Sri Fatehgarh Sahib| ਫਤਿਹਗੜ੍ਹ ਸਾਹਿਬ ਤੋਂ ਵਾਪਸ ਆ ਰਹੀ ਸੰਗਤ ਨਾਲ ਵਾਪਰਿਆ ਦਰਦਨਾਕ ਹਾਦਸਾ
Continues below advertisement
Sri Fatehgarh Sahib| ਫਤਿਹਗੜ੍ਹ ਸਾਹਿਬ ਤੋਂ ਵਾਪਸ ਆ ਰਹੀ ਸੰਗਤ ਨਾਲ ਵਾਪਰਿਆ ਦਰਦਨਾਕ ਹਾਦਸਾ
ਸ਼ਹੀਦੀ ਦਿਹਾੜੇ ਮੌਕੇ ਫ਼ਤਿਹਗੜ੍ਹ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਆ ਰਹੀ ਸੰਗਤ ਨਾਲ ਦਰਦਨਾਕ ਹਾਦਸਾ ਵਾਪਰ ਗਿਆ। ਇਥੇ ਟਰੈਕਟਰ ਟਰਾਲੀ ਦੀ ਟਰਾਲੇ ਨਾਲ ਟੱਕਰ ਹੋ ਗਈ। ਹਾਦਸੇ ਵਿਚ 2 ਨੌਜਵਾਨਾਂ ਦੀ ਮੌਤ ਹੋ ਗਈ ਹੈ। ਮ੍ਰਿਤਕਾਂ ਦੀ ਪਹਿਚਾਣ ਅਵਤਾਰ ਸਿੰਘ ਉਰਫ ਤਾਰੂ (32 ਸਾਲ) ਅਤੇ ਸੁਰਿੰਦਰ ਸਿੰਘ (15) ਵਜੋਂ ਹੋਈ ਹੈ। ਮ੍ਰਿਤਕ ਹਲਕਾ ਖੇਮਕਰਨ ਦੇ ਪਿੰਡ ਭਗਵਾਨਪੁਰਾ ਦੇ ਰਹਿਣ ਵਾਲੇ ਸਨ। ਹਾਦਸੇ ਚ 10 ਤੋਂ ਵੱਧ ਸ਼ਰਧਾਲੂ ਜਖਮੀ ਹੋਏ। ਹਾਦਸਾ ਖੰਨਾ ਦੇ ਪਿੰਡ ਭਾਦਲਾ ਨੇੜੇ ਵਾਪਰਿਆ। ਮੰਡੀ ਗੋਬਿੰਦਗੜ੍ਹ ਥਾਣਾ ਪੁਲਸ ਜਾਂਚ ਕਰ ਰਹੀ ਹੈ।Sri Fatehgarh Sahib| ਫਤਿਹਗੜ੍ਹ ਸਾਹਿਬ ਤੋਂ ਵਾਪਸ ਆ ਰਹੀ ਸੰਗਤ ਨਾਲ ਵਾਪਰਿਆ ਦਰਦਨਾਕ ਹਾਦਸਾ
Continues below advertisement
Tags :
Sri Fatehgarh Sahib