Sri darbar sahib Incident | ਲੰਗਰ ਹਾਲ 'ਚ ਹਾਦਸੇ ਦਾ ਸ਼ਿਕਾਰ ਸੇਵਾਦਾਰ ਦੀ ਮੌਤ | Amritsar |RIP Balbir Singh
Download ABP Live App and Watch All Latest Videos
View In AppSri darbar sahib Incident | ਲੰਗਰ ਹਾਲ 'ਚ ਹਾਦਸੇ ਦਾ ਸ਼ਿਕਾਰ ਸੇਵਾਦਾਰ ਦੀ ਮੌਤ | Amritsar |RIP Balbir Singh
#Amritsar #langarhallincident #Balbirsinghdeath #abplive
ਅੰਮ੍ਰਿਤਸਰ ਤੋਂ ਆਈ ਮੰਦਭਾਗੀ ਖ਼ਬਰ
ਲੰਗਰ ਹਾਲ 'ਚ ਹਾਦਸੇ ਦਾ ਸ਼ਿਕਾਰ ਸੇਵਾਦਾਰ ਦੀ ਮੌਤ
ਸ੍ਰੀ ਦਰਬਾਰ ਸਾਹਿਬ ਦੇ ਲੰਗਰ ਹਾਲ 'ਚ ਹੋਇਆ ਸੀ ਹਾਦਸਾ
ਕੜਾਹੇ 'ਚ ਡਿੱਗਿਆ ਸੀ ਸੇਵਾਦਾਰ ਬਲਬੀਰ ਸਿੰਘ
ਅੰਮ੍ਰਿਤਸਰ ਤੋਂ ਮੰਦਭਾਗੀ ਖਬਰ ਆਈ ਸਾਹਮਣੇ
ਬੀਤੇ ਦਿਨੀ ਸ੍ਰੀ ਦਰਬਾਰ ਸਾਹਿਬ ਦੇ ਲੰਗਰ ਹਾਲ ਚ ਕੜਾਹੇ ਚ ਡਿੱਗਣ ਵਾਲੇ ਸੇਵਾਦਾਰ ਬਲਬੀਰ ਸਿੰਘ ਦੀ ਹੋਈ ਮੌਤ
ਜ਼ਿਕਰ ਏ ਖਾਸ ਹੈ ਕਿ ਬਲਬੀਰ ਸਿੰਘ ਦਾ ਹਸਪਤਾਲ ਚ ਇਲਾਜ਼ ਚੱਲ ਰਿਹਾ ਸੀ
ਕਾਫੀ ਦਿਨ ਇਲਾਜ ਚੱਲਣ ਮਗਰੋਂ ਅੱਜ ਵਿਅਕਤੀ ਦੀ ਹੋਈ ਮੌਤ
ਜ਼ਿਕਰ ਏ ਖਾਸ ਹੈ ਸ੍ਰੀ ਦਰਬਾਰ ਸਾਹਿਬ ਦੇ ਲੰਗਰ ਹਾਲ 'ਚ ਹਾਦਸਾ ਵਾਪਰਿਆ
ਜਿਥੇ ਇਕ ਸ਼ਰਧਾਲੂ ਸੇਵਾਦਾਰ ਹਾਲ ਦੇ ਵਿਚ ਸੇਵਾ ਦੌਰਾਨ ਹਾਦਸੇ ਦਾ ਸ਼ਿਕਾਰ ਹੋ ਗਿਆ ਹੈ |
ਦੱਸਿਆ ਜਾ ਰਿਹਾ ਹੈ ਕਿ ਸੇਵਾਦਾਰ ਆਲੂ ਉਬਲਦੇ ਸਮੇਂ ਕੜਾਹੇ 'ਚ ਡਿੱਗ ਗਿਆ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ।
ਜਖਮੀ ਦੀ ਪਹਿਚਾਣ ਬਲਬੀਰ ਸਿੰਘ ਵਾਸੀ ਪਿੰਡ ਲਹਿਲ ਤਹਿਸੀਲ ਧਾਰੀਵਾਲ ਜ਼ਿਲ੍ਹਾ ਗੁਰਦਾਸਪੁਰ ਵਜੋਂ ਹੋਈ ਹੈ |
ਹਾਦਸੇ ਤੋਂ ਬਾਅਦ ਉਸਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ,ਜਿੱਥੇ ਡਾਕਟਰਾਂ ਨੇ ਉਸ ਨੂੰ 70% ਜ਼ਖ਼ਮੀ ਦੱਸਿਆ
ਸੇਵਾਦਾਰ ਦੀ ਸਿਹਤਯਾਬੀ ਦੀ ਅਰਦਾਸ ਕੀਤੀ ਜਾ ਰਹੀ ਸੀ ਕਿ ਜਖਮਾਂ ਦੀ ਤਾਬ ਨਾ ਝਲਦੇ ਹੋਏ ਅੱਜ ਉਸਦੀ ਮੌਤ ਹੋ ਗਈ
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।