ਪੁਲਿਸ ਅਨੁਸਾਰ ਕੇਸ ਦਰਜ ਕਰਕੇ ਇਸ ਦੀ ਜਾਂਚ ਕੀਤੀ ਜਾ ਰਹੀ ਹੈ।
ਪੰਜਾਬ
Sukhjinder Randhawa ਦੀ ਅਫ਼ਸਰਾਂ ਨੂੰ ਚੇਤਾਵਨੀ, ਅਹੁਦੇ ਦਾ ਗਲਤ ਇਸਤੇਮਾਲ ਨਾ ਕਰੋ
ਹੋਰ ਵੇਖੋ
Advertisement
ਟਾਪ ਹੈਡਲਾਈਨ
ਚੰਡੀਗੜ੍ਹ
ਲੁਧਿਆਣਾ
ਪੰਜਾਬ
ਲਾਈਫਸਟਾਈਲ
Advertisement
Advertisement
ਟ੍ਰੈਂਡਿੰਗ ਟੌਪਿਕ
Advertisement