Sri darbar sahib | ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੀਪਮਾਲਾ ਦਾ ਅਲੌਕਿਕ ਨਜ਼ਾਰਾ

Continues below advertisement

Sri darbar sahib | ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੀਪਮਾਲਾ ਦਾ ਅਲੌਕਿਕ ਨਜ਼ਾਰਾ 
ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ 
ਛੇਵੀਂ ਪਾਤਸ਼ਾਹੀ ਦੇ ਪ੍ਰਕਾਸ਼ ਪੁਰਬ ਮੌਕੇ ਰੌਣਕਾਂ 
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਈ ਦੀਪਮਾਲਾ 
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਅਲੌਕਿਕ ਨਜ਼ਾਰਾ 

ਮੀਰੀ ਪੀਰੀ ਦੇ ਮਾਲਿਕ ਅਤੇ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ 
ਵੱਡੀ ਗਿਣਤੀ ਸੰਗਤਾਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈਆਂ 
ਜਿਨ੍ਹਾਂ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਤੇ ਇਲਾਹੀ ਬਾਣੀ ਦਾ ਸਰਵਣ ਕੀਤਾ |
ਇਸ ਮੌਕੇ ਦੇਰ ਸ਼ਾਮ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ  ਦੀਪਮਾਲਾ ਵੀ ਕੀਤੀ ਗਈ ਤੇ ਆਤਿਸ਼ਬਾਜੀ ਦਾ ਆਨੰਦ ਮਾਣਿਆ ਗਿਆ |
ਇਸ ਮੌਕੇ ਸੰਗਤਾਂ ਗੁਰੂ ਘਰ ਨਤਮਸਤਕ ਹੋ ਕੇ ਆਪਣੇ ਆਪ ਨੂੰ ਵਡਭਾਗਾ ਮਹਿਸੂਸ ਕਰ ਰਹੀਆਂ ਸਨ |

Continues below advertisement

JOIN US ON

Telegram