ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਹਸਪਤਾਲ ਦਾਖਲ
Continues below advertisement
ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਹਸਪਤਾਲ ਦਾਖਲ
ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਸਿਹਤ ਵਿਗੜੀ
ਵਾਇਰਲ ਇਨਫੈਕਸ਼ਨ ਤੋਂ ਪੀੜਤ ਨੇ ਜਥੇਦਾਰ ਗਿਆਨੀ ਰਘਬੀਰ ਸਿੰਘ
ਡਾਕਟਰਾਂ ਦੀ ਟੀਮ ਨੇ ਡੇਂਗੂ ਦੇ ਖਦਸ਼ੇ ਦੇ ਮੱਦੇਨਜ਼ਰ ਖੂਨ ਦੇ ਸੈਂਪਲ ਲਏ
ਅੰਮ੍ਰਿਤਸਰ ਦੇ ਗੁਰੂ ਰਾਮਦਾਸ ਹਸਪਤਾਲ ਦਾਖਲ ਸ਼ਰੀਰ 'ਚ ਤੇਜ਼ ਦਰਦ ਦੀ ਵੀ ਹੈ ਸ਼ਿਕਾਇਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜਣ ਕਾਰਨ ਉਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਮਿਲੀ ਜਾਣਕਾਰੀ ਅਨੁਸਾਰ ਉਨ੍ਹਾਂ ਨੂੰ ਇਲਾਜ ਲਈ ਅੰਮ੍ਰਿਤਸਰ ਦੇ ਗੁਰੂ ਰਾਮਦਾਸ ਹਸਪਤਾਲ ਦਾਖਲ ਕਰਵਾਇਆ ਹੈ। ਕਿਹਾ ਜਾ ਰਿਹਾ ਹੈ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਬੁਖਾਰ ਹੈ ਜਿਸ ਕਾਰਨ ਉਨ੍ਹਾਂ ਦੀ ਸਿਹਤ ਵਿਗੜ ਗਈ ਅਤੇ ਹਸਪਤਾਲ ਦਾਖਲ ਹਨ।
Continues below advertisement